ਪੜਚੋਲ ਕਰੋ

Schools Threat: ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਈਆਂ ਭਾਜੜਾਂ, 12 ਸਕੂਲਾਂ ਨੂੰ ਕਰਵਾਇਆ ਗਿਆ ਖਾਲੀ; ਜਾਣੋ ਕਿਉਂ ਘਰ ਭੇਜੇ ਵਿਦਿਆਰਥੀ...

Schools Threat: ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅੱਜ ਘੱਟੋ-ਘੱਟ 12 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਵਾਲੇ ਧਮਕੀ ਭਰੇ ਈਮੇਲ ਮਿਲੇ, ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਭਾਜੜਾਂ...

Schools Threat: ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਅੱਜ ਘੱਟੋ-ਘੱਟ 12 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਵਾਲੇ ਧਮਕੀ ਭਰੇ ਈਮੇਲ ਮਿਲੇ, ਜਿਸ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਭਾਜੜਾਂ ਪੈ ਗਈਆਂ। ਦਰਅਸਲ, ਇਹ ਖਬਰ ਨੋਇਡਾ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਪੁਲਿਸ ਨੇ ਸਾਰੇ ਸਕੂਲ ਕੰਪਲੈਕਸ ਦੀ ਵਿਆਪਕ ਤਲਾਸ਼ੀ ਲੈਣ ਦੀ ਮੁਹਿੰਮ ਚਲਾਈ। ਇਸ ਦੀ ਜਾਣਕਾਰੀ ਇੱਕ ਅਧਿਕਾਰੀ ਵਲੋਂ ਦਿੱਤੀ ਗਈ ਹੈ। 

12 ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ

ਇਸ ਮਾਮਲੇ ਦੀ ਜਾਂਚ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਜ਼ੋਨ I) ਮਨੀਸ਼ਾ ਸਿੰਘ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਨਹੀਂ ਮਿਲੀ। ਪਹਿਲੀ ਨਜ਼ਰੇ ਇਹ ਜਾਣਕਾਰੀ ਗਲਤ ਪਾਈ ਗਈ। ਉਨ੍ਹਾਂ ਕਿਹਾ, "ਅੱਜ ਸਵੇਰੇ ਰਾਮਗਿਆ ਸਕੂਲ ਖੇਤਾਨ ਪਬਲਿਕ ਸਕੂਲ ਅਤੇ ਫਾਦਰ ਐਗਨਲ ਸਕੂਲ ਸਮੇਤ ਘੱਟੋ-ਘੱਟ 12 ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੈਂਪਸ ਵਿੱਚ ਬੰਬ ਰੱਖਿਆ ਗਿਆ ਹੈ ਅਤੇ ਜਲਦੀ ਹੀ ਇੱਕ ਧਮਾਕਾ ਹੋਵੇਗਾ।"

ਸਿੰਘ ਨੇ ਕਿਹਾ ਕਿ ਸੂਚਨਾ ਮਿਲਣ 'ਤੇ ਪੁਲਿਸ ਨੇ ਬੰਬ ਸਕੁਐਡ ਅਤੇ ਡੌਗ ਸਕੁਐਡ ਦੀ ਮਦਦ ਨਾਲ ਸਕੂਲ ਦੇ ਅਹਾਤੇ ਦੀ ਤਲਾਸ਼ੀ ਲਈ। ਸਾਵਧਾਨੀ ਵਜੋਂ ਕਲਾਸਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਤਲਾਸ਼ੀ ਦੌਰਾਨ ਕਿਤੇ ਵੀ ਕੋਈ ਸ਼ੱਕੀ ਜਾਂ ਇਤਰਾਜ਼ਯੋਗ ਚੀਜ਼ ਨਹੀਂ ਮਿਲੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget