ਪੜਚੋਲ ਕਰੋ

ਠੰਢ ਨਿੱਤ ਤੋੜ ਰਹੀ ਨਵੇਂ ਰਿਕਾਰਡ, ਇਸ ਸਾਲ ਨਵੰਬਰ 'ਚ ਹੀ ਦਸੰਬਰ ਵਰਗੀ ਹਾਲਤ

ਕੌੰਮੀ ਰਾਜਧਾਨੀ ਦਿੱਲੀ ਤੇ ਐਨਸੀਆਰ ਵਿੱਚ ਠੰਢਾ ਹਰ ਰੋਜ਼ ਨਵੇਂ ਰਿਕਾਰਡ ਬਣਾ ਰਹੀ ਹੈ। 29 ਅਕਤੂਬਰ ਦੀ ਠੰਢ ਨੇ ਪਿਛਲੇ 58 ਸਾਲਾਂ ਦਾ ਰਿਕਾਰਡ ਤੋੜਿਆ ਸੀ।

ਨਵੀਂ ਦਿੱਲੀ: ਕੌੰਮੀ ਰਾਜਧਾਨੀ ਦਿੱਲੀ ਤੇ ਐਨਸੀਆਰ ਵਿੱਚ ਠੰਢਾ ਹਰ ਰੋਜ਼ ਨਵੇਂ ਰਿਕਾਰਡ ਬਣਾ ਰਹੀ ਹੈ। 29 ਅਕਤੂਬਰ ਦੀ ਠੰਢ ਨੇ ਪਿਛਲੇ 58 ਸਾਲਾਂ ਦਾ ਰਿਕਾਰਡ ਤੋੜਿਆ ਸੀ। ਹੁਣ ਨਵੰਬਰ ਦੀ ਸ਼ੁਰੂਆਤ 'ਚ ਹਰ ਰੋਜ਼ ਹੀ ਪਿਛਲੇ 10 ਸਾਲਾਂ ਦਾ ਰਿਕਾਰਡ ਟੁਟ ਰਿਹਾ ਹੈ। ਇਸ ਦੇ ਚਲਦੇ ਇੱਕ ਤੇ ਦੋ ਨਵੰਬਰ ਨੂੰ  ਠੰਢ ਨੇ ਦਿੱਲੀ ਵਿੱਚ ਰਿਕਾਰਡ ਤੋੜੇ ਸੀ ਤੇ ਅੱਜ ਮੰਗਲਵਾਰ ਨੂੰ ਵੀ ਦਿੱਲੀ 'ਚ 2010 ਦੇ ਬਾਅਦ ਸਭ ਤੋਂ ਠੰਢੀ ਸਵੇਰ ਦਰਜ ਕੀਤੀ ਗਈ। ਰੋਜ਼ਾਨਾ ਡਿੱਗਦੇ ਪਾਰੇ ਨੂੰ ਵੇਖ ਕੇ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਸ ਹਫ਼ਤੇ ਦੇ ਅੰਤ ਤੱਕ ਘੱਟੋਂ ਘੱਟ ਤਾਪਮਾਨ ਵਿੱਚ ਇੱਹ ਗਿਰਾਵਟ ਸਿੰਗਲ ਡਿਜਿਟ ਵਿੱਚ ਚਲੇ ਜਾਏਗੀ। ਮਤਲਬ ਕਿ ਦਿੱਲੀ ਵਿੱਚ ਸ਼ਨੀਵਾਰ ਤੱਕ ਤਾਪਮਾਨ 9 ਡਿਗਰੀ ਤੱਕ ਜਾਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ, ਮੰਗਲਵਾਰ ਨੂੰ ਦਿੱਲੀ ਦਾ ਘੱਟੋ ਘੱਟ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ 10.0 ਡਿਗਰੀ ਸੈਲਸੀਅਸ ਰਿਹਾ। 2011 ਤੋਂ ਲੈ ਕੇ ਹੁਣ ਤੱਕ ਮੰਗਲਵਾਰ ਦਾ ਇਹ ਤਾਪਮਾਨ ਸਭ ਤੋਂ ਘੱਟ ਹੈ। ਇਸ ਤੋਂ ਇੰਝ ਲੱਗਦਾ ਹੈ ਕਿ ਜੋ ਠੰਢਾ ਦਸੰਬਰ 'ਚ ਪੈਂਦੀ ਸੀ ਦਿੱਲੀ ਵਾਲੇ ਇਸ ਸਾਲ ਉਹ ਠੰਢ ਨਵੰਬਰ ਵਿੱਚ ਹੀ ਮਹਿਸੂਸ ਕਰ ਰਹੇ ਹਨ। ਸਕਾਈਮੈੱਟ ਮੌਸਮ ਦੇ ਮੁਖੀ ਮੌਸਮ ਵਿਗਿਆਨੀ ਮਹੇਸ਼ ਪਲਾਵਤ ਨੇ ਕਿਹਾ ਕਿ ਅਜਿਹੇ ਘੱਟ ਤਾਪਮਾਨ ਤੇ ਵੱਧ ਰਹੀ ਠੰਢ ਦੇ ਮੁੱਖ ਤੌਰ ਤੇ ਦੋ ਕਾਰਨ ਹਨ। ਪਹਿਲਾਂ ਇਹ ਹੈ ਕਿ ਇਨ੍ਹਾਂ ਦਿਨਾਂ ਵਿੱਚ ਆਸਮਾਨ ਸਾਫ ਜਾ ਰਿਹਾ ਹੈ। ਕੋਈ ਬੱਦਲ ਨਹੀਂ ਹਨ। ਅਜਿਹੇ ਮੌਸਮ ਵਿੱਚ ਗਰਮੀਆਂ ਤੇ ਸਰਦੀਆਂ ਦੋਵਾਂ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਹੈ। ਦੂਜਾ ਕਾਰਨ ਇਹ ਹੈ ਕਿ ਇਸ ਸਮੇਂ ਹਵਾ ਸ਼ਾਂਤ ਹੈ। ਇਸ ਕਾਰਨ ਸਵੇਰੇ ਧੁੰਦ ਵੀ ਵੱਧ ਰਹੀ ਹੈ। ਜਲਦੀ ਹੀ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਬੁੱਧਵਾਰ ਨੂੰ ਮੌਸਮ ਘੱਟੋ-ਘੱਟ ਇਕੋ ਜਿਹਾ ਰਹੇਗਾ। ਵੱਧ ਤੋਂ ਵੱਧ ਅਤੇ ਘੱਟੋ ਘੱਟ ਤਾਪਮਾਨ ਕ੍ਰਮਵਾਰ 30 ਤੇ 10 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸ ਹਫ਼ਤੇ ਦੇ ਅੰਤ ਤੱਕ, ਘੱਟੋ ਘੱਟ ਤਾਪਮਾਨ ਇਕੱਲੇ ਅੰਕ (ਸਿੰਗਲ ਡੀਜਿਟ) ਤੇ ਆ ਜਾਵੇਗਾ।

ਟਾਪ ਹੈਡਲਾਈਨ

ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
Monsoon Rain: ਇਸ ਸੂਬੇ 'ਚ 8 ਜੂਨ ਤੱਕ ਪ੍ਰੀ-ਮਾਨਸੂਨ ਮੀਂਹ ਦਾ ਅਲਰਟ, ਮਛੇਰਿਆਂ ਨੂੰ ਸਮੁੰਦਰ ਤੋਂ ਦੂਰ ਰਹਿਣ ਦੀ ਚੇਤਾਵਨੀ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ
Annamalai Resign: ਸਿਆਸਤ 'ਚ ਵੱਡੀ ਹਲਚਲ, ਭਾਜਪਾ ਦੇ ਸਾਬਕਾ ਪ੍ਰਧਾਨ ਨੇ ਦਿੱਤਾ ਅਸਤੀਫਾ; ਮੱਚਿਆ ਹੜਕੰਪ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ
Embed widget