ਪੜਚੋਲ ਕਰੋ

Books of Rabindranath Tagore: ਨੋਬਲ ਸ਼ਾਂਤੀ ਪੁਰਸਕਾਰ ਹਾਸਲ ਕਰਨ ਵਾਲੇ ਪਹਿਲੇ ਭਾਰਤੀ ਰਬਿੰਦਰਨਾਥ ਟੈਗੋਰ ਦੀਆਂ ਇਹ ਕਿਤਾਬਾਂ ਜ਼ਰੂਰ ਪੜ੍ਹੋ

Rabindranath Tagore ਨੇ 16 ਸਾਲ ਦੀ ਉਮਰ 'ਚ ਪਹਿਲੀ ਕਵਿਤਾ ਲਿਖੀ ਸੀ। ਉਹ ਸਿਰਫ ਸਾਹਿਤ ਤਕ ਹੀ ਸੀਮਤ ਨਹੀਂ ਰਹੇ। ਉਨ੍ਹਾਂ ਨੂੰ ਸੰਗੀਤ ਨਾਲ ਵੀ ਖਾਸ ਲਗਾਅ ਸੀ। ਭਾਰਤ ਦਾ ਰਾਸ਼ਟਰ ਗਾਣ ਵੀ ਰਬਿੰਦਰ ਨਾਥ ਟੈਗੋਰ ਦੀ ਹੀ ਰਚਨਾ ਹੈ

ਰਮਨਦੀਪ ਕੌਰ

ਰਬਿੰਦਰ ਨਾਥ ਟੈਗੋਰ ਪਹਿਲੇ ਗੈਰ-ਯੂਰਪੀਅਨ ਤੇ ਪਹਿਲੇ ਭਾਰਤੀ ਸਨ ਜਿਨ੍ਹਾਂ ਨੂੰ ਸਾਹਿਤ 'ਚ ਨੋਬਲ ਪੁਰਸਕਾਰ ਨਾਲ ਨਿਵਾਜਿਆ ਗਿਆ। ਉਨ੍ਹਾਂ ਨੂੰ ਇਹ ਪੁਰਸਕਾਰ 1913 'ਚ ਆਪਣੀ ਕਿਤਾਬ 'ਗੀਤਾਂਜਲੀ' ਲਈ ਮਿਲਿਆ। 'ਗੀਤਾਂਜਲੀ' ਟੈਗੋਰ ਦੀ ਪ੍ਰਸਿੱਧ ਕਿਤਾਬ ਹੋਈ। ਇਸ 'ਚ 103 ਕਵਿਤਾਵਾਂ ਦਾ ਸੰਗ੍ਰਹਿ ਸ਼ਾਮਲ ਹੈ।

ਰਬਿੰਦਰ ਨਾਥ ਟੈਗੋਰ ਨੇ 16 ਸਾਲ ਦੀ ਉਮਰ 'ਚ ਪਹਿਲੀ ਕਵਿਤਾ ਲਿਖੀ ਸੀ। ਉਹ ਸਿਰਫ ਸਾਹਿਤ ਤਕ ਹੀ ਸੀਮਤ ਨਹੀਂ ਰਹੇ। ਉਨ੍ਹਾਂ ਨੂੰ ਸੰਗੀਤ ਨਾਲ ਵੀ ਖਾਸ ਲਗਾਅ ਸੀ। ਭਾਰਤ ਦਾ ਰਾਸ਼ਟਰ ਗਾਣ ਵੀ ਰਬਿੰਦਰ ਨਾਥ ਟੈਗੋਰ ਦੀ ਹੀ ਰਚਨਾ ਹੈ।

ਰਬਿੰਦਰਨਾਥ ਟੈਗੋਰ ਨੇ ਬੱਚਿਆਂ ਤੋਂ ਲੈ ਕੇ ਹਰ ਉਮਰ ਵਰਗ ਦੇ ਪਾਠਕਾਂ ਲਈ ਰਚਨਾਵਾਂ ਲਿਖੀਆਂ। ਉਨ੍ਹਾਂ ਦੀਆਂ ਬੱਚਿਆਂ ਨਾਲ ਸਬੰਧਤ ਕੁਝ ਕਿਤਾਬਾਂ:

ਕਾਬੁਲੀਵਾਲਾ (Kabuliwala)

ਦ ਲਿਟਲ ਬਿਗ ਮੈਨ (The Little Big Man)

ਦ ਐਸਟ੍ਰੋਨੋਮਰ (The Astronomer)

ਕਲਾਊਡਸ ਐਂਡ ਵੇਵਸ (Clouds and Waves)

The Land of the Cards: Stories, Poems and Plays

ਇਸ ਤੋਂ ਇਲਾਵਾ ਰਬਿੰਗਰ ਨਾਥ ਟੈਗੋਰ ਦੀਆਂ ਵਿਸ਼ਵ ਪ੍ਰਸਿੱਧ ਕਿਤਾਬਾਂ:

ਗੀਤਾਂਜਲੀ (Gitanjali)

ਸ਼ੇਸ਼ਰ ਕਬਿਤਾ (Shesher Kabita)

ਦ ਪੋਸਟ ਆਫਿਸ (The Post Office)

ਦ ਗਾਰਡਨਰ (The Gardener)

ਗੋਰਾ (Gora)

ਹੰਡਰਡ ਪੋਇਮਜ਼ ਆਫ ਕਬੀਰ (Hundred poems of Kabir)

ਦ ਕਰੀਸੈਂਟ ਮੂਨ (The Crescent Moon)

ਫਰੂਟ ਗੈਦਰਿੰਗ (Fruit Gathrring)

ਸਟਰੇਅ ਬਰਡਜ਼ (Stray Birds)

ਦ ਫਿਊਜ਼ਿਟਿਵ (The Fugitive)

ਵਿੰਗਜ਼ ਆਫ ਡੈਥ (Wings of Death)

'The Home and the World'

'Tagore : Selected Short Stories'

'Tagore : Selected Poems'

'Rabindranath Tagore : An Anthology'

'Sadhana : The Classic of Indian Spirituality'

'The Heart of God : Prayers of Rabindranath Tagore'

'Fireflies'

'The Religion of Man'

'Glimpses of Bengal - Selected from the Letters of Sir Rabindranath Tagore 1885 To 1895''Quartet'

ਰਬਿੰਦਰਨਾਥ ਟੈਗੋਰ ਨੇ ਸਾਹਿਤ ਦੀ ਲਗਪਗ ਹਰ ਵਿਧਾ ਦੀ ਰਚਨਾ ਕੀਤੀ। ਉਨ੍ਹਾਂ ਆਪਣਾ ਜ਼ਿਆਦਾ ਸਾਹਿਤ ਬੰਗਾਲੀ ਭਾਸ਼ਾ 'ਚ ਰਚਿਆ। ਬਾਅਦ 'ਚ ਉਨ੍ਹਾਂ ਆਪ ਕਈ ਰਚਨਾਵਾਂ ਦਾ ਅੰਗਰੇਜ਼ੀ ਅਨੁਵਾਦ ਕੀਤਾ ਤੇ ਕਈ ਰਚਨਾਵਾਂ ਅੰਗਰੇਜ਼ੀ 'ਚ ਲਿਖੀਆਂ।

Weather update: ਪੰਜਾਬ 'ਚ ਗਰਮੀ ਨਾਲ ਬੁਰਾ ਹਾਲ, ਪਾਰਾ ਆਮ ਨਾਲੋਂ ਵੱਧ ਤੇ ਕਿਤੇ ਭਾਰੀ ਮੀਂਹ ਦਾ ਅਲਰਟ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
Embed widget