ਪੜਚੋਲ ਕਰੋ

Boat Capsized: ਭਾਗਲਪੁਰ 'ਚ ਵੱਡਾ ਹਾਦਸਾ, 100 ਤੋਂ ਵੱਧ ਲੋਕਾਂ ਨਾਲ ਭਰੀ ਕਿਸ਼ਤੀ ਡੁੱਬੀ, 5 ਦੀ ਮੌਤ ਤੇ 50 ਤੋਂ ਜ਼ਿਆਦਾ ਲਾਪਤਾ

ਭਾਗਲਪੁਰ ਦੇ ਨਵਗਛੀਆ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਗੋਪਾਲਪੁਰ ਥਾਣੇ ਅਧੀਨ ਪੈਂਦੇ ਕਰਾਰੀ ਤੀਰਥੰਗਾ ਡਾਇਰਾ ਵਿੱਚ ਵੱਡੀ ਕਿਸ਼ਤੀ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸ ਦਈਏ ਕਿ ਕਰੀਬ ਡੇਢ ਸੌ ਮਜ਼ਦੂਰਾਂ ਨਾਲ ਭਰੀ ਕਿਸ਼ਤੀ ਗੰਗਾ ਨਦੀ ਵਿੱਚ ਪਲਟ ਗਈ।

ਭਾਗਲਪੁਰ: ਬਿਹਾਰ ਦੇ ਭਾਗਲਪੁਰ-ਨਵਗਛੀਆ ਦੇ ਕਰਾਰੀ ਪਿੰਡ ਦੇ ਟੀਨਟੰਗਾ ਜਰਾ ਦਿਆਰਾ 'ਚ ਵੀਰਵਾਰ ਨੂੰ ਵੱਡੀ ਕਸ਼ਤੀ ਪਲਟਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 100ਦੇ ਕਰੀਬ ਮਜ਼ਦੂਰ ਅਜੇ ਲਾਪਤਾ ਹਨ। ਸਥਾਨਕ ਲੋਕਾਂ ਮੁਤਾਬਕ ਕਿਸ਼ਤੀ ਵਿੱਚ ਤਕਰੀਬਨ 125 ਲੋਕ ਸਵਾਰ ਸਨ, ਜਿਨ੍ਹਾਂ ਵਿੱਚੋਂ 15 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹਨ ਤੇ ਇਨ੍ਹਾਂ ਨੂੰ ਇਲਾਜ ਲਈ ਗੋਪਾਲਪੁਰ ਹਸਪਤਾਲ ਭੇਜਿਆ ਗਿਆ ਹੈ। ਇੱਥੇ ਘਟਨਾ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਤੇ ਐਨਡੀਆਰਐਫ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ। ਟੀਮ ਵਿੱਚ ਹੁਣ ਤੱਕ ਪੰਜ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮਾਮਲਾ ਗੋਪਾਲਪੁਰ ਥਾਣਾ ਖੇਤਰ ਦਾ ਹੈ। ਦੱਸ ਦਈਏ ਕਿ ਕਿਸ਼ਤੀ ਵਿਚ ਮਜ਼ਦੂਰ, ਕਿਸਾਨ, ਬੱਚੇ ਤੇ ਔਰਤਾਂ ਸੀ, ਜੋ ਗੰਗਾ ਦੇ ਪਾਰ ਕਰ ਆਪਣੇ ਖੇਤਾਂ ਵਿੱਚ ਕੰਮ ਕਰਨ ਲਈ ਜਾ ਰਹੇ ਸੀ। ਮਹਿਲਾ T20 ਚੈਲੇਂਜ: ਪਹਿਲਾ ਮੈਚ ਹਾਰਨ ’ਤੇ ਨਿਰਾਸ਼ ਹਰਮਨਪ੍ਰੀਤ ਕੌਰ, ਮਿਤਾਲੀ ਨੇ ਵੀ ਦੱਸਿਆ ਦਰਦ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

YouTube ਚੈਨਲ ਤੋਂ ਕਿੰਨੀ ਕਮਾਈ ਕਰਦੇ ਹਨ ਸੋਨਮ ਵਾਂਗਚੁਕ? ਕੀ ਇਸ ਆਮਦਨ 'ਤੇ ਸਰਕਾਰ ਨੂੰ ਦਿੰਦੇ ਹਨ ਟੈਕਸ ?
YouTube ਚੈਨਲ ਤੋਂ ਕਿੰਨੀ ਕਮਾਈ ਕਰਦੇ ਹਨ ਸੋਨਮ ਵਾਂਗਚੁਕ? ਕੀ ਇਸ ਆਮਦਨ 'ਤੇ ਸਰਕਾਰ ਨੂੰ ਦਿੰਦੇ ਹਨ ਟੈਕਸ ?
Transfer News: ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਵੱਡਾ ਫੇਰਬਦਲ, IPS ਅਫਸਰਾਂ ਦੇ ਅਚਾਨਕ ਤਬਾਦਲੇ; ਕਈ ਜ਼ਿਲ੍ਹਿਆਂ 'ਚ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ; ਲਿਸਟ 'ਚ ਇਹ ਨਾਮ ਸ਼ਾਮਲ...
ਸੰਸਦ ਮਾਰਚ ਦੇ ਦੌਰਾਨ ਹੋਇਆ ਭਾਰੀ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, ਪੱਥਰ ਵੀ ਚੱਲੇ; ਦੇਖੋ ਵੀਡੀਓ
ਸੰਸਦ ਮਾਰਚ ਦੇ ਦੌਰਾਨ ਹੋਇਆ ਭਾਰੀ ਹੰਗਾਮਾ, ਪੁਲਿਸ ਨੇ ਕੀਤਾ ਲਾਠੀਚਾਰਜ, ਪੱਥਰ ਵੀ ਚੱਲੇ; ਦੇਖੋ ਵੀਡੀਓ
Flood Risk In Many Cities: ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...
ਡੁੱਬਣ ਦੀ ਕਗਾਰ 'ਤੇ ਕਈ ਮਸ਼ਹੂਰ ਸ਼ਹਿਰ, ਤੇਜ਼ੀ ਨਾਲ ਵੱਧਦਾ ਆ ਰਿਹਾ ਖਤਰਾ; ਇਨ੍ਹਾਂ ਇਲਾਕਿਆਂ ਚ ਪਾਣੀ ਭਰਨ ਅਤੇ ਮੌਸਮੀ ਹੜ੍ਹਾਂ ਦਾ ਅਲਰਟ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget