ਪੜਚੋਲ ਕਰੋ

Vistara Bomb Threat: ਦਿੱਲੀ ਤੋਂ ਲੰਡਨ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ! ਅਚਾਨਕ ਮੱਚੀ ਤਰਥੱਲੀ

Vistara Flight Emergency Landing: ਪਿਛਲੇ ਕੁਝ ਦਿਨਾਂ ਤੋਂ ਕਈ ਫਲਾਈਟਸ ਨੂੰ ਬੰਬ ਨਾਲ ਉਡਾਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਵਿਚਾਲੇ ਸ਼ੁੱਕਰਵਾਰ (18 ਅਕਤੂਬਰ) ਨੂੰ ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਦੀ ਫਲਾਈਟ

Vistara Flight Emergency Landing: ਪਿਛਲੇ ਕੁਝ ਦਿਨਾਂ ਤੋਂ ਕਈ ਫਲਾਈਟਸ ਨੂੰ ਬੰਬ ਨਾਲ ਉਡਾਣ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਸ ਵਿਚਾਲੇ ਸ਼ੁੱਕਰਵਾਰ (18 ਅਕਤੂਬਰ) ਨੂੰ ਦਿੱਲੀ ਤੋਂ ਲੰਡਨ ਜਾ ਰਹੀ ਵਿਸਤਾਰਾ ਦੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਧਮਕੀ ਮਿਲਣ ਤੋਂ ਬਾਅਦ ਫਰੈਂਕਫਰਟ 'ਚ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਸ ਤੋਂ ਬਾਅਦ ਇਸ ਦਾ ਨਿਰੀਖਣ ਕੀਤਾ ਗਿਆ ਅਤੇ ਸੁਰੱਖਿਆ ਮਨਜ਼ੂਰੀ ਮਿਲਣ ਤੋਂ ਬਾਅਦ ਕਰੀਬ 2.5 ਘੰਟੇ ਬਾਅਦ ਫਲਾਈਟ ਨੇ ਆਪਣੀ ਮੰਜ਼ਿਲ ਲਈ ਉਡਾਣ ਭਰੀ।

ਵਿਸਤਾਰਾ ਦੀ ਫਲਾਈਟ UK17 ਨੂੰ ਸੋਸ਼ਲ ਮੀਡੀਆ 'ਤੇ ਸੁਰੱਖਿਆ ਸਬੰਧੀ ਧਮਕੀ ਮਿਲੀ। ਜਿਵੇਂ ਹੀ ਫਲਾਈਟ 'ਚ ਬੰਬ ਹੋਣ ਦੀ ਖਬਰ ਮਿਲੀ, ਤੁਰੰਤ ਹੀ ਸਾਰੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਜ਼ਰੂਰੀ ਕਦਮ ਚੁੱਕੇ ਗਏ। ਇਸ ਤੋਂ ਬਾਅਦ ਪਾਇਲਟ ਨੇ ਫਲਾਈਟ ਦਾ ਰਸਤਾ ਡਾਈਵਰਟ ਕਰਨ ਦਾ ਫੈਸਲਾ ਲਿਆ। 

Read More: Big Diwali Sale: ਆਈਫੋਨ ਸਣੇ ਇਹ ਸਮਾਰਟਫੋਨ ਸਸਤੇ 'ਚ ਲੈ ਜਾਓ ਘਰ, ਇੱਥੇ ਲੱਗੀ ਵੱਡੀ ਦੀਵਾਲੀ ਸੇਲ

ਅਪਰਾਧੀਆਂ ਲਈ ਸਰਕਾਰ ਲਿਆਵੇਗੀ ਸਖ਼ਤ ਕਾਨੂੰਨ 

ਫਲਾਈਟ ਫਰੈਂਕਫਰਟ ਏਅਰਪੋਰਟ 'ਤੇ ਸੁਰੱਖਿਅਤ ਉਤਰ ਗਈ। ਫਿਲਹਾਲ ਮਾਮਲੇ ਦੀ ਜਾਂਚ ਅਜੇ ਜਾਰੀ ਹੈ ਅਤੇ ਸੁਰੱਖਿਆ ਏਜੰਸੀਆਂ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਫਲਾਈਟ ਨੂੰ ਰਵਾਨਾ ਕੀਤਾ ਜਾਵੇਗਾ। ਪਿਛਲੇ ਕੁਝ ਦਿਨਾਂ 'ਚ ਕਰੀਬ 40 ਉਡਾਣਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ ਜੋ ਬਾਅਦ 'ਚ ਫਰਜ਼ੀ ਨਿਕਲੀਆਂ। ਸ਼ਹਿਰੀ ਹਵਾਬਾਜ਼ੀ ਮੰਤਰਾਲਾ (Ministry of Civil Aviation) ਝੂਠੀਆਂ ਬੰਬ ਧਮਕੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਨਿਯਮ ਲਾਗੂ ਕਰਨ ਦੀ ਯੋਜਨਾ ਬਣਾ ਰਿਹਾ ਹੈ, ਜਿਸ ਵਿੱਚ ਅਪਰਾਧੀਆਂ ਨੂੰ ਨੋ-ਫਲਾਈ ਲਿਸਟ ਵਿੱਚ ਸ਼ਾਮਲ ਕੀਤਾ ਜਾਏਗਾ।

ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਗਿਆ

ਬੋਇੰਗ 787 ਫਲਾਈਟ ਨੂੰ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕਰਨ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਆਪਣੀ ਹਿਰਾਸਤ ਵਿਚ ਲੈ ਲਿਆ। ਇਸ ਤੋਂ ਬਾਅਦ ਸਾਰੇ ਯਾਤਰੀਆਂ ਨੂੰ ਐਮਰਜੈਂਸੀ ਗੇਟ ਰਾਹੀਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਸਾਰੇ ਯਾਤਰੀਆਂ ਦੇ ਬਾਹਰ ਨਿਕਲਣ ਤੋਂ ਬਾਅਦ ਬੰਬ ਅਤੇ ਡੌਗ ਸਕੁਐਡ ਨਾਲ ਫਲਾਈਟ ਦੀ ਜਾਂਚ ਕੀਤੀ ਗਈ ਪਰ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ। ਪਹਿਲਾਂ ਦੀ ਦਲੀਲ ਅਨੁਸਾਰ ਇਹ ਧਮਕੀ ਵੀ ਝੂਠੀ ਨਿਕਲੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

NRI ਪੰਜਾਬੀਆਂ ਲਈ ਵੱਡੀ ਰਾਹਤ ! ਹਾਈਕੋਰਟ 'ਚ ਵੀਡੀਓ ਕਾਲ 'ਤੇ ਗਵਾਹੀ ਦੇਣ ਦੀ ਮਿਲੀ ਇਜਾਜ਼ਤ, ਅਮਰੀਕਾ ਦੀ ਮਹਿਲਾ ਨੇ ਕੋਰਟ 'ਚ ਕੀਤੀ ਸੀ ਅਪੀਲ

Guru Ramdas Ji Prakash Purb: ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ, ਜਾਣੋ ਵੱਡਮੁੱਲਾ ਇਤਿਹਾਸ

Viral Video: ਅੰਬਾਨੀ ਪਰਿਵਾਰ ਦੇ ਘਰ ਕਲੇਸ਼ ਜਾਰੀ! ਰਾਧਿਕਾ ਮਰਚੈਂਟ ਦੇ ਹੱਥੋਂ ਜੇਠ ਆਕਾਸ਼ ਨੇ ਨਹੀਂ ਖਾਧਾ ਕੇਕ, ਅਚਾਨਕ ਫੇਰਿਆ ਮੂੰਹ
ਅੰਬਾਨੀ ਪਰਿਵਾਰ ਦੇ ਘਰ ਕਲੇਸ਼ ਜਾਰੀ! ਰਾਧਿਕਾ ਮਰਚੈਂਟ ਦੇ ਹੱਥੋਂ ਜੇਠ ਆਕਾਸ਼ ਨੇ ਨਹੀਂ ਖਾਧਾ ਕੇਕ, ਅਚਾਨਕ ਫੇਰਿਆ ਮੂੰਹ
Punjab News: ਕਿਸਾਨ ਆਗੂ ਅੱਜ ਮੁੱਖ ਮੰਤਰੀ ਨਾਲ ਕਰਨਗੇ ਮੁਲਾਕਾਤ, CM ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਦਿੱਤੀ ਸੀ ਚੇਤਾਵਨੀ
ਕਿਸਾਨ ਆਗੂ ਅੱਜ ਮੁੱਖ ਮੰਤਰੀ ਨਾਲ ਕਰਨਗੇ ਮੁਲਾਕਾਤ, CM ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਦਿੱਤੀ ਸੀ ਚੇਤਾਵਨੀ
Advertisement
ABP Premium

ਵੀਡੀਓਜ਼

MP Amritpal Singh ਦਾ ਕ.ਤ.ਲ ਕੇਸ 'ਚ ਆਇਆ ਨਾਂ...|Amritpal Singh | Gurpreet Singh |ਕੰਗਨਾ ਦੀ ਫਿਲਮ Emergency ਤੇ ਖੁਲ੍ਹਿਆ ਵੱਡਾ ਰਾਜ਼Kangana Ranaut ਦੀ ਫਿਲਮ Emergency ਦੇ ਹੱਕ 'ਚ Ravneet Bitu, ਸਿੱਖਾਂ ਨਾਲ ਕੀ ਹੋਇਆ ਦੁਨੀਆ ਨੂੰ ਪਤਾ ਲੱਗੇ...ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
NRI ਪੰਜਾਬੀਆਂ ਲਈ ਵੱਡੀ ਰਾਹਤ ! ਹਾਈਕੋਰਟ 'ਚ ਵੀਡੀਓ ਕਾਲ 'ਤੇ ਗਵਾਹੀ ਦੇਣ ਦੀ ਮਿਲੀ ਇਜਾਜ਼ਤ, ਅਮਰੀਕਾ ਦੀ ਮਹਿਲਾ ਨੇ ਕੋਰਟ 'ਚ ਕੀਤੀ ਸੀ ਅਪੀਲ
NRI ਪੰਜਾਬੀਆਂ ਲਈ ਵੱਡੀ ਰਾਹਤ ! ਹਾਈਕੋਰਟ 'ਚ ਵੀਡੀਓ ਕਾਲ 'ਤੇ ਗਵਾਹੀ ਦੇਣ ਦੀ ਮਿਲੀ ਇਜਾਜ਼ਤ, ਅਮਰੀਕਾ ਦੀ ਮਹਿਲਾ ਨੇ ਕੋਰਟ 'ਚ ਕੀਤੀ ਸੀ ਅਪੀਲ
Guru Ramdas Ji Prakash Purb: ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ, ਜਾਣੋ ਵੱਡਮੁੱਲਾ ਇਤਿਹਾਸ
Guru Ramdas Ji Prakash Purb: ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ, ਜਾਣੋ ਵੱਡਮੁੱਲਾ ਇਤਿਹਾਸ
Viral Video: ਅੰਬਾਨੀ ਪਰਿਵਾਰ ਦੇ ਘਰ ਕਲੇਸ਼ ਜਾਰੀ! ਰਾਧਿਕਾ ਮਰਚੈਂਟ ਦੇ ਹੱਥੋਂ ਜੇਠ ਆਕਾਸ਼ ਨੇ ਨਹੀਂ ਖਾਧਾ ਕੇਕ, ਅਚਾਨਕ ਫੇਰਿਆ ਮੂੰਹ
ਅੰਬਾਨੀ ਪਰਿਵਾਰ ਦੇ ਘਰ ਕਲੇਸ਼ ਜਾਰੀ! ਰਾਧਿਕਾ ਮਰਚੈਂਟ ਦੇ ਹੱਥੋਂ ਜੇਠ ਆਕਾਸ਼ ਨੇ ਨਹੀਂ ਖਾਧਾ ਕੇਕ, ਅਚਾਨਕ ਫੇਰਿਆ ਮੂੰਹ
Punjab News: ਕਿਸਾਨ ਆਗੂ ਅੱਜ ਮੁੱਖ ਮੰਤਰੀ ਨਾਲ ਕਰਨਗੇ ਮੁਲਾਕਾਤ, CM ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਦਿੱਤੀ ਸੀ ਚੇਤਾਵਨੀ
ਕਿਸਾਨ ਆਗੂ ਅੱਜ ਮੁੱਖ ਮੰਤਰੀ ਨਾਲ ਕਰਨਗੇ ਮੁਲਾਕਾਤ, CM ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਦਿੱਤੀ ਸੀ ਚੇਤਾਵਨੀ
ਗੁਰਪ੍ਰੀਤ ਸਿੰਘ ਕਤਲਕਾਂਡ 'ਚ ਜੇਲ੍ਹ 'ਚ ਬੰਦ ਸੰਸਦ ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ ਨਾਮਜ਼ਦ
ਗੁਰਪ੍ਰੀਤ ਸਿੰਘ ਕਤਲਕਾਂਡ 'ਚ ਜੇਲ੍ਹ 'ਚ ਬੰਦ ਸੰਸਦ ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ ਨਾਮਜ਼ਦ
Vistara Bomb Threat: ਦਿੱਲੀ ਤੋਂ ਲੰਡਨ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ! ਅਚਾਨਕ ਮੱਚੀ ਤਰਥੱਲੀ
ਦਿੱਲੀ ਤੋਂ ਲੰਡਨ ਜਾਣ ਵਾਲੀ ਫਲਾਈਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ! ਅਚਾਨਕ ਮੱਚੀ ਤਰਥੱਲੀ
Israel Hamas War: ਫਿਲਸਤੀਨ, ਲੇਬਨਾਨ, ਈਰਾਨ ਤੋਂ ਬਾਅਦ ਹੁਣ ਜਾਰਡਨ ਨਾਲ ਜੰਗ ਦੇ ਮੂਡ 'ਚ ਇਜ਼ਰਾਈਲ! ਕਰ ਦਿੱਤਾ ਆਹ ਕੰਮ

Punjabi Singer Death: ਪੰਜਾਬੀ ਸੰਗੀਤ ਜਗਤ 'ਚ ਛਾਇਆ ਮਾਤਮ, ਹੁਣ ਇਸ ਗਾਇਕ ਦਾ ਅਚਾਨਕ ਹੋਇਆ ਦੇਹਾਂਤ

Embed widget