ਪੜਚੋਲ ਕਰੋ

ਗਲ਼ 'ਚ ਮੰਗਲਸੂਤਰ ਤੇ ਹੱਥਾਂ 'ਚ ਚੂੜੀਆਂ ਪਾ ਟਿਕਟੌਕ ਵੀਡੀਓ ਬਣਾ ਰਹੇ ਬੱਚੇ ਨੇ ਸੰਗਲ਼ ਨਾਲ ਲਿਆ ਫਾਹਾ

ਟਿਕਟੌਕ ਵੀਡੀਓ ਬਣਾਉਣ ਦੇ ਚੱਕਰ ਵਿੱਚ ਇੱਕ 12 ਸਾਲਾਂ ਦੇ ਬੱਚੇ ਨੇ ਕਥਿਤ ਤੌਰ 'ਤੇ ਫਾਹਾ ਲੈ ਲਿਆ। ਫਾਹਾ ਲੈਣ ਤੋਂ ਪਹਿਲਾਂ ਬੱਚੇ ਨੇ ਗਲ 'ਚ ਮੰਗਲਸੂਤਰ ਪਾਇਆ ਸੀ ਤੇ ਹੱਥਾਂ ਵਿੱਚ ਚੂੜੀਆਂ ਪਾਈਆਂ ਸੀ। ਇਸ ਦੇ ਬਾਅਦ ਉਸ ਨੇ ਘਰ ਦੇ ਬਾਥਰੂਮ ਵਿੱਚ ਲੋਹੇ ਦੇ ਸੰਗਲ਼ ਨਾਲ ਗਲ਼ ਵਿੱਚ ਫਾਹਾ ਲਾ ਲਿਆ।

ਕੋਟਾ (ਰਾਜਸਥਾਨ): ਟਿਕਟੌਕ ਵੀਡੀਓ ਬਣਾਉਣ ਦੇ ਚੱਕਰ ਵਿੱਚ ਇੱਕ 12 ਸਾਲਾਂ ਦੇ ਬੱਚੇ ਨੇ ਕਥਿਤ ਤੌਰ 'ਤੇ ਫਾਹਾ ਲੈ ਲਿਆ। ਫਾਹਾ ਲੈਣ ਤੋਂ ਪਹਿਲਾਂ ਬੱਚੇ ਨੇ ਗਲ 'ਚ ਮੰਗਲਸੂਤਰ ਪਾਇਆ ਸੀ ਤੇ ਹੱਥਾਂ ਵਿੱਚ ਚੂੜੀਆਂ ਪਾਈਆਂ ਸੀ। ਇਸ ਦੇ ਬਾਅਦ ਉਸ ਨੇ ਘਰ ਦੇ ਬਾਥਰੂਮ ਵਿੱਚ ਲੋਹੇ ਦੇ ਸੰਗਲ਼ ਨਾਲ ਗਲ਼ ਵਿੱਚ ਫਾਹਾ ਲਾ ਲਿਆ। ਪੁਲਿਸ ਨੂੰ ਸ਼ੱਕ ਹੈ ਕਿ ਉਸ ਨੇ ਅਜਿਹਾ ਟਿਕਟੌਕ ਵੀਡੀਓ ਬਣਾਉਣ ਜਾਂ ਕਿਸੇ ਗੇਮ ਟਾਸਕ ਨੂੰ ਪੂਰਾ ਕਰਨ ਲਈ ਕੀਤਾ ਹੈ। ਪਰਿਵਾਰ ਵਾਲਿਆਂ ਮੁਤਾਬਕ ਬੱਚਾ ਕਾਫੀ ਗੇਮਜ਼ ਖੇਡਦਾ ਸੀ। 12 ਸਾਲਾਂ ਦਾ ਬੱਚਾ ਰੋਜ਼ਾਨਾ ਵਾਂਗ ਆਪਣੇ ਕਮਰੇ ਵਿੱਚ ਗੇਮ ਖੇਡ ਰਿਹਾ ਸੀ। ਇਸ ਦੌਰਾਨ ਪਰਿਵਾਰ ਦੇ ਹੋਰ ਲੋਕ ਆਪਣੇ ਕੰਮ ਵਿੱਚ ਵਿਅਸਤ ਸਨ। ਦੇਰ ਰਾਤ ਬੱਚੇ ਨੇ ਇੱਕ ਵੀਡੀਓ ਦੀ ਨਕਲ ਕਰਦਿਆਂ ਗਲ਼ ਵਿੱਚ ਮੰਗਲ ਸੂਤਰ ਤੇ ਹੱਥਾਂ ਵਿੱਚ ਚੂੜੀਆਂ ਪਾ ਲਈਆਂ ਤੇ ਗਲ਼ ਵਿੱਚ ਲੋਹੇ ਦੀਆਂ ਮੋਟੀਆਂ ਬੇੜੀਆਂ ਲਪੇਟ ਲਈਆਂ। ਇਸ ਤੋਂ ਬਾਅਦ ਉਸ ਨੇ ਬਾਥਰੂਮ ਵਿੱਚ ਜਾ ਕੇ ਫਾਂਸੀ ਲਾ ਲਈ। ਪਰਿਵਾਰ ਦੇ ਲੋਕ ਉਸ ਨੂੰ ਹਸਪਤਾਲ ਲੈ ਕੇ ਗਏ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਵੇਰੇ ਜਦੋਂ ਬੱਚਾ ਨਹੀਂ ਉੱਠਿਆ ਤਾਂ ਪਰਿਵਾਰ ਦੇ ਮੈਂਬਰ ਉਸ ਦੇ ਕਮਰੇ ਵਿੱਚ ਪਹੁੰਚੇ। ਉਹ ਕਮਰੇ ਵਿੱਚ ਨਹੀਂ ਸੀ। ਬਾਥਰੂਮ ਦਾ ਦਰਵਾਜ਼ਾ ਖੋਲ੍ਹਿਆ ਤਾਂ ਬੱਚਾ ਫਾਹੇ ਨਾਲ ਲਟਕ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਬੱਚਾ ਆਪਣੇ ਮਾਂ-ਬਾਪ ਦੀ ਇਕਲੌਤੀ ਸੰਤਾਨ ਸੀ।

ਟਾਪ ਹੈਡਲਾਈਨ

Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
School Closed: ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
ਸਕੂਲਾਂ 'ਚ ਛੁੱਟੀ ਦਾ ਹੋਇਆ ਐਲਾਨ, ਹਾਈ ਅਲਰਟ 'ਤੇ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ: ਜਾਣੋ ਕਿਉਂ ਜਾਰੀ ਹੋਏ ਸਖ਼ਤ ਹੁਕਮ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
ਇਸ ਸੂਬੇ ਦੇ ਕਿਸਾਨਾਂ ਲਈ ਵੱਡਾ ਮੌਕਾ, ਦਾਲ ਮਿੱਲ ਖੋਲ੍ਹਣ 'ਤੇ ਸਰਕਾਰ ਦੇਵੇਗੀ 25 ਲੱਖ ਦੀ ਸਬਸਿਡੀ
Embed widget