Modi Govt. On Employment: ਮੋਦੀ ਸਰਕਾਰ ਲੋਕਾਂ ਨੂੰ ਨੌਕਰੀਆਂ ਦੇਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਇਹ ਗੱਲ ਸਰਕਾਰ ਨੇ ਖੁਦ ਦੱਸੀ ਹੈ। ਪ੍ਰਧਾਨ ਮੰਤਰੀ ਦਫ਼ਤਰ ਤੋਂ ਟਵੀਟ ਕਰਕੇ ਦੱਸਿਆ ਗਿਆ ਹੈ ਕਿ ਅਗਲੇ ਡੇਢ ਸਾਲ ਵਿੱਚ ਮੋਦੀ ਸਰਕਾਰ 10 ਲੱਖ ਨੌਕਰੀਆਂ ਦੇਵੇਗੀ।