ਪੜਚੋਲ ਕਰੋ

ਪੈਟਰੋਲ-ਡੀਜ਼ਲ ਤੇ ਗੈਸ ਲਈ ਆ ਸਕਦੀ ਪ੍ਰੇਸ਼ਾਨੀ, 34,000 ਮੁਲਜ਼ਮਾਂ ਕੀਤੀ ਹੜਤਾਲ

ਦੇਸ਼ ‘ਚ ਪੈਟਰੋਲ, ਡੀਜ਼ਲ ਤੇ ਐਲਪੀਜੀ ਦੀ ਸਪਲਾਈ ‘ਚ ਕਿੱਲਤ ਆ ਸਕਦੀ ਹੈ। ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਯਾਨੀ ਬੀਪੀਸੀਐਲ ਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਦੇ ਮਿਲਾ ਕੇ ਕਰੀਬ 34,000 ਕਰਮਚਾਰੀ ਅੱਜ ਦੇਸ਼ ਭਰ ‘ਚ ਹੜਤਾਲ ‘ਤੇ ਹਨ।

ਨਵੀਂ ਦਿੱਲੀ: ਦੇਸ਼ ‘ਚ ਪੈਟਰੋਲ, ਡੀਜ਼ਲ ਤੇ ਐਲਪੀਜੀ ਦੀ ਸਪਲਾਈ ‘ਚ ਕਿੱਲਤ ਆ ਸਕਦੀ ਹੈ। ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਯਾਨੀ ਬੀਪੀਸੀਐਲ ਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਦੇ ਮਿਲਾ ਕੇ ਕਰੀਬ 34,000 ਕਰਮਚਾਰੀ ਅੱਜ ਦੇਸ਼ ਭਰ ‘ਚ ਹੜਤਾਲ ‘ਤੇ ਹਨ। ਇਸ ਕਰਕੇ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਪੈਟਰੋਲ, ਡੀਜ਼ਲ ਤੇ ਐਲਪੀਜੀ ਦੀ ਸਪਲਾਈ ‘ਚ ਰੁਕਾਵਟ ਆ ਸਕਦੀ ਹੈ। ਪੈਟਰੋਲੀਅਮ ਐਂਪਲਾਈਜ਼ ਯੂਨੀਅਨ ਦੇ ਜਨਰਲ ਸਕੱਤਰ ਬ੍ਰਿਜਮੋਹਨ ਨੇ ਦੱਸਿਆ ਕਿ ਬੀਪੀਸੀਐਲ ਦੇ ਨਾਲ ‘ਚ ਐਚਪੀਸੀਐਲ ਦੇ ਕਰਮਚਾਰੀ ਵੀ ਹੜਤਾਲ ‘ਚ ਸ਼ਾਮਲ ਹਿੱਸਾ ਹੈ। ਉਨ੍ਹਾਂ ਨੇ ਦੱਸਿਆ ਕਿ ਸਾਡੀ ਇਹ ਹੜਤਾਲ ਕੇਂਦਰ ਸਰਕਾਰ ਦੇ ਵੱਖ-ਵੱਖ ਜਨਤਕ ਉਪਕਰਨਾਂ ‘ਚ ਉਪ ਨਿਵੇਸ਼ ਦੇ ਫੈਸਲੇ ਨੂੰ ਲੈ ਕੇ ਹੈ। ਹਾਲ ਹੀ ‘ਚ ਕੇਂਦਰ ਕੈਬਿਨਟ ਨੇ ਬੀਪੀਸੀਐਲ ‘ਚ ਸਰਕਾਰੀ ਹਿੱਸੇਦਾਰੀ ਵੇਚਣ ਨੂੰ ਲੈ ਕੇ ਮਨਜੂਰੀ ਦਿੱਤੀ ਹੈ। ਇਸ ਨੂੰ ਲੈ ਕੇ ਕਰਮਚਾਰੀ ਹੁਣ ਹੜਤਾਲ ‘ਤੇ ਜਾਣ ਦਾ ਐਲਾਨ ਕਰ ਰਹੇ ਹਨ। 28 ਨਵੰਬਰ ਦੀ ਹੜਤਾਲ ਨੂੰ ਲੈ ਕੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਮੈਨੇਜਮੈਂਟ ਤੇ ਕਰਮਚਾਰੀਆਂ ‘ਚ ਤਕਰਾਰ ਹੈ। ਅਸਲ ‘ਚ ਜਦੋਂ ਕਰਮਚਾਰੀ ਸੰਗਠਨਾਂ ‘ਚ ਹੜਤਾਲ ਦਾ ਨੋਟਿਸ ਦਿੱਤਾ ਸੀ ਤਾਂ ਮੈਨੇਜਮੈਂਟ ਨੇ ਕਰਮਚਾਰੀਆਂ ਨੂੰ ਚਿੱਠੀ ਲਿਖ ਹੜਤਾਲ ਟਾਲਣ ਨੂੰ ਕਿਹਾ ਸੀ। ਹੜਤਾਲ ‘ਤੇ ਜਾਣ ਦਾ ਇੱਕ ਕਾਰਨ ਇੱਕ ਦਿਨ ਦੀ ਥਾਂ ਅੱਠ ਦਿਨ ਦੀ ਤਨਖਾਹ ਕੱਟਣਾ ਵੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget