Harvinder singh rinda: ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦੇ ਭਰਾ ਅਤੇ ਪਿਤਾ ਨੂੰ ਮਹਾਰਾਸ਼ਟਰ ਦੀ ਨਾਂਦੇੜ ਪੁਲਸ ਨੇ ਫਿਰੌਤੀ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਹੈ। 


ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਜੋ ਇਸ ਵੇਲੇ ਪਾਕਿਸਤਾਨ 'ਚ ਹੈ ਅਤੇ ਪਾਕਿਸਤਾਨੀ ਖੁਫੀਆ ਏਜੰਸੀ ISI ਅਤੇ ਪਾਕਿਸਤਾਨੀ ਅੱਤਵਾਦੀ ਸੰਗਠਨਾਂ ਨਾਲ ਜੁੜ ਚੁੱਕਿਆ ਹੈ।  


ਇਹ ਵੀ ਪੜ੍ਹੋ: Amritsar news: ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਨਾ ਨੂੰ 10 ਪਿਸਤੌਲਾਂ ਸਮੇਤ ਕੀਤਾ ਗ੍ਰਿਫ਼ਤਾਰ


ਉਸ ਦੇ ਪਿਤਾ ਚਰਨ ਸਿੰਘ ਸੰਧੂ ਅਤੇ ਭਰਾ ਨਵਜੋਤ ਸਿੰਘ ਸੰਧੂ ਨੂੰ ਅੱਜ ਫਿਰੌਤੀ ਦੇ ਇੱਕ ਮਾਮਲੇ ਵਿੱਚ ਨਾਂਦੇੜ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਅਜੇ ਵੀ ਭਾਰਤ ਵਿੱਚ ਰਿੰਦਾ ਦਾ ਗੈਂਗ ਉਸ ਦਾ ਭਰਾ ਅਤੇ ਪਿਤਾ ਭਾਰਤ ਵਿੱਚ ਚਲਾ ਰਹੇ ਸੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।  


ਇਹ ਵੀ ਪੜ੍ਹੋ: Ludhiana news: ਹੌਜ਼ਰੀ ਕਾਰੋਬਾਰੀ ਅਗਵਾ ਮਾਮਲੇ 'ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ, 2 ਗੈਂਗਸਟਰ ਢੇਰ, ਇੱਕ ASI ਜ਼ਖ਼ਮੀ