ਪੜਚੋਲ ਕਰੋ

ਖੇਤੀ ਕਾਨੂੰਨਾਂ ਖਿਲਾਫ ਸੋਨੀਆਂ ਗਾਂਧੀ ਦਾ ਐਲਾਨ

ਖੇਤੀ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਨੂੰ ਦੇਸ਼ ਭਰ ਵਿੱਚ ਕਾਂਗਰਸ ਦਾ ਸਾਥ ਮਿਲਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸੀ ਸਰਕਾਰਾਂ ਵਾਲੇ ਸੂਬਿਆਂ ਨੂੰ ਕਿਹਾ ਹੈ ਕਿ ਖੇਤੀ ਕਾਨੂੰਨਾਂ ਦਾ ਡਟ ਕੇ ਵਿਰੋਧ ਕੀਤਾ ਜਾਵੇ। ਉਨ੍ਹਾਂ ਕਾਂਗਰਸ ਦੀ ਅਗਵਾਈ ਹੇਠਲੀਆਂ ਸੂਬਾ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਲਈ ਕਾਨੂੰਨ ਪਾਸ ਕਰਨ ਦੀ ਸੰਭਾਵਨਾ ’ਤੇ ਵਿਚਾਰ ਕਰਨ।

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਨੂੰ ਦੇਸ਼ ਭਰ ਵਿੱਚ ਕਾਂਗਰਸ ਦਾ ਸਾਥ ਮਿਲਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸੀ ਸਰਕਾਰਾਂ ਵਾਲੇ ਸੂਬਿਆਂ ਨੂੰ ਕਿਹਾ ਹੈ ਕਿ ਖੇਤੀ ਕਾਨੂੰਨਾਂ ਦਾ ਡਟ ਕੇ ਵਿਰੋਧ ਕੀਤਾ ਜਾਵੇ। ਉਨ੍ਹਾਂ ਕਾਂਗਰਸ ਦੀ ਅਗਵਾਈ ਹੇਠਲੀਆਂ ਸੂਬਾ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਲਈ ਕਾਨੂੰਨ ਪਾਸ ਕਰਨ ਦੀ ਸੰਭਾਵਨਾ ’ਤੇ ਵਿਚਾਰ ਕਰਨ। ਸੋਨੀਆ ਗਾਂਧੀ ਨੇ ਕਾਂਗਰਸ ਦੀ ਅਗਵਾਈ ਹੇਠਲੇ ਸੂਬਿਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਸੰਵਿਧਾਨ ਦੀ ਧਾਰਾ 254 (ਏ) ਤਹਿਤ ਕਾਨੂੰਨ ਪਾਸ ਕਰਨ ਦੇ ਸੰਦਰਭ ’ਚ ਗੌਰ ਕਰਨ। ਉਨ੍ਹਾਂ ਕਿਹਾ ਕਿ ਇਹ ਧਾਰਾ ਖੇਤੀ ਵਿਰੋਧੀ ਤੇ ਸੂਬਿਆਂ ਦੇ ਅਧਿਕਾਰ ਖੇਤਰ ’ਚ ਦਖਲ ਦੇਣ ਵਾਲੇ ਕੇਂਦਰੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਲਈ ਸੂਬਾਈ ਵਿਧਾਨ ਸਭਾਵਾਂ ਨੂੰ ਕਾਨੂੰਨ ਪਾਸ ਕਰਨ ਦਾ ਅਧਿਕਾਰ ਦਿੰਦੀ ਹੈ। ਇਸ ਤੋਂ ਇਲਾਵਾ ਕਾਂਗਰਸ ਨੇ ਦੇਸ਼ ਭਰ ਵਿੱਚ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਕਾਂਗਰਸ ਇਸ ਕਾਨੂੰਨ ਖਿਲਾਫ ਸੁਪਰੀਮ ਕੋਰਟ ਜਾ ਸਕਦੀ ਹੈ। ਅਗਲੇ ਦਿਨਾਂ ਵਿੱਚ ਕਾਂਗਰਸ ਹੋਰ ਹਮਖਿਆਲੀ ਪਾਰਟੀਆਂ ਨੂੰ ਲਾਮਬੰਦ ਕਰਕੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਤਿੱਖਾ ਕਰਨ ਦੀ ਯੋਜਨਾ ਬਣਾ ਰਹੀ ਹੈ।

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget