Breaking News LIVE: ਫਿਲਮ ਨਿਰਦੇਸ਼ਕ ਸੰਜੇ ਲੀਲਾ ਬੰਸਾਲੀ ਵੀ ਕੋਰੋਨਾ ਦਾ ਸ਼ਿਕਾਰ

Punjab Breaking News, 9 March 2021 LIVE Updates: ਸੁਖਪਾਲ ਖਹਿਰਾ ਦੇ ਘਰ ED ਨੇ ਮਾਰਿਆ ਛਾਪਾ

ਏਬੀਪੀ ਸਾਂਝਾ Last Updated: 06 Mar 2021 03:24 PM
ਫਿਲਮ ਨਿਰਦੇਸ਼ਕ ਸੰਜੇ ਲੀਲਾ ਬੰਸਾਲੀ ਵੀ ਕੋਰੋਨਾ ਦਾ ਸ਼ਿਕਾਰ

ਫਿਲਮ ਨਿਰਦੇਸ਼ਕ ਸੰਜੇ ਲੀਲਾ ਬੰਸਾਲੀ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ।ਉਨ੍ਹਾਂ ਦੀ ਕੋਵਿਡ ਰਿਪੋਰਟ ਪੌਜ਼ੇਟਿਵ ਆਈ ਹੈ।

ਅਸਾਮ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਦੀ ਅਹਿਮ ਮੀਟਿੰਗ

ਅਸਾਮ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਤੋਂ ਪਹਿਲਾਂ ਬੀਜੇਪੀ ਦੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ।ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਸਮੇਤ ਬੀਜੇਪੀ ਦੇ ਤਮਾਮ ਵੱਡੇ ਲੀਡਰ ਨਜ਼ਰ ਆਉਣਗੇ।


 


 





ਕੋਲਕਾਤਾ ਦੀ ਬਹੁਮੰਜ਼ਿਲਾ ਇਮਾਰਤ 'ਚ ਅੱਗ, 9 ਲੋਕਾਂ ਦੀ ਮੌਤ, ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ, "ਕੋਲਕਾਤਾ ਵਿੱਚ ਲੱਗੀ ਅੱਗ ਦੇ ਦੁਖਾਂਤ ਕਾਰਨ ਜਾਨੀ ਨੁਕਸਾਨ ਤੋਂ ਦੁੱਖ ਹੋਇਆ।ਜ਼ਖਮੀਆਂ ਦੇ ਜਲਦੀ ਇਲਜਾਮ ਦੀ ਕਮਾਨਾ ਕਰਦਾ ਹਾਂ।"





ਸੁਖਪਾਲ ਖਹਿਰਾ ਤੇ ED ਦਾ ਛਾਪਾ

ਵਿਧਾਇਕ ਸੁਖਪਾਲ ਖਹਿਰਾ ਦੇ ਘਰ ED ਨੇ ਛਾਪੇਮਾਰੀ ਕੀਤੀ ਹੈ। ਇਸ ਸਬੰਧੀ ਸੁਖਪਾਲ ਖਹਿਰਾ ਨੇ ਖੁੱਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ " ਮੇਰੇ ਘਰ ED ਨੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਤੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਹੇਠ ਛਾਪਾ ਮਾਰਿਆ ਗਿਆ ਹੈ।

ਪਿਛੋਕੜ

Breaking News Live Updates: 9 March: ਵਿਧਾਇਕ ਸੁੱਖਪਾਲ ਖਹਿਰਾ ਦੇ ਘਰ ED ਨੇ ਛਾਪੇਮਾਰੀ ਕੀਤੀ ਹੈ। ਇਸ ਸਬੰਧੀ ਸੁਖਪਾਲ ਖਹਿਰਾ ਨੇ ਖੁੱਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ " ਮੇਰੇ ਘਰ ED ਨੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਤੇ ਮਨੀ ਲਾਂਡਰਿੰਗ ਦੇ ਇਲਜ਼ਾਮਾਂ ਹੇਠ ਛਾਪਾ ਮਾਰਿਆ ਗਿਆ ਹੈ।


 



- - - - - - - - - Advertisement - - - - - - - - -

TRENDING NOW

© Copyright@2025.ABP Network Private Limited. All rights reserved.