ਪੜਚੋਲ ਕਰੋ

ਵੀਰਤਾ ਪੁਰਸਕਾਰ : ਇਕੱਲੇ 5 ਅੱਤਵਾਦੀਆਂ ਦਾ ਖਾਤਮਾ ਕਰਨ ਵਾਲੇ ਮੇਜਰ ਢੌਂਡਿਆਲ ਨੂੰ 'ਸ਼ੌਰਿਆ ਚੱਕਰ', ਗਰੁੱਪ ਕੈਪਟਨ ਅਭਿਨੰਦਨ ਨੂੰ ਮਿਲਿਆ 'ਵੀਰ ਚੱਕਰ'

ਰਾਸ਼ਟਰਪਤੀ ਰਾਮਨਾਥ ਕੋਵਿੰਦ (President Ramnath Kovind) ਨੇ ਸੈਪਰ ਪ੍ਰਕਾਸ਼ ਜਾਧਵ ਨੂੰ ਦੂਜੇ ਸਰਵਉੱਚ ਸ਼ਾਂਤੀਕਾਲੀਨ ਵੀਰਤਾ ਪੁਰਸਕਾਰ 'ਕੀਰਤੀ ਚੱਕਰ' ਨਾਲ ਸਨਮਾਨਿਤ ਕੀਤਾ ਗਿਆ ਹੈ।

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ (ਹੁਣ ਗਰੁੱਪ ਕੈਪਟਨ) ਅਭਿਨੰਦਨ ਵਰਧਮਾਨ ਨੂੰ ਵੀਰ ਚੱਕਰ ਨਾਲ ਸਨਮਾਨਿਤ ਕੀਤਾ।ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਹੀਦ ਮੇਜਰ ਵਿਭੂਤੀ ਸ਼ੰਕਰ ਢੌਂਡਿਆਲ (Vibhuti Shankar Dhoundiyal) ਨੂੰ 'ਸ਼ੌਰਿਆ ਚੱਕਰ' ਨਾਲ ਸਨਮਾਨਿਤ ਕੀਤਾ ਹੈ। ਢੌਂਦਿਆਲ ਸਾਲ 2019 'ਚ ਜੰਮੂ-ਕਸ਼ਮੀਰ 'ਚ ਪੁਲਵਾਮਾ ਹਮਲੇ ਤੋਂ ਬਾਅਦ ਜੈਸ਼--ਮੁਹੰਮਦ ਖਿਲਾਫ ਚਲਾਈ ਗਈ ਕਾਰਵਾਈ 'ਚ ਸ਼ਹੀਦ ਹੋ ਗ ਸੀ। ਢੌਂਡਿਆਲ ਦਾ ਇਹ ਪੁਰਸਕਾਰ ਉਨ੍ਹਾਂ ਦੀ ਪਤਨੀ ਲੈਫਟੀਨੈਂਟ ਨੀਤਿਕਾ ਕੌਲ (Lieutenant Nitika Kaul) ਤੇ ਮਾਤਾ ਤੋਂ ਪ੍ਰਾਪਤ ਕੀਤਾ।

ਰਾਸ਼ਟਰਪਤੀ ਰਾਮਨਾਥ ਕੋਵਿੰਦ (President Ramnath Kovind) ਨੇ ਸੈਪਰ ਪ੍ਰਕਾਸ਼ ਜਾਧਵ ਨੂੰ ਦੂਜੇ ਸਰਵਉੱਚ ਸ਼ਾਂਤੀਕਾਲੀਨ ਵੀਰਤਾ ਪੁਰਸਕਾਰ 'ਕੀਰਤੀ ਚੱਕਰ' ਨਾਲ ਸਨਮਾਨਿਤ ਕੀਤਾ ਗਿਆ ਹੈ। ਸੈਪਰ ਪ੍ਰਕਾਸ਼ ਜਾਧਵ ਜੰਮੂ ਕਸ਼ਮੀਰ ਦੇ ਕੁਲਗਾਮ 'ਚ ਅੱਤਵਾਦੀਆਂ ਖ਼ਿਲਾਫ਼ ਇਕ ਮੁਹਿੰਮ ਦੌਰਾਨ ਸ਼ਹੀਦ ਹੋ ਗਏ ਸੀ। ਉਨ੍ਹਾਂ ਦੀ ਪਤਨੀ ਤੇ ਮਾਂ ਨੇ ਜਾਧਵ ਦਾ ਇਹ ਪੁਰਸਕਾਰ ਹਾਸਲ ਕੀਤਾ।

ਸ਼ਹੀਦ ਨਾਇਬ ਸੂਬੇਦਾਰ ਸੋਮਵੀਰ ਨੂੰ ਵੀ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਹੈ। ਜੰਮੂ ਕਸ਼ਮੀਰ 'ਚ ਇਕ ਆਪਰੇਸ਼ਨ ਦੌਰਾਨ A++ ਸ੍ਰੈਣੀ ਦੇ ਅੱਤਵਾਦੀ ਨੂੰ ਮਾਰ ਸੁੱਟਣ ਲਈ ਨਾਇਬ ਸੂਬੇਦਾਰ ਨੂੰ ਸ਼ੌਰਿਆ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਤੋਂ ਉਨ੍ਹਾਂ ਦੀ ਪਤਨੀ ਤੇ ਮਾਂ ਨੂੰ ਇਹ ਪੁਰਸਕਾਰ ਹਾਸਲ ਕੀਤਾ।

ਇਹ ਵੀ ਪੜ੍ਹੋ: iPhone Tips : ਇਨ੍ਹਾਂ 5 ਆਸਾਨਾ ਤਰੀਕਿਆਂ ਜਾਣੋ ਤੁਹਾਡਾ iPhone ਅਸਲੀ ਹੈ ਜਾਂ ਨਕਲੀ

Post Office ਦੇ ਰਿਹਾ ਸ਼ਾਨਦਾਰ ਫਾਇਦਾ, 10 ਸਾਲ ਤੋਂ ਵੱਡੇ ਬੱਚਿਆਂ ਦਾ ਖੋਲ੍ਹੋ ਅਕਾਊਂਟ, ਬਦਲੇ 'ਚ ਮਿਲਣਗੇ ਹਰ ਮਹੀਨੇ ਪੈਸੇ

ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!

ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?

Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ

Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Embed widget