ਪੜਚੋਲ ਕਰੋ

ਵਿਜੇ ਮਾਲਿਆ ਨੂੰ ਬ੍ਰਿਟਿਸ਼ ਹਾਈਕੋਰਟ ਦਾ ਵੱਡਾ ਝਟਕਾ

ਨਵੀਂ ਦਿੱਲੀ: ਬ੍ਰਿਟਿਸ਼ ਹਾਈਕਰੋਟ ਨੇ ਅੱਜ ਭਾਰਤੀ ਬੈਂਕਾਂ ਦੀ ਅਰਜ਼ੀ 'ਤੇ ਆਦੇਸ਼ ਦਿੱਤਾ ਹੈ ਕਿ ਬ੍ਰਿਟਿਸ਼ ਅਫਸਰ ਵਿਜੇ ਮਾਲਿਆ ਦੀ ਲੰਦਨ ਸਥਿਤ ਜਾਇਦਾਦ ਦੀ ਜਾਂਚ ਕਰ ਸਕਦੇ ਹਨ ਤੇ ਜਾਇਦਾਦ ਜ਼ਬਤ ਵੀ ਕਰ ਸਕਦੇ ਹਨ।

ਕੋਰਟ ਦੇ ਹੁਕਮਾਂ ਮੁਤਾਬਕ ਅਫਸਰ ਕਾਰਵਾਈ ਦੌਰਾਨ ਪੁਲਿਸ ਦੀ ਮਦਦ ਵੀ ਲੈ ਸਕਦੇ ਹਨ। ਹਾਲਾਂਕਿ ਕੋਰਟ ਨੇ ਇਹ ਵੀ ਕਿਹਾ ਹੈ ਕਿ ਬੈਂਕ ਇਸ ਆਦੇਸ਼ ਦੀ ਵਰਤੋਂ ਆਪਣੀ ਰਿਕਵਰੀ ਲਈ ਨਹੀਂ ਕਰ ਸਕਦੇ।

ਕੋਰਟ ਨੇ ਕਿਹਾ ਕਿ ਸਾਡਾ ਜਾਂਚ ਅਧਿਕਾਰੀ ਤੇ ਉਸਦੇ ਅਧੀਨ ਕੰਮ ਕਰਨ ਵਾਲਾ ਕੋਈ ਵੀ ਕਿਸੇ ਵੀ ਜਾਂਚ ਏਜੰਸੀ ਦਾ ਅਧਿਕਾਰੀ ਲੰਦਨ 'ਚ ਹਰਟਫੋਰਡਸ਼ਾਇਰ ਸਥਿਤ ਮਾਲਿਆ ਦੀ ਸੰਪੱਤੀ ਦੀ ਜਾਂਚ ਤੇ ਜ਼ਬਤ ਦੀ ਕਾਰਵਾਈ ਕਰ ਸਕਦਾ ਹੈ। ਇਨ੍ਹਾਂ ਜਾਇਦਾਦਾਂ 'ਚ ਲੇਡੀਵਾਕ, ਬ੍ਰਾਮਬਲੇ ਲਾਜ ਵੀ ਸ਼ਾਮਿਲ ਹੈ। ਦੱਸ ਦੇਈਏ ਕਿ ਮੌਜੂਦਾ ਸਮੇਂ ਮਾਲਿਆ ਇਥੇ ਹੀ ਰਹਿ ਰਿਹਾ ਹੈ। ਭਾਰਤੀ ਬੈਂਕਾਂ ਦੇ 9000 ਕਰੋੜ ਰੁਪਏ ਦਾ ਕਰਜ਼ਦਾਰ ਮਾਲਿਆ ਪਿਛਲੇ ਦੋ ਸਾਲਾਂ ਤੋਂ ਲੰਦਨ 'ਚ ਹੈ।

ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਕੇਸ 'ਚ ਵਿਸ਼ੇਸ਼ ਅਦਾਲਤ ਨੇ 30 ਜੂਨ ਨੂੰ ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧ ਤਹਿਤ 27 ਅਗਸਤ ਤੱਕ ਪੇਸ਼ ਹੋਣ ਦਾ ਸਮਾਂ ਦਿੱਤਾ ਹੈ। ਜਾਂਚ ਏਜੰਸੀ ਨੇ ਆਪਣੀ ਦੂਜੀ ਚਾਰਜਸ਼ੀਟ 'ਚ ਮਾਲਿਆ ਦੀ 12 ਹਜ਼ਾਰ 500 ਕਰੋੜ ਦੀ ਸੰਪੱਤੀ ਜ਼ਬਤ ਕਰਨ ਦੀ ਮੰਗ ਕੀਤੀ ਸੀ। ਜੇਕਰ ਮਾਲਿਆ ਕੋਰਟ 'ਚ ਹਾਜ਼ਰ ਨਹੀਂ ਹੁੰਦਾ ਤਾਂ ਉਸਨੂੰ ਭਗੌੜਾ ਅਪਰਾਧੀ ਮੰਨ ਕੇ ਜਾਂਚ ਏਜੰਸੀਆਂ ਉਸਦੀ ਭਾਰਤ 'ਚ ਸਥਿਤ ਜਾਇਦਾਦ ਜ਼ਬਤ ਕਰ ਲੈਣਗੀਆਂ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਲਈ ਰਾਜ ਵਿੱਚ ਇੱਕ ਦਿਨ ਦੇ ਸੋਗ ਦਾ ਐਲਾਨਰਤਨ ਟਾਟਾ ਦੇ ਅੰਤਿਮ ਦਰਸ਼ਨਾਂ ਲਈ NCPA ਲਾਅਨ ਵਿੱਚ ਇਕੱਠੀ ਹੋਈ ਭੀੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget