ਪੜਚੋਲ ਕਰੋ

ਬ੍ਰੇਕਿੰਗ: ਦੇਸ਼ ਵਿਆਪੀ ਲੌਕਡਾਉਨ ਦੋ ਹਫ਼ਤੇ ਹੋਰ ਵਧਿਆ, 17 ਮਈ ਤੱਕ ਵਧੀ ਮਿਆਦ

ਦੇਸ਼ 'ਚ ਦੋ ਹਫ਼ਤੇ ਲਈ ਲੌਕਡਾਉਨ ਵੱਧਿਆ। ਦਸ ਦੇਈਏ ਕਿ ਦੇਸ਼ ਵਿਆਪੀ ਲੌਕਡਾਉਨ ਦੀ ਮਿਆਦ 3 ਮਈ ਨੂੰ ਖਤਮ ਹੋਣੀ ਸੀ।

ਨਵੀਂ ਦਿੱਲੀ: ਦੇਸ਼ 'ਚ ਦੋ ਹਫ਼ਤੇ ਲਈ ਲੌਕਡਾਉਨ ਵੱਧਿਆ। ਦਸ ਦੇਈਏ ਕਿ ਦੇਸ਼ ਵਿਆਪੀ ਲੌਕਡਾਉਨ ਦੀ ਮਿਆਦ 3 ਮਈ ਨੂੰ ਖਤਮ ਹੋਣੀ ਸੀ। ਪਰ ਦੇਸ਼ 'ਚ ਕੋਰੋਨਾਵਾਇਰਸ ਦੇ ਮੋਜੂਦਾ ਹਲਾਤ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਇਸ ਦੀ ਮਿਆਦ ਨੂੰ ਵੱਧਾ ਦਿੱਤਾ ਹੈ। ਇਹ ਦੂਜੀ ਵਾਰ ਹੈ ਜਦੋਂ ਕੇਂਦਰ ਨੇ ਲੌਕਡਾਉਨ ਦੀ ਮਿਆਦ ਨੂੰ ਵਧਾਇਆ ਹੋਵੇ। ਹੁਣ 4 ਮਈ ਤੋਂ 17 ਮਈ ਤੱਕ ਲੌਕਡਾਉਨ ਜਾਰੀ ਰਹੇਗਾ।ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਗ੍ਰੀਨ ਅਤੇ ਓਰੇਂਜ ਜ਼ੋਨਾਂ ਵਿੱਚ ਕੁਝ ਰਾਹਤ ਮਿਲੇਗੀ, ਪਰ ਰੈੱਡ ਜ਼ੋਨ ਵਿੱਚ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ ਜਾਏਗੀ। ਸਰਕਾਰ ਦੀ ਯੋਜਨਾ ਹੈ ਕਿ ਲੋਕਾਂ ਨੂੰ ਹੌਲੀ ਹੌਲੀ ਇਸ ਤਾਲਾਬੰਦੀ ਵਿੱਚ ਪੜਾਅਵਾਰ ਰਾਹਤ ਦਿੱਤੀ ਜਾਏਗੀ। ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਨੇ ਤਾਲਾਬੰਦੀ ਕਾਰਨ ਫਸੇ ਲੋਕਾਂ ਦੀ ਆਵਾਜਾਈ ਲਈ ਰੇਲ ਗੱਡੀਆਂ ਦੀ ਵਰਤੋਂ ਦੀ ਆਗਿਆ ਦਿੱਤੀ ਸੀ। ਇਸ ਤੋਂ ਬਾਅਦ ਰੇਲਵੇ ਨੇ ਹੁਣ ਕਿਹਾ ਹੈ ਕਿ ਗ੍ਰਹਿ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ‘ਤੇ 1 ਮਈ ਤੋਂ ਲੇਬਰ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।

ਟਾਪ ਹੈਡਲਾਈਨ

Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਦੋ ਦਿਨ 'ਚ ਹੋ ਸਕਦੀ ਸੋਨਮ ਵਾਂਗਚੂਕ ਦੀ ਮੌਤ! 8.5 kg ਘੱਟਿਆ ਭਾਰ; ਅਨਸ਼ਨ 'ਤੇ ਦਿੱਲੀ HC 'ਚ ਪਟੀਸ਼ਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Embed widget