ਪੜਚੋਲ ਕਰੋ

ਕੁੰਢਲੀਆਂ ਦਾ ਹਵਾਲਾ ਦੇਕੇ ਵਿਆਹ ਤੋਂ ਨਹੀਂ ਕੀਤਾ ਜਾ ਸਕਦਾ ਇਨਕਾਰ, ਹਾਈਕੋਰਟ ਦਾ ਫੈਸਲਾ 

ਜਸਟਿਸ ਸੰਦੀਪ ਕੇ ਸ਼ਿੰਦੇ ਨੇ ਨੋਟ ਕੀਤਾ, 'ਇਹ ਸਪਸ਼ਟ ਹੈ ਕਿ ਬਿਨੈਕਾਰ ਨੇ ਕੁੰਢਲੀਆਂ ਦੀ ਆੜ 'ਚ ਵਿਆਹ ਦਾ ਵਾਅਦਾ ਤੋੜਿਆ। ਉਨ੍ਹਾਂ ਮੁਤਾਬਕ ਇਹ ਸਾਫ ਹੈ ਕਿ ਉਸ ਨੇ ਵਿਆਹ ਕਰਨ ਦਾ ਝੂਠਾ ਵਾਅਦਾ ਕੀਤਾ ਸੀ।

ਬੰਬੇ ਹਾਈ ਕੋਰਟ ਨੇ ਇੱਕ ਆਦਮੀ ਵੱਲੋਂ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ ਜਿਸਨੇ ਇਕ ਔਰਤ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਸੀ ਪਰ ਕੁੰਢਲੀਆਂ ਦਾ ਹਵਾਲਾ ਦਿੰਦੇ ਹੋਏ ਆਪਣੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।

ਜਸਟਿਸ ਸੰਦੀਪ ਕੇ ਸ਼ਿੰਦੇ ਨੇ ਨੋਟ ਕੀਤਾ, 'ਇਹ ਸਪਸ਼ਟ ਹੈ ਕਿ ਬਿਨੈਕਾਰ ਨੇ ਕੁੰਢਲੀਆਂ ਦੀ ਆੜ 'ਚ ਵਿਆਹ ਦਾ ਵਾਅਦਾ ਤੋੜਿਆ। ਉਨ੍ਹਾਂ ਮੁਤਾਬਕ ਇਹ ਸਾਫ ਹੈ ਕਿ ਉਸ ਨੇ ਵਿਆਹ ਕਰਨ ਦਾ ਝੂਠਾ ਵਾਅਦਾ ਕੀਤਾ ਸੀ।

ਜ਼ਿਕਰਯੋਗ ਹੈ ਕਿ ਇਹ ਜੋੜਾ 2012 ਤੋਂ ਰਿਸ਼ਤੇ 'ਚ ਸੀ। ਜਦੋਂ ਔਰਤ ਨਾਲ ਵਿਆਹ ਕਰਨ ਤੋਂ ਵਿਅਕਤੀ ਨੇ ਇਨਕਾਰ ਕਰ ਦਿੱਤਾ ਤਾਂ ਉਦੋਂ ਉਸ ਔਰਤ ਨੇ ਸ਼ਿਕਾਇਤ ਦਰਜ ਕਰਵਾਈ।

ਆਪਣੀ ਸ਼ਿਕਾਇਤ ਚ ਉਸ ਔਰਤ ਨੇ ਕਿਹਾ ਕਿ ਉਸ ਨਾਲ ਵਿਆਹ ਕਰਨ ਦਾ ਵਾਅਦਾ ਕੀਤਾ ਗਿਆ। ਫਿਰ ਮਾਨਸਿਕ ਤੌਰ ਤੇ ਭਾਵਨਾਤਮਕ ਤੌਰ ਤੇ ਉਸ ਦਾ ਸੋਸ਼ਣ ਕੀਤਾ ਗਿਆ। ਉਸ ਨਾਲ ਅਕਸਰ ਸਰੀਰਕ ਸਬੰਧ ਬਣਾਏ। ਉਸ ਨੇ ਇਹ ਵੀ ਦੱਸਿਆ ਕਿ ਅਕਤੂਬਰ 2012 'ਚ ਹੋਟਲ ਕੈਫੇਟੇਰੀਆ 'ਚ ਉਨ੍ਹਾਂ ਦੋ ਵਾਰ ਸਰੀਰਕ ਸਬੰਧ ਬਣਾਏ ਸਨ।

ਬਾਅਦ ਵਿਚ ਦੋਵਾਂ ਨੇ ਇਕੱਠੇ ਯਾਤਰਾ ਵੀ ਕੀਤੀ। ਹਾਲਾਂਕਿ ਜਦੋਂ ਉਹ ਗਰਭਵਤੀ ਹੋਈ ਤਾਂ ਉਸ ਵਿਅਕਤੀ ਨੇ ਪ੍ਰੈਗਨੈਂਸੀ ਖਤਮ ਕਰਨ ਲਈ ਕਿਹਾ ਤੇ ਦੋ ਸਾਲ ਬਾਅਦ ਉਸ ਨਾਲ ਵਿਆਹ ਕਰਾਉਣ ਦਾ ਵਾਅਦਾ ਕੀਤਾ। ਜਦੋਂ ਉਸ ਨੇ ਘਰਦਿਆਂ ਨਾਲ ਉਸ ਬਾਰੇ ਗੱਲ ਕੀਤੀ ਤਾਂ ਉਸ ਨੂੰ ਘਰੋਂ ਕਢ ਦਿੱਤਾ ਗਿਆ ਤੇ ਉਸ ਆਦਮੀ ਨੇ ਵੀ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ।

ਦਸੰਬਰ 2012 'ਚ ਜਦੋਂ ਉਸ ਔਰਤ ਨੇ ਆਦਮੀ ਖਿਲਾਫ ਸ਼ਿਕਾਇਤ ਦਰਜ ਕਰਵਾਈ ਤਾਂ ਉਸ ਦੇ ਪਰਿਵਾਰਕ ਮੈਂਬਰ ਵਿਆਹ ਲਈ ਰਾਜ਼ੀ ਹੋ ਗਏ। ਉਸ ਤੋਂ ਬਾਅਦ 2013 'ਚ ਉਸ ਔਰਤ ਨੇ ਸ਼ਿਕਾਇਤ ਵਾਪਸ ਲੈ ਲਈ। ਪਰ ਉਹ ਉਸ ਵੇਲੇ ਹੈਰਾਨ ਰਹਿ ਗਈ ਜਦੋਂ 2018 'ਚ ਫਿਰ ਤੋਂ ਉਸ ਵਿਅਕਤੀ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਸੀ।

ਟਾਪ ਹੈਡਲਾਈਨ

2 Officers Suspended: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਇਸ ਵਿਭਾਗ ਦੇ 2 ਸੀਨੀਅਰ ਅਫ਼ਸਰਾਂ ਨੂੰ ਕੀਤਾ ਗਿਆ ਸਸਪੈਂਡ, ਇੰਸਪੈਕਟਰ ਅਤੇ ਸਬ-ਇੰਸਪੈਕਟਰ ਵਿਰੁੱਧ ਹੋਈ ਕਾਰਵਾਈ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਇਸ ਵਿਭਾਗ ਦੇ 2 ਸੀਨੀਅਰ ਅਫ਼ਸਰਾਂ ਨੂੰ ਕੀਤਾ ਗਿਆ ਸਸਪੈਂਡ, ਇੰਸਪੈਕਟਰ ਅਤੇ ਸਬ-ਇੰਸਪੈਕਟਰ ਵਿਰੁੱਧ ਹੋਈ ਕਾਰਵਾਈ...
Firing on Hotel: ਨਾਮੀ ਹੋਟਲ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 4 ਨੌਜਵਾਨਾਂ ਦੀ ਮੌਕੇ 'ਤੇ ਮੌਤ, ਇਸ ਗੈਂਗ ਨੇ ਲਈ ਜ਼ਿੰਮੇਵਾਰੀ...
ਨਾਮੀ ਹੋਟਲ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 4 ਨੌਜਵਾਨਾਂ ਦੀ ਮੌਕੇ 'ਤੇ ਮੌਤ, ਇਸ ਗੈਂਗ ਨੇ ਲਈ ਜ਼ਿੰਮੇਵਾਰੀ...
Political News: ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਰਣਨੀਤੀ ਬਣਾਈ, ਮੀਟਿੰਗ ਚ 8 ਵਿਧਾਇਕ ਨਹੀਂ ਹੋਏ ਸ਼ਾਮਲ, ਅੰਦਰੂਨੀ ਕਲੇਸ਼ ਆਇਆ ਸਾਹਮਣੇ; ਬਾਗ਼ੀ ਭਾਜਪਾ ਦੀ ਬੈਠਕ ਦਾ ਬਣੇ ਹਿੱਸਾ...
ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕਾਂਗਰਸ ਨੇ ਰਣਨੀਤੀ ਬਣਾਈ, ਮੀਟਿੰਗ ਚ 8 ਵਿਧਾਇਕ ਨਹੀਂ ਹੋਏ ਸ਼ਾਮਲ, ਅੰਦਰੂਨੀ ਕਲੇਸ਼ ਆਇਆ ਸਾਹਮਣੇ; ਬਾਗ਼ੀ ਭਾਜਪਾ ਦੀ ਬੈਠਕ ਦਾ ਬਣੇ ਹਿੱਸਾ...
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸਾਬਕਾ ਵਰਲਡ ਚੈਂਪੀਅਨ ਭਾਰਤੀ ਕ੍ਰਿਕਟਰ ਨੇ ਲਿਆ ਸੰਨਿਆਸ, 32 ਦੀ ਉਮਰ 'ਚ ਕ੍ਰਿਕਟ ਨੂੰ ਕਿਹਾ ਅਲਵਿਦਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਨਵੰਬਰ 2026
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ! ਬਲਾਕ ਪ੍ਰਧਾਨ ਨੇ ਦਿੱਤਾ ਅਸਤੀਫਾ
Embed widget