ਪੜਚੋਲ ਕਰੋ

Boeing Starliner Return: ਯਾਤਰੀਆਂ ਨੂੰ ਪੁਲਾੜ ਉਤੇ ਹੀ ਛੱਡ ਕੇ ਖਾਲ੍ਹੀ ਕਿਉਂ ਪਰਤ ਆਇਆ ਸਟਾਰਲਾਈਨਰ ਕੈਪਸੂਲ?, ਜਾਣੋ ਕਾਰਨ...

ਬੋਇੰਗ ਦਾ ਸਟਾਰਲਾਈਨਰ ਕੈਪਸੂਲ ਸ਼ੁੱਕਰਵਾਰ ਨੂੰ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams) ਅਤੇ ਬੁਚ ਵਿਲਮੋਰ (Butch Wilmore) ਦੇ ਬਿਨਾਂ ਧਰਤੀ ’ਤੇ ਮੁੜਿਆ ਹੈ।

Boeing Starliner Return To Earth: ਬੋਇੰਗ ਦਾ ਸਟਾਰਲਾਈਨਰ ਕੈਪਸੂਲ ਸ਼ੁੱਕਰਵਾਰ ਨੂੰ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ (Sunita Williams) ਅਤੇ ਬੁਚ ਵਿਲਮੋਰ (Butch Wilmore) ਦੇ ਬਿਨਾਂ ਕੌਮਾਂਤਰੀ ਸਪੇਸ ਸਟੇਸ਼ਨ (ISS) ਤੋਂ ਧਰਤੀ ‘ਤੇ ਵਾਪਸੀ ਲਈ ਰਵਾਨਾ ਹੋਇਆ ਸੀ।

ਇਹ ਕੈਪਸੂਲ ਨਿਊ ਮੈਕਸਿਕੋ ਕੇ ਵਾਈਟ ਸੈਂਡਸ ਸਪੇਸ ਹਾਰਬਰ ‘ਤੇ ਉਤਰ ਗਿਆ ਹੈ। ਕੈਪਸੂਲ ਵਿਚ ਆਈ ਸਮੱਸਿਆ ਦਾ ਕਾਰਨ ਹੈ ਕਿ ਇਹ ਬਿਨਾਂ ਯਾਤਰੀਆਂ ਦੇ ਧਰਤੀ ’ਤੇ ਮੁੜਿਆ ਹੈ। ਨਾਸਾ ਦੇ ਬੁਲਾਰੇ ਨੇ ਕਿਹਾ ਕਿ ਥਰਸਟਰ ਵਿੱਚ ਖਰਾਬੀ ਕਾਰਨ ਦੋਵਾਂ ਪੁਲਾੜ ਯਾਤਰੀਆਂ ਦੇ ਵਾਪਸ ਆਉਣ ਦਾ ਜੋਖਮ ਨਹੀਂ ਲਿਆ ਗਿਆ। ਦੋਵਾਂ ਦੀ ਵਾਪਸੀ ਅਗਲੇ ਸਾਲ ਫਰਵਰੀ ਤੱਕ ਹੀ ਸੰਭਵ ਹੈ।

ਪੁਲਾੜ ਯਾਤਰੀਆਂ ਦੇ ਬਿਨਾਂ ਧਰਤੀ 'ਤੇ ਵਾਪਸ ਪਰਤਿਆ 

ਬੋਇੰਗ ਦਾ ਸਟਾਰਲਾਈਨਰ ਥਰਸਟਰ ਸਮੱਸਿਆ ਅਤੇ ਪ੍ਰੋਪਲਸ਼ਨ ਪ੍ਰਣਾਲੀ ਵਿੱਚ ਮਲਟੀਪਲ ਹੀਲੀਅਮ ਲੀਕ ਕਾਰਨ ਆਪਣੇ ਪੁਲਾੜ ਯਾਤਰੀਆਂ ਦੇ ਬਿਨਾਂ ਧਰਤੀ 'ਤੇ ਵਾਪਸ ਪਰਤਿਆ। ਨਾਸਾ ਦੇ ਦੋਵੇਂ ਪਾਇਲਟ (ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ) ਹੁਣ ਅਗਲੇ ਸਾਲ ਫਰਵਰੀ ਤੱਕ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈਐਸਐਸ) 'ਤੇ ਰਹਿਣਗੇ।

ਅਗਲੇ ਸਾਲ ਫਰਵਰੀ 'ਚ ਦੋਵਾਂ ਦੀ ਵਾਪਸੀ
ਹੁਣ ਐਲੋਨ ਮਸਕ ਦੀ ਕੰਪਨੀ 'ਸਪੇਸਐਕਸ' ਦਾ ਪੁਲਾੜ ਯਾਨ ਅਗਲੇ ਸਾਲ ਫਰਵਰੀ 'ਚ ਦੋਵਾਂ ਪੁਲਾੜ ਯਾਤਰੀਆਂ ਨੂੰ ਵਾਪਸ ਲਿਆਵੇਗਾ। ਉਦੋਂ ਤੱਕ ਦੋਵਾਂ ਦਾ 8 ਦਿਨਾਂ ਦਾ ਮਿਸ਼ਨ ਅੱਠ ਮਹੀਨਿਆਂ ਤੋਂ ਵੱਧ ਚੱਲੇਗਾ। 'ਸਟਾਰਲਾਈਨਰ' ਦੇ ਸਪੇਸ ਸਟੇਸ਼ਨ ਛੱਡਣ ਤੋਂ ਬਾਅਦ, ਸੁਨੀਤਾ ਵਿਲੀਅਮਜ਼ ਨੇ ਇੱਕ ਰੇਡੀਓ ਸੰਦੇਸ਼ ਵਿੱਚ ਕਿਹਾ, 'ਉਹ ਘਰ ਜਾ ਰਿਹਾ ਹੈ।' 'ਸਟਾਰਲਾਈਨਰ' ਦੇ ਉਡਾਣ ਭਰਨ ਦੇ ਇੱਕ ਹਫ਼ਤੇ ਬਾਅਦ ਵਿਲੀਅਮਜ਼ ਅਤੇ ਵਿਲਮੋਰ ਧਰਤੀ 'ਤੇ ਵਾਪਸ ਆਉਣ ਵਾਲੇ ਸਨ।

ਦੋਵੇਂ ਪੁਲਾੜ ਵਿਚ ਕਿਉਂ ਫਸ ਗਏ
ਪੁਲਾੜ ਯਾਨ ਦੇ ਥਰਸਟਰ ਅਤੇ ਹੀਲੀਅਮ ਲੀਕ ਹੋਣ ਦੀ ਸਮੱਸਿਆ ਕਾਰਨ ਦੋਵੇਂ ਪੁਲਾੜ ਵਿੱਚ ਫਸ ਗਏ ਹਨ। ਨਾਸਾ ਨੇ ਕਿਹਾ ਸੀ ਕਿ 'ਸਟਾਰਲਾਈਨਰ' ਤੋਂ ਦੋਵਾਂ ਪੁਲਾੜ ਯਾਤਰੀਆਂ ਨੂੰ ਵਾਪਸ ਲਿਆਉਣਾ ਬਹੁਤ ਜੋਖਮ ਭਰਿਆ ਸੀ। ਪੁਲਾੜ ਯਾਤਰੀ ਅਤੇ ਸੇਵਾਮੁਕਤ ਨੇਵੀ ਕੈਪਟਨ ਵਿਲਮੋਰ ਅਤੇ ਵਿਲੀਅਮਜ਼ ਹੁਣ ਸਪੇਸ ਸਟੇਸ਼ਨ 'ਤੇ ਸਵਾਰ ਸੱਤ ਹੋਰ ਯਾਤਰੀਆਂ ਨਾਲ ਕੰਮ ਕਰ ਰਹੇ ਹਨ। ਉਹ ਆਪਣੇ ਆਪ ਨੂੰ ਵਿਅਸਤ ਰੱਖ ਰਹੇ ਹਨ। ਉਹ ਸਟੇਸ਼ਨ 'ਤੇ ਮੁਰੰਮਤ-ਸੰਭਾਲ ਦੇ ਕੰਮ ਅਤੇ ਪ੍ਰਯੋਗਾਂ ਵਿੱਚ ਮਦਦ ਕਰ ਰਹੇ ਹਨ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget