ਪੜਚੋਲ ਕਰੋ

ਕੜਾਕੇ ਦੀ ਠੰਢ ਨਾਲ ਜੰਮਿਆ ਹਿਮਾਚਲ, ਪੰਜਾਬ 'ਚ ਕੱਢੇ ਵੱਟ

ਹਿਮਾਚਲ ਪ੍ਰਦੇਸ਼ ਦੇ ਕਈ ਸੂਬਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਕੇਲਾਂਗ ਤੇ ਕਲਪਾ ਦਾ ਤਾਪਮਾਨ ਜ਼ੀਰੋ ਡਿਗਰੀ ਤੋਂ ਵੀ ਥੱਲੇ ਜਾ ਚੁੱਕਾ ਹੈ ਜਿਸ ਨਾਲ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ ਪਰ ਇਸ ਠੰਢ ਦਾ ਮਜ਼ਾ ਸੈਲਾਨੀ ਭਰਪੂਰ ਮਾਣ ਰਿਹੇ ਹਨ।

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਕਈ ਸੂਬਿਆਂ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਕੇਲਾਂਗ ਤੇ ਕਲਪਾ ਦਾ ਤਾਪਮਾਨ ਜ਼ੀਰੋ ਡਿਗਰੀ ਤੋਂ ਵੀ ਥੱਲੇ ਜਾ ਚੁੱਕਾ ਹੈ ਜਿਸ ਨਾਲ ਆਮ ਜਨ ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ ਪਰ ਇਸ ਠੰਢ ਦਾ ਮਜ਼ਾ ਸੈਲਾਨੀ ਭਰਪੂਰ ਮਾਣ ਰਿਹੇ ਹਨ। ਹਿਮਾਚਲ ਦਾ ਕੇਲਾਂਗ ਇਲਾਕਾ ਵੀਰਵਾਰ ਨੂੰ ਸਭ ਤੋਂ ਠੰਢਾ ਰਿਹਾ। ਇੱਥੇ ਪਾਰਾ ਜ਼ੀਰੋ ਤੋਂ 12 ਡਿਗਰੀ ਥੱਲੇ (-12 ਡਿਗ੍ਰੀ ਸੈਲਸੀਅਸ) ਦਰਜ ਕੀਤਾ ਗਿਆ। ਹਿਮਾਚਲ ਤੇ ਜੰਮੂ 'ਚ ਡਿੱਗਾ ਪਾਰਾ ਨੇੜਲੇ ਰਾਜ ਪੰਜਾਬ ਤੇ ਹਰਿਆਣਾ ਵਿੱਚ ਵੀ ਅਸਰ ਦਿਖਾ ਰਿਹਾ ਹੈ। ਉਧਰ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸ਼ਾਨੀਵਾਰ ਨੂੰ ਭਾਰੀ ਮੀਂਹ ਤੇ ਬਰਫ਼ਬਾਰੀ ਹੋਣ ਦੇ ਪੂਰੇ ਅਸਾਰ ਹਨ। ਇਸ ਦੇ ਨਾਲ ਤਾਪਮਾਨ ਵਿੱਚ ਹੋਰ ਹੇਠਾਂ ਡਿੱਗ ਸਕਦਾ ਹੈ। ਹਿਮਾਚਲ ਦਾ ਕਿਨੌਰ ਜ਼ਿਲ੍ਹਾ ਸਭ ਤੋਂ ਠੰਢਾ ਹੈ। ਇੱਥੇ ਤਾਪਮਾਨ ਘੱਟੋ-ਘੱਟ ਜ਼ੀਰੋ ਤੋਂ 1.2 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਚੁੱਕਾ ਹੈ। ਸੈਲਾਨੀਆਂ ਦੀ ਪਸੰਦੀਦਾ ਜਗ੍ਹਾ ਮਨਾਲੀ ਵਿੱਚ ਪਾਰਾ ਇੱਕ ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। ਸ਼ਿਮਲਾ ਦੇ ਕੁਫ਼ਰੀ 'ਚ ਪਾਰ 2.4 ਡਿਗ੍ਰੀ ਰਿਹਾ, ਉਧਰ ਸ਼ਿਮਲਾ ਤੇ ਡਲਹੌਜੀ ਦਾ ਪਾਰਾ 6.5 ਡਿਗਰੀ ਰਿਕਾਰਡ ਕੀਤਾ ਗਿਆ। ਮੌਸਮ ਵਿਭਾਗ ਦੇ ਮੁਤਾਬਕ ਹੋਰ ਇਲਾਕੇ ਜਿਵੇਂ ਸੋਲਨ 'ਚ ਪਾਰਾ 1.2 ਡਿਗਰੀ, ਧਰਮਸ਼ਾਲਾ 2.1 ਤੇ ਮੰਡੀ 2.4 ਡਿਗਰੀ ਦਰਜ ਕੀਤਾ ਗਿਆ।

ਟਾਪ ਹੈਡਲਾਈਨ

Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Congress Party: ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Tamil Nadu CM Vijay : ਕੇਂਦਰ ਦੇ ਇਸ ਫ਼ੈਸਲੇ ਨਾਲ ਨਾਰਾਜ਼ ਹੋਏ ਤਮਿਲਨਾਡੂ ਦੇ CM ਥਲਾਪਤੀ ਵਿਜੈ, PM ਮੋਦੀ ਨੂੰ ਲਿਖੀ ਚਿੱਠੀ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 
Opration Sindoor 'ਚ ਸ਼ਹੀਦ ਹੋਏ 6 ਭਾਰਤੀ ਜਵਾਨਾਂ ਦੇ ਨਾਂ ਆਏ ਸਾਹਮਣੇ, ਨੈਸ਼ਨਲ ਵਾਰ ਮੈਮੋਰੀਅਲ 'ਚ ਮਿਲੀ ਜਗ੍ਹਾ 

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ
Embed widget