ਪੜਚੋਲ ਕਰੋ

ਬ੍ਰਿਟੇਨ ਨੇ ਭਾਰਤ 'ਚ ਫਸੇ ਆਪਣੇ 16,500 ਤੋਂ ਵੱਧ ਨਾਗਰਿਕਾਂ ਨੂੰ ਸੁਰੱਖਿਅਤ ਕੱਢਿਆ

ਯੂਕੇ ਸਰਕਾਰ ਵਲੋਂ ਚਲਾਏ ਜਾ ਰਹੇ ਵਿਸ਼ਾਲ ਲੌਜਿਸਟਿਕਲ ਅਭਿਆਨ ਅਧੀਨ 16,500 ਤੋਂ ਵੱਧ ਯਾਤਰੀਆਂ ਨੂੰ ਭਾਰਤ ਤੋਂ ਵਾਪਸ ਬ੍ਰਿਟੇਨ ਘਰ ਲਿਆਂਦਾ ਗਿਆ ਹੈ।

ਨਵੀਂ ਦਿੱਲੀ: ਯੂਕੇ ਸਰਕਾਰ ਵਲੋਂ ਚਲਾਏ ਜਾ ਰਹੇ ਵਿਸ਼ਾਲ ਲੌਜਿਸਟਿਕਲ ਅਭਿਆਨ ਅਧੀਨ 16,500 ਤੋਂ ਵੱਧ ਯਾਤਰੀਆਂ ਨੂੰ ਭਾਰਤ ਤੋਂ ਵਾਪਸ ਬ੍ਰਿਟੇਨ ਘਰ ਲਿਆਂਦਾ ਗਿਆ ਹੈ। ਸਰਕਾਰ ਨੇ ਪਿਛਲੇ 38 ਦਿਨਾਂ ਵਿੱਚ ਭਾਰਤ 'ਚ ਫਸੇ ਬ੍ਰਿਟਿਸ਼ ਨਾਗਰਿਕਾਂ ਨੂੰ 32 ਥਾਵਾਂ ਤੋਂ ਕੱਢਣ ਲਈ 64 ਵਿਸ਼ੇਸ਼ ਚਾਰਟਰ ਉਡਾਣਾਂ ਚਲਾਈਆਂ ਸਨ। ਇਹ ਇੱਕ ਵੱਡਾ ਕਾਰਜ ਰਿਹਾ ਹੈ ਜਿਸ ਵਿੱਚ ਭਾਰਤ ਦੇ 500 ਤੋਂ ਵੱਧ ਸਟਾਫ ਮੈਂਬਰ 24 ਘੰਟੇ ਕੰਮ ਕਰਦੇ ਰਹੇ ਹਨ। ਤਾਂਕਿ ਇਹ ਸੁਨਿਸਚਿਤ ਕੀਤਾ ਜਾ ਸਕੇ ਕਿ ਉਡਾਣਾਂ ਨਿਰਵਿਘਨ ਢੰਗ ਨਾਲ ਚੱਲਣ ਅਤੇ ਯਾਤਰੀ ਹਵਾਈ ਅੱਡਿਆਂ ਤੇ ਸਮੇਂ ਸਿਰ ਪਹੁੰਚ ਸਕਣ। ਭਾਰਤ ਭਰ ਵਿੱਚ ਸਖਤ ਤਾਲਾਬੰਦੀ ਦਾ ਅਰਥ ਇਹ ਸੀ ਕਿ ਯਾਤਰੀਆਂ ਨੂੰ ਵੱਡੀ ਦੂਰੀ 'ਤੇ ਲਿਆਉਣ ਲਈ ਭਾਰਤ ਸਰਕਾਰ ਅਤੇ ਸਥਾਨਕ ਅਧਿਕਾਰੀਆਂ ਨਾਲ ਹੱਥ ਮਿਲਾ ਕੇ ਕੰਮ ਕਰਨਾ। ਮਨੀਪੁਰ ਦੇ ਇੱਕ ਦੂਰ-ਦੁਰਾਡੇ ਦੇ ਪਿੰਡ ਵਿੱਚ ਫਸੇ ਇੱਕ ਬ੍ਰਿਟਿਸ਼ ਨਾਗਰਿਕ ਨੂੰ ਨਵੀਂ ਦਿੱਲੀ ਤੋਂ ਆਪਣੇ ਉਡਾਣ ਲੈਣ ਲਈ 2700 ਕਿਲੋਮੀਟਰ ਤੋਂ ਜ਼ਿਆਦਾ ਦੀ ਯਾਤਰਾ ਕਰਨੀ ਪਈ। ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਵਿਸ਼ਵ ਬੈਂਕ ਨੇ ਭਾਰਤ ਲਈ ਕੀਤਾ ਵੱਡਾ ਐਲਾਨ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ, ਅਜੇ ਵੀ ਨਹੀਂ ਖੋਲ੍ਹੇ ਠੇਕੇ ਤਾਂ ਹੋਵੇਗੀ ਇਹ ਕਾਰਵਾਈ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Milk Price Hike: ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਦੁੱਧ; ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕਿੰਨੇ ਵਧੇ ਰੇਟ?
ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਦੁੱਧ; ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕਿੰਨੇ ਵਧੇ ਰੇਟ?
Weather Update: ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
Big Blast: ਵੱਡੀ ਖਬਰ, RTO ਦਫ਼ਤਰ ਨੇੜੇ ਜ਼ੋਰਦਾਰ ਧਮਾਕਾ; ਦਹਿਲਿਆ ਪੂਰਾ ਇਲਾਕਾ: ਜਾਣੋ ਕਿਵੇਂ ਵਾਪਰਿਆ ਹਾਦਸਾ?
Big Blast: ਵੱਡੀ ਖਬਰ, RTO ਦਫ਼ਤਰ ਨੇੜੇ ਜ਼ੋਰਦਾਰ ਧਮਾਕਾ; ਦਹਿਲਿਆ ਪੂਰਾ ਇਲਾਕਾ: ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
BJP ਦਫਤਰ ਦੇ ਬਾਹਰ ਹੋਏ ਧਮਾਕੇ ਦੇ ਨਵੇਂ ਵੀਡੀਓ ਆਏ ਸਾਹਮਣੇ, ਨਜ਼ਰ ਆਏ ਹਮਲਾਵਰ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget