ਪੜਚੋਲ ਕਰੋ

ਉਦਘਾਟਨ ਮਗਰੋਂ ਸਿਰਫ 29 ਦਿਨਾਂ 'ਚ ਢਹਿ-ਢੇਰੀ ਹੋਇਆ ਪੁਲ, ਸਰਕਾਰ ਨੇ ਖਰਚੇ ਸੀ 263.47 ਕਰੋੜ ਰੁਪਏ

ਬਿਹਾਰ ਦੇ ਗੋਪਾਲ ਗੰਜ ਵਿੱਚ 263.47 ਕਰੋੜ ਦੀ ਲਾਗਤ ਨਾਲ ਬਣਿਆ ਸੱਤਰਘਾਟ ਮਹਾਸੇਤੂ ਬੁੱਧਵਾਰ ਨੂੰ ਪਾਣੀ ਦੇ ਦਬਾਅ ਕਾਰਨ ਢਹਿ ਗਿਆ। ਇਸ ਪੁਲ ਦਾ ਉਦਘਾਟਨ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ 16 ਜੂਨ ਨੂੰ ਕੀਤਾ ਸੀ।

ਪਟਨਾ: ਬਿਹਾਰ ਦੇ ਗੋਪਾਲਗੰਜ ਵਿਚ 263.47 ਕਰੋੜ ਦੀ ਲਾਗਤ ਨਾਲ ਬਣਿਆ ਸੱਤਰਘਾਟ ਮਹਾਸੇਤੂ ਪੁੱਲ ਕੱਲ੍ਹ ਪਾਣੀ ਦੇ ਦਬਾਅ ਕਾਰਨ ਢਹਿ ਗਿਆ। ਇਸ ਪੁਲ ਦਾ ਉਦਘਾਟਨ ਸਿਰਫ 29 ਦਿਨ ਪਹਿਲਾਂ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ 16 ਜੂਨ ਨੂੰ ਕੀਤਾ ਸੀ। ਇਸ ਟੁੱਟੇ ਬ੍ਰਿਜ ਦੀ ਵੀਡੀਓ ਪੋਸਟ ਕਰਦੇ ਹੋਏ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਆਗੂ ਤੇਜਸ਼ਵੀ ਯਾਦਵ ਨੇ ਨਿਤੀਸ਼ ਸਰਕਾਰ 'ਤੇ ਤਨਜ਼ ਕੀਤਾ ਹੈ।
ਤੇਜਸ਼ਵੀ ਯਾਦਵ ਨੇ ਆਪਣੇ ਟਵੀਟ ਵਿੱਚ ਲਿਖਿਆ, “8 ਸਾਲ ‘ਚ 263.47 ਕਰੋੜ ਦੀ ਲਾਗਤ ਨਾਲ ਬਣੇ ਗੋਪਾਲਗੰਜ ਦੇ ਸੱਤਰਘਾਟ ਪੁਲ ਦਾ ਉਦਘਾਟਨ 16 ਜੂਨ ਨੂੰ ਨਿਤੀਸ਼ ਜੀ ਨੇ ਕੀਤਾ ਸੀ। ਅੱਜ ਇਹ ਪੁਲ 29 ਦਿਨਾਂ ਬਾਅਦ ਢਹਿ ਗਿਆ। ਖ਼ਬਰਦਾਰ! ਜੇ ਕਿਸੇ ਨੇ ਇਸ ਨੂੰ ਨਿਤੀਸ਼ ਜੀ ਦਾ ਭ੍ਰਿਸ਼ਟਾਚਾਰ ਕਿਹਾ ਤਾਂ? 263 ਕਰੋੜ ਤਾਂ ਮੁੰਹ ਦਿਖਾਈ ਹੈ। ਇੰਨਾ ਤੋਂ ਜ਼ਿਆਦਾ ਦੀ ਤਾਂ ਇਨ੍ਹਾਂ ਦੇ ਚੂਹੇ ਸ਼ਰਾਬੀ ਹੋ ਜਾਂਦੇ ਹਨ।“
ਵੀਡੀਓ ਕਾਨਫਰੰਸਿੰਗ ਰਾਹੀਂ ਨਿਤੀਸ਼ ਕੁਮਾਰ ਨੇ ਇਸ ਮਹਾਸੇਤੂ ਦਾ ਉਦਘਾਟਨ ਕੀਤਾ ਸੀ: ਦੱਸ ਦੇਈਏ ਕਿ ਇਸ ਮਹਾਸੇਤੂ ਦਾ ਉਦਘਾਟਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ 16 ਜੂਨ ਨੂੰ ਕੀਤਾ ਸੀ। ਇਹ ਪੁਲ ਗੋਪਾਲਗੰਜ ਨੂੰ ਚੰਪਾਰਨ ਤੇ ਤਿਰਹਟ ਦੇ ਕਈ ਜ਼ਿਲ੍ਹਿਆਂ ਨਾਲ ਜੋੜਨ ਲਈ ਬਣਾਇਆ ਗਿਆ ਸੀ। ਇਸ ਪੁਲ ਦੇ ਢਹਿ ਜਾਣ ਕਾਰਨ ਹੁਣ ਚੰਪਾਰਨ ਤਿਰਹੱਟ ਤੇ ਸਰਨ ਦੇ ਕਈ ਜ਼ਿਲ੍ਹਿਆਂ ਤੋਂ ਗੋਪਾਲਗੰਜ ਦੀ ਆਵਾਜਾਈ ਰੁਕ ਗਈ ਹੈ। ਦੱਸ ਦਈਏ ਕਿ ਇਹ ਪੁਲ ਫੈਜ਼ੁਲਾਪੁਰ ‘ਚ ਟੁੱਟਿਆ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
Farmer News : ਘਰਵਾਲਿਆਂ ਤੋਂ ਲੁਕਾ ਕੇ ਰੱਖੀ ਮਿਹਨਤ ਦੀ ਕਮਾਈ, ਸਾਲ ਭਰ ’ਚ ਕੀੜਿਆਂ ਨੇ ਖਾ ਲਏ 5 ਲੱਖ ਰੁਪਏ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget