ਪੜਚੋਲ ਕਰੋ

ਹਾਈ ਕੋਰਟ ਨੇ ਅਰਨਬ ਗੋਸਵਾਮੀ ਨੂੰ ਨਹੀਂ ਦਿੱਤੀ ਰਾਹਤ, ਅਗਾਉਂ ਜ਼ਮਾਨਤ ਅਰਜ਼ੀ ਕੀਤੀ ਰੱਦ

ਸੋਮਵਾਰ ਨੂੰ ਬੰਬੇ ਹਾਈ ਕੋਰਟ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ

ਮੁੰਬਈ: ਸੋਮਵਾਰ ਨੂੰ ਬੰਬੇ ਹਾਈ ਕੋਰਟ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੀ ਅਗਾਉਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਅਰਨਬ ਗੋਸਵਾਮੀ ਨੂੰ 2018 'ਚ ਇੰਟੀਰੀਅਰ ਡਿਜ਼ਾਇਨਰ ਅਨਵੇ ਨਾਇਕ ਤੇ ਉਸ ਦੀ ਮਾਂ ਕੁਮੁਦ ਨਾਇਕ ਦੀ ਮੌਤ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਅਨਵੇ ਨਾਇਕ ਨੇ ਖੁਦਕੁਸ਼ੀ ਕੀਤੀ ਸੀ ਜਿਸ ਮਗਰੋਂ ਪੁਲਿਸ ਨੂੰ ਇੱਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਸੀ ਜਿਸ 'ਚ ਅਨਵੇ ਨਾਇਕ ਨੇ ਲਿਖਿਆ ਸੀ ਅਰਨਬ ਗੋਸਵਾਮੀ ਸਮੇਤ ਦੋ ਹੋਰਾਂ ਨੇ 5.40 ਕਰੋੜ ਰੁਪਏ ਦੀ ਅਦਾਇਗੀ ਨਹੀਂ ਕੀਤੀ ਸੀ ਜਿਸ ਕਾਰਨ ਉਹ ਵਿੱਤੀ ਪ੍ਰੇਸ਼ਾਨੀ 'ਚੋਂ ਗੁਜ਼ਰ ਰਿਹਾ ਸੀ। ਸਾਲ 2018 'ਚ ਅਲੀਬਾਗ ਪੁਲਿਸ ਨੇ ਖੁਦਕੁਸ਼ੀ ਕਰਨ ਲਈ ਉਕਸਾਉਣ ਦਾ ਕੇਸ ਦਰਜ ਕੀਤਾ ਸੀ ਜੋ ਬਾਅਦ 2019 'ਚ ਰਾਏਗੜ ਪੁਲਿਸ ਨੇ ਬੰਦ ਕਰ ਦਿੱਤਾ ਸੀ। ਮਈ 2020 'ਚ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਅਨਵੇ ਨਾਇਕ ਦੀ ਧੀ ਅਦਨਿਆ ਨਾਇਕ ਵੱਲੋਂ ਪਹੁੰਚ ਕਰਨ ਤੋਂ ਬਾਅਦ ਇਸ ਮਾਮਲੇ ਦੀ ਨਵੀਂ ਸੀਆਈਡੀ ਜਾਂਚ ਦਾ ਐਲਾਨ ਕੀਤਾ ਸੀ ਤੇ ਕਿਹਾ ਸੀ ਕਿ ਅਲੀਬਾਗ ਪੁਲਿਸ ਨੇ ਅਰਨਬ ਗੋਸਵਾਮੀ ਤੋਂ ਬਕਾਏ ਦੀ ਅਦਾਇਗੀ ਦੀ ਪੜਤਾਲ ਨਹੀਂ ਕੀਤੀ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
BJP Leader Murder: ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਭਾਜਪਾ ਆਗੂ ਦੀ ਗਲਾ ਵੱਢ ਕੇ ਹੱਤਿਆ; ਰਾਜਨੀਤਿਕ ਗਲਿਆਰਿਆਂ 'ਚ ਮੱਚਿਆ ਹਾਹਾਕਾਰ...
Delhi Hotel Fire : ਛੋਟੇ ਬੱਚੇ ਨੂੰ ਲੈ ਕੇ ਮਹਿਲਾ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਟੁੱਟੀਆਂ ਹੱਡੀਆਂ,  ਹੁਣ ਤੱਕ 21 ਮੌਤਾਂ 
Delhi Hotel Fire : ਛੋਟੇ ਬੱਚੇ ਨੂੰ ਲੈ ਕੇ ਮਹਿਲਾ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਟੁੱਟੀਆਂ ਹੱਡੀਆਂ,  ਹੁਣ ਤੱਕ 21 ਮੌਤਾਂ 
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...

ਵੀਡੀਓਜ਼

ਕੇਵਲ ਢਿੱਲੋਂ ਦੇ ਤਿੱਖੇ ਬੋਲ, ਅਕਾਲੀ ਦਲ ‘ਤੇ ਸਿੱਧਾ ਨਿਸ਼ਾਨਾ
ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ, ਸੁਰੱਖਿਆ ਏਜੰਸੀਆਂ ਨੇ ਵੀ ਸੰਭਾਲੀ ਕਮਾਨ; Entry/Exit Point ਸੀਲ; ਪੜ੍ਹੋ ਪੂਰੀ ਖਬਰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
Embed widget