ਪੜਚੋਲ ਕਰੋ

British PM Rishi Sunak: ਭਾਰਤ ਆਉਣ ਤੋਂ ਪਹਿਲਾਂ ਬਰਤਾਨਵੀ ਪੀਐਮ ਰਿਸ਼ੀ ਸੂਨਕ ਦਾ ਵੱਡਾ ਬਿਆਨ, ਬੋਲੇ ਖਾਲਿਸਤਾਨ ਪੱਖੀ ਕੱਟੜਵਾਦ ਦੇ ਖਤਰੇ ਨਾਲ ਨਜਿੱਠਣ ਲਈ ਭਾਰਤ ਨਾਲ ਮਿਲ ਕੇ ਕੰਮ ਕਰ ਰਹੇ...

London: ਬਰਤਾਨੀਆ ਵਿੱਚ ਖਾਲਿਸਤਾਨ ਪੱਖੀਆਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਦੀਆਂ ਚਿੰਤਾਵਾਂ ਦੂਰ ਕਰਨ ਦੀ ਕੋਸ਼ਿਸ਼ ਕਰਦਿਆਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਸਵੀਕਾਰ ਨਹੀਂ..

London: ਬਰਤਾਨੀਆ ਵਿੱਚ ਖਾਲਿਸਤਾਨ ਪੱਖੀਆਂ ਦੀਆਂ ਗਤੀਵਿਧੀਆਂ ਨੂੰ ਲੈ ਕੇ ਭਾਰਤ ਦੀਆਂ ਚਿੰਤਾਵਾਂ ਦੂਰ ਕਰਨ ਦੀ ਕੋਸ਼ਿਸ਼ ਕਰਦਿਆਂ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਕੱਟੜਵਾਦ ਸਵੀਕਾਰ ਨਹੀਂ। ਉਨ੍ਹਾਂ ਕਿਹਾ ਕਿ ਜਾਇਜ਼ ਵਿਰੋਧ ਦੇ ਅਧਿਕਾਰ ਨੂੰ ਹਿੰਸਕ ਜਾਂ ਧਮਕੀ ਭਰੇ ਵਿਵਹਾਰ ਤੱਕ ਨਹੀਂ ਲਿਜਾਇਆ ਜਾ ਸਕਦਾ। 

ਸੂਨਕ ਨੇ ਪੀਟੀਆਈ ਨੂੰ ਦਿੱਤੇ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਕਿਹਾ ਕਿ ਉਹ ਹਿੰਸਕ ਤੇ ਵੰਡ ਪਾਊ ਵਿਚਾਰਧਾਰਾਵਾਂ ’ਤੇ ਕਾਬੂ ਪਾਉਣ ਤੇ ਉਨ੍ਹਾਂ ਦਾ ਮੁਕਾਬਲਾ ਕਰਨ ਦੇ ਸਰਕਾਰ ਦੇ ਫਰਜ਼ ਨੂੰ ਬਹੁਤ ਗੰਭੀਰਤਾ ਨਾਲ ਲੈਂਦੇ ਹਨ। ਉਨ੍ਹਾਂ ਕਿਹਾ ਕਿ ਬਰਤਾਨੀਆ ਖਾਲਿਸਤਾਨ ਪੱਖੀ ਕੱਟੜਵਾਦ ਦੇ ਖਤਰੇ ਨਾਲ ਨਜਿੱਠਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰ ਰਿਹਾ ਹੈ। 

ਦੱਸ ਦਈਏ ਕਿ ਬਰਤਾਨਵੀ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੇ ਨਵੀਂ ਦਿੱਲੀ ਵਿੱਚ ਇਸ ਹਫ਼ਤੇ ਜੀ-20 ਸਿਖਰ ਸੰਮੇਲਨ ’ਚ ਸ਼ਾਮਲ ਹੋਣ ਤੋਂ ਪਹਿਲਾਂ 70 ਸੰਸਦ ਮੈਂਬਰਾਂ ਦੇ ਇੱਕ ਗਰੁੱਪ ਨੇ ਸੂਨਕ ਨੂੰ ਭਾਰਤ ਵਿੱਚ ਕੈਦ ਬਰਤਾਨਵੀ ਸਿੱਖ ਜਗਤਾਰ ਸਿੰਘ ਜੌਹਲ ਦੀ ਤੁਰੰਤ ਰਿਹਾਈ ਕਰਵਾਉਣ ਦੀ ਮੰਗ ਕੀਤੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਸੰਸਦ ਮੈਂਬਰਾਂ ਨੇ ਸੂਨਕ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਹੈ ਕਿ ਉਹ ਭਾਰਤ ਵਿੱਚ ਕਰੀਬ ਪੰਜ ਸਾਲ ਤੋਂ ਨਜ਼ਰਬੰਦ ਜਗਤਾਰ ਸਿੰਘ ਜੌਹਲ ਦੀ ਰਿਹਾਈ ਲਈ ਭਾਰਤ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕਰਨ। 

ਦਰਅਸਲ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਵੱਲੋਂ ਕੀਤੇ ਗਏ ਕਤਲਾਂ ਵਿੱਚ ਕਥਿਤ ਭੂਮਿਕਾ ਦੇ ਦੋਸ਼ ਹੇਠ ਉਸ ਨੂੰ 4 ਨਵੰਬਰ 2017 ਨੂੰ ਜਲੰਧਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਵੇਲੇ ਉਹ ਆਪਣੇ ਵਿਆਹ ਲਈ ਪੰਜਾਬ ਆਇਆ ਹੋਇਆ ਸੀ। ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਉਧਰ ਜੀ-20 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਭਾਰਤ ਆ ਰਹੇ ਰਿਸ਼ੀ ਸੂਨਕ ਦੇ ਰਿਸ਼ਤੇਦਾਰ ਉਨ੍ਹਾਂ ਦੇ ਸ਼ਾਨਦਾਰ ਸਵਾਗਤ ਦੀ ਤਿਆਰੀ ਕਰ ਰਹੇ ਹਨ। ‘ਦ ਡੇਲੀ ਟੈਲੀਗ੍ਰਾਫ’ ਦੀ ਰਿਪੋਰਟ ਅਨੁਸਾਰ ਸੂਨਕ ਦੇ ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਨੂੰ ਦਾਅਵਤ ਦਿੱਤੀ ਜਾਵੇਗੀ ਤੇ ਪੰਜਾਬੀ ਗੀਤਾਂ ’ਤੇ ਭੰਗੜੇ ਪਾਏ ਜਾਣਗੇ। ਸੂਨਕ ਦੇ ਮਾਮਾ ਡਾ. ਗੌਤਮ ਦੇਵ ਸੂਦ ਨੇ ਕਿਹਾ ਕਿ ਉਨ੍ਹਾਂ ਦਾ ਸਵਾਗਤ ਕਰਨ ਲਈ ਸਾਰੇ ਰਿਸ਼ਤੇਦਾਰਾਂ ਨੂੰ ਦਿੱਲੀ ਆਉਣ ਲਈ ਕਿਹਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼

Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ

Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ

Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ
Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ
Advertisement
ABP Premium

ਵੀਡੀਓਜ਼

ਸੁਣੋ Indian Toilet ਸੀਟ ਦੇ ਫਾਇਦੇ..ਖਿਨੌਰੀ ਮੌਰਚੇ 'ਚ ਕਿਸਾਨ ਬੀਬੀਆਂ ਦਾ ਗੁੱਸਾ ਸੱਤਵੇਂ ਆਸਮਾਨ 'ਤੇBKU Leader ਜਗਜੀਤ ਸਿੰਘ ਡੱਲੇਵਾਲ ਦੀ ਰਿਹਾਈ ਲਈ ਹੁਣ ਕੀ ਕਰਨਗੇ ਕਿਸਾਨBKU Leader Jagjit Singh Dhalewal ਦੇ ਪੁੱਤਰ ਨੇ ਦੱਸੀਆ ਪੁਲਿਸ ਨੇ ਕਿਵੇਂ ਚੁੱਕਿਆ ਡੱਲੇਵਾਲ ਨੂੰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
ਡਰ ਦੇ ਸਾਏ ਹੇਠ ਪੰਜਾਬ ! ਅੰਮ੍ਰਿਤਸਰ 'ਚ ਦੇਰ ਰਾਤ ਹੋਇਆ ਬੰਬ ਧਮਾਕਾ, ਲੋਕਾਂ ਨੇ ਕਿਹਾ- ਹਿੱਲ ਗਈਆਂ ਘਰਾਂ ਦੀਆਂ ਕੰਧਾਂ, ਗੁਰਬਖਸ਼ ਨਗਰ ਥਾਣੇ ਨੇੜਿਓਂ ਆਈ ਆਵਾਜ਼
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਕੈਨੇਡਾ ਜਾਣ ਦੀ ਦਰਦਨਾਕ ਦਾਸਤਾਨ! ਪੁੱਤ ਦੇ ਕਤਲ ਮਗਰੋਂ ਮਾਪਿਆਂ ਨੇ ਅੰਤਿਮ ਰਸਮਾਂ ਵੀ ਵੀਡੀਓ ਕਾਲ ਰਾਹੀਂ ਕੀਤੀਆਂ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Punjab News: ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ, ਪੱਤਰ ਲਿਖ ਕੇ ਕਹਿ ਦਿੱਤੀ ਵੱਡੀ ਗੱਲ
Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ
Ban On Social Media: ਸੋਸ਼ਲ ਮੀਡੀਆ 'ਤੇ ਲੱਗਾ ਬੈਨ!16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਖੋਲ੍ਹ ਸਕਣਗੇ ਅਕਾਊਂਟ
ਪੂਰੀ ਰਾਤ ਰੂਸ ਨੇ ਕੀਤਾ ਹਮਲਾ, ਯੂਕਰੇਨ 'ਚ ਹੋਇਆ ਬਲੈਕਆਊਟ! ਜ਼ੇਲੇਂਸਕੀ ਨੇ ਪੱਛਮੀ ਦੇਸ਼ਾਂ ਤੋਂ ਮੰਗੀ ਮਦਦ

ਤੁਰੰਤ ਫੋਨ ਤੋਂ ਡਿਲੀਟ ਕਰ ਦਿਓ ਆਹ 15 ਫਰਜ਼ੀ Loan Apps, 80 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਬਣਾ ਚੁੱਕੇ ਸ਼ਿਕਾਰ

ਪੰਜਾਬ ਪੁਲਿਸ ਦਾ ASI ਗ੍ਰਿਫ਼ਤਾਰ, ਰਿਸ਼ਵਤ ਲੈਂਦਿਆਂ ਹੋਇਆ ਕਾਬੂ

ਪੰਜਾਬ ਦੇ 9 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਸੌਖਾ, ਜਾਣੋ ਆਪਣੇ ਸ਼ਹਿਰ ਦਾ ਹਾਲ

Embed widget