ਪੜਚੋਲ ਕਰੋ

ਪਾਕਿ ਦੀ ਫਾਇਰਿੰਗ 'ਚ ਇੱਕ ਹੋਰ ਜਵਾਨ ਸ਼ਹੀਦ

ਨਵੀਂ ਦਿੱਲੀ : ਪਾਕਿਸਤਾਨ ਦੀਆਂ ਨਾਪਾਕ ਹਰਕਤਾਂ ਦੇ ਕਾਰਨ ਪਿਛਲੇ 24 ਘੰਟਿਆਂ ਵਿੱਚ ਭਾਰਤ ਨੇ ਆਪਣੇ ਦੂਜੇ ਜਵਾਨ ਨੂੰ ਖੋਹ ਦਿੱਤਾ ਹੈ।ਬੀਐਸਐਫ ਦਾ ਸ਼ਹੀਦ ਜਵਾਨ ਸੁਸ਼ੀਲ ਕੁਮਾਰ ਹਰਿਆਣਾ ਦੇ ਕੁਰਕਸ਼ੇਤਰ ਦਾ ਰਹਿਣ ਵਾਲਾ ਸੀ। ਇਸ ਤੋਂ ਇਲਾਵਾ ਇੱਕ ਜਵਾਨ ਜ਼ਖਮੀ ਵੀ ਹੋਇਆ ਹੈ। ਆਰ ਐਸ ਪੁਰਾ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਬੀਤੀ ਰਾਤ ਭਾਰੀ ਫਾਇਰਿੰਗ ਕੀਤੀ ਗਈ ਜਿਸ ਵਿੱਚ ਦੋ ਸਥਾਨਕ ਨਾਗਰਿਕ ਵੀ ਜ਼ਖਮੀ ਹੋਏ ਹਨ। ਪਾਕਿਸਤਾਨ ਦੀ ਇਸ ਹਰਕਤ ਕਾਰਨ ਸਰਹੱਦ ਨਾਲ ਲੱਗਦੇ ਭਾਰਤੀ ਪਿੰਡਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ। ਚਾਰ ਦਿਨ ਪਹਿਲਾਂ ਪਾਕਿਸਤਾਨ ਦੀ ਫਾਇਰਿੰਗ ਵਿੱਚ ਭਾਰਤੀ ਜਵਾਨ ਗੁਰਨਾਮ ਸਿੰਘ ਜ਼ਖਮੀ ਹੋਇਆ ਸੀ ਜਿਸ ਦੀ ਐਤਵਾਰ ਨੂੰ ਮੌਤ ਹੋ ਗਈ। ਪਾਕਿਸਤਾਨ ਨੇ ਬੀਤੀ ਰਾਤ ਜੰਮੂ-ਕਸ਼ਮੀਰ ਦੇ ਜੰਮੂ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਪਾਰ ਕਈ ਸੈਕਟਰਾਂ ਵਿੱਚ 25 ਤੋਂ ਜ਼ਿਆਦਾ ਚੌਂਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾ ਕੇ ਫਾਇਰਿੰਗ ਅਤੇ ਗੋਲੇ ਦਾਗੇ। ਪਾਕਿਸਤਾਨ ਦੀ ਇਸ ਹਰਕਤ ਦਾ ਭਾਰਤੀ ਜਵਾਨ ਵੀ ਮੂੰਹ ਤੋੜ ਜਵਾਬ ਦੇ ਰਹੇ ਹਨ। ਸਰਜੀਕਲ ਸਟ੍ਰਾਈਕ ਤੋਂ ਬੁਰੀ ਤਰ੍ਹਾਂ ਬੁਖਾਲਿਆ ਪਾਕਿਸਤਾਨ ਪਿਛਲੇ ਕਈ ਦਿਨਾਂ ਤੋਂ ਭਾਰਤ ਵਾਲੇ ਪਾਸੇ ਫਾਇਰਿੰਗ ਕਰ ਰਿਹਾ ਹੈ।

ਟਾਪ ਹੈਡਲਾਈਨ

Cabinet Reshuffle: ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...
ਮੰਤਰੀ ਮੰਡਲ 'ਚ ਫੇਰਬਦਲ ਦੀਆਂ ਅਟਕਲਾਂ ਤੇਜ਼, ਜਾਣੋ ਕਿੰਨਾ ਮੰਤਰੀਆਂ ਦੀ ਕੈਬਨਿਟ ’ਚੋਂ ਹੋਏਗੀ ਛੁੱਟੀ? ਵਾਇਰਲ ਲਿਸਟ ਨੇ ਮਚਾਈ ਤਰਥੱਲੀ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Police Transfers News: ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਇੱਥੇ ਵੇਖੋ ਲਿਸਟ... 
ਵੱਡਾ ਪ੍ਰਸ਼ਾਸਨਿਕ ਫੇਰਬਦਲ, 23 ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ: ਇੱਥੇ ਵੇਖੋ ਲਿਸਟ... 
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget