ਪੜਚੋਲ ਕਰੋ

ਸੁਰੱਖਿਆ ਘੇਰਾ ਬਣਾ ਰਹੇ ਬੀਐਸਐਫ ਜਵਾਨਾਂ ਨੂੰ ਮਿਲੀ 150 ਫੁੱਟ ਲੰਬੀ ਸੁਰੰਗ, ਪਾਕਿਸਤਾਨ ਦੀ ਵੱਡੀ ਸਾਜਿਸ਼ ਬੇਨਕਾਬ

ਬੀਐਸਐਫ ਨੇ ਸਰਹੱਦ 'ਤੇ ਪਾਕਿਸਤਾਨ ਦੀ ਇੱਕ ਵੱਡੀ ਸਾਜਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਦੱਸ ਦਈਏ ਕਿ ਪਿਛਲੇ ਕੁਝ ਸਮੇਂ ਤੋਂ ਸੁਰੱਖਿਆ ਏਜੰਸੀਆਂ ਜੰਮੂ ਪੁਲਿਸ, ਬੀਐਸਐਫ ਅਤੇ ਆਰਮੀ ਨਾਲ ਤਾਲਮੇਲ ਬਣਾ ਕੇ ਜੰਮੂ-ਕਸ਼ਮੀਰ ਵਿਚ ਕੰਮ ਕਰ ਰਹੀਆਂ ਹੈ।

ਜੰਮੂ: ਬੀਐਸਐਫ ਨੂੰ ਜੰਮੂ ਦੇ ਕਠੂਆ ਸੈਕਟਰ ਵਿਚ ਪਾਕਿਸਤਾਨ ਪਾਸੀਓ ਪੁੱਟੀ ਗਈ ਇੱਕ ਸੁਰੰਗ ਦਾ ਪਤਾ ਲੱਗਿਆ ਹੈ, ਜਿਸ ਨਾਲ ਪਾਕਿਸਤਾਨ ਦੀ ਇੱਕ ਹੋਰ ਵੱਡੀ ਸਾਜਿਸ਼ ਨੂੰ ਨਾਕਾਮ ਹੋ ਗਈ ਹੈ। ਬੀਐਸਐਫ ਜੰਮੂ ਦੇ ਆਈਜੀ ਐਨਐਸ ਜਾਮਵਾਲ ਦਾ ਦਾਅਵਾ ਹੈ ਕਿ ਇਹ ਸੁਰੰਗ ਕਾਫ਼ੀ ਪੁਰਾਣੀ ਹੈ ਅਤੇ ਕੀ ਪਾਕਿਸਤਾਨ ਨੇ ਇਥੋਂ ਘੁਸਪੈਠ ਕੀਤੀ ਹੈ ਇਹ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਇਹ ਸੁਰੰਗ ਲਗਪਗ 150 ਮੀਟਰ ਲੰਬੀ ਅਤੇ 25 ਤੋਂ 30 ਫੁੱਟ ਡੂੰਘੀ ਹੈ- ਸਰਹੱਦ ਤੋਂ ਅੱਤਵਾਦੀਆਂ ਨੂੰ ਭੇਜਣ 'ਚ ਅਸਫਲ ਪਾਕਿਸਤਾਨ ਨੇ ਜੰਮੂ ਦੇ ਕਠੂਆ ਤੋਂ ਸੁਰੰਗ ਰਾਹੀਂ ਅੱਤਵਾਦੀਆਂ ਨੂੰ ਭੇਜਣ ਦੀ ਸਾਜ਼ਿਸ਼ ਰਚੀ। ਜਿਸ ਨੂੰ ਸਰਹੱਦ 'ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਨਾਕਾਮ ਕਰ ਦਿੱਤਾ। ਜੰਮੂ ਦੇ ਕਠੂਆ ਜ਼ਿਲ੍ਹੇ ਦੇ ਬੌਬੀਆ ਖੇਤਰ ਵਿੱਚ ਬੁੱਧਵਾਰ ਸਵੇਰੇ  ਬੀਐਸਐਫ ਨੂੰ ਪਾਕਿਸਤਾਨ ਵਲੋਂ ਪੁੱਟੀ ਸੁਰੰਗ ਦਾ ਪਤਾ ਲੱਗਿਆ। ਜੰਮੂ ਬੀਐਸਐਫ ਦੇ ਆਈਜੀ ਐਨਐਸ ਜਾਮਵਾਲ ਦਾ ਕਹਿਣਾ ਹੈ ਕਿ ਇਹ ਸੁਰੰਗ ਲਗਪਗ 150 ਮੀਟਰ ਲੰਬੀ ਅਤੇ ਲਗਪਗ 25 ਤੋਂ 30 ਫੁੱਟ ਡੂੰਘੀ ਹੈ। ਇਸ ਸੁਰੰਗ ਦਾ ਮੂੰਹ ਤਕਰੀਬਨ ਢਾਈ ਤੋਂ ਤਿੰਨ ਫੁੱਟ ਹੈ ਅਤੇ ਇਹ ਸਰਹੱਦ ਤੋਂ ਲਗਪਗ 30 ਮੀਟਰ ਦੀ ਦੂਰੀ 'ਤੇ ਭਾਰਤੀ ਖੇਤਰ ਵਿਚ ਖੁੱਲ੍ਹਦੀ ਹੈ। ਬੀਐਸਐਫ ਨੇ ਦਾਅਵਾ ਕੀਤਾ ਹੈ ਕਿ ਸਰਹੱਦ 'ਤੇ ਪੁੱਟੀ ਸੁਰੰਗ ਪੁਰਾਣੀ ਹੈ। ਇਸ ਸੁਰੰਗ ਦੀ ਜਾਂਚ ਦੌਰਾਨ ਬੀਐਸਐਫ ਨੂੰ ਅਜਿਹੇ ਕਈ ਸੈਂਡਬੈਗ ਮਿਲੇ ਹਨ ਜੋ ਸਾਲ 2016 ਜਾਂ 2017 ਨਾਲ ਸਬੰਧਤ ਹਨ। ਇਨ੍ਹਾਂ ਸੈਂਡਬੈਗਾਂ ਨਾਲ ਬੀਐਸਐਫ ਅੰਦਾਜ਼ਾ ਲਗਾ ਰਹੀ ਹੈ ਕਿ ਇਹ ਸੁਰੰਗ ਬਹੁਤ ਪਹਿਲਾਂ ਪੁੱਟੀ ਗਈ ਸੀ। ਬੀਐਸਐਫ ਨੇ ਦਾਅਵਾ ਕੀਤਾ ਹੈ ਕਿ ਇਹ ਸਰਹੱਦ ਨਾਲ ਲਗਦੀ ਹੁਣ ਤੱਕ ਦੀ ਨੌਵੀਂ ਸੁਰੰਗ ਹੈ, ਜਿਸ ਦੀ ਵਰਤੋਂ ਪਾਕਿਸਤਾਨ ਅੱਤਵਾਦੀਆਂ ਨੂੰ ਭਾਰਤੀ ਸਰਹੱਦ ਵਿੱਚ ਭੇਜਣ ਲਈ ਕਰ ਰਿਹਾ ਸੀ। ਇਸ ਸੁਰੰਗ ਤੋਂ ਬੀਐਸਐਫ ਨੂੰ ਮਿਲੀਆਂ ਰੇਤ ਦੀਆਂ ਥੈਲੀਆਂ 'ਤੇ ਪਾਕਿਸਤਾਨੀ ਕੰਪਨੀਆਂ ਦੇ ਨਾਂ ਹਨ। ਬੀਐਸਐਫ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵੱਖੋ ਵੱਖਰੀਆਂ ਸੁਰੱਖਿਆ ਏਜੰਸੀਆਂ ਤੋਂ ਲਗਾਤਾਰ ਜਾਣਕਾਰੀ ਮਿਲ ਰਹੀ ਸੀ ਕਿ ਜੰਮੂ ਦੇ ਕਠੂਆ ਜ਼ਿਲ੍ਹੇ ਦੇ ਬੌਬੀਆ ਖੇਤਰ ਵਿੱਚ ਇੱਕ ਸੁਰੰਗ ਹੈ, ਜਿਸਦੀ ਵਰਤੋਂ ਪਾਕਿਸਤਾਨ ਵਲੋਂ ਘੁਸਪੈਠ ਕਰਨ ਲਈ ਕੀਤੀ ਜਾਂਦੀ ਹੈ। ਸੁਰੰਗ ਚੋਂ ਕਿਸੇ ਘੁਸਪੈਠ ਹੋਣ ਦਾ ਕੋਈ ਸਬੂਤ ਨਹੀਂ ਮਿਲੀਆ ਬੀਐਸਐਫ ਮੁਤਾਬਕ ਇਸ ਸੁਰੰਗ ਨੂੰ ਲੱਭਣ ਲਈ ਖੇਤਰ ਵਿੱਚ ਲਗਾਤਾਕ ਵੱਖ-ਵੱਖ ਅਭਿਆਨ ਚਲਾਏ ਜਾ ਰਹੇ ਸੀ, ਜਿਸ ਦੇ ਨਤੀਜੇ ਵਜੋਂ ਪਾਕਿਸਤਾਨ ਦੀ ਸਾਜਿਸ਼ ਦਾ ਪਤਾ ਲੱਗਿਆ। ਬੀਐਸਐਫ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਦਿਨੀਂ ਇਸ ਸੁਰੰਗ ਚੋਂ ਕਿਸੇ ਦੇ ਘੁਸਪੈਠ ਦੇ ਕੋਈ ਸਬੂਤ ਨਹੀਂ ਮਿਲੇ। ਪਰ ਕੀ ਇਸ ਸੁਰੰਗ ਚੋਂ ਪਿਛਲੇ ਸਮੇਂ ਦੌਰਾਨ ਕੋਈ ਘੁਸਪੈਠ ਹੋਈ ਹੈ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਇਹ ਵੀ ਪੜ੍ਹੋ: ਦਿੱਲੀ ਅਤੇ ਪੰਜਾਬ ਦੇ ਕਿਸਾਨਾਂ ਨੇ ਲੋਹੜੀ ਮੌਕੇ ਸਾੜੀਆਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
ਸੋਨਮ ਵਾਂਗਚੂਕ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕਿਹਾ- ਮੈਂ 20 ਜੁਲਾਈ ਤੱਕ ਜਿਉਂਦਾ ਰਹਾਂਗਾ, ਉਸ ਤੋਂ ਬਾਅਦ ਭੂਤ ਬਣ ਕੇ...
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
IndiGo Flight Bomb Threat : ਬੈਂਗਲੁਰੂ ਤੋਂ ਅਹਿਮਦਾਬਾਦ ਜਾਣ ਵਾਲੀ ਇੰਡੀਗੋ ਦੀ ਫਲਾਈਟ ’ਚ ਮਿਲਿਆ ਧਮਕੀ ਭਰਿਆ ਨੋਟ 
ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ
ਦਿੱਲੀ ਪੁਲਿਸ 'ਚ ਵੱਡਾ ਬਦਲਾਅ, ਸਤੀਸ਼ ਗੋਲਚਾ ਹਟਾਏ ਗਏ, ਨਵੇਂ ਕਮਿਸ਼ਨਰ ਨੂੰ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Sonam Wangchuk Hunger Strike: ਸੋਨਮ ਵਾਂਗਚੁਕ ਸੰਸਦ ਮੈਂਬਰ ਨਹੀਂ ਹੈ, ਤਾਂ ਉਹ ਸਿੱਖਿਆ ਮੰਤਰੀ ਕਿਵੇਂ ਬਣ ਸਕਦੀ ਹੈ? ਕੇਜਰੀਵਾਲ ਦੀ ਅਪੀਲ ਕਿੰਨੀ ਮਜ਼ਬੂਤ ​​ਹੈ?
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Elderly Care Tips: ਕੀ ਤੁਸੀਂ ਆਪਣੇ ਮਾਪਿਆਂ ਲਈ ਦੇਖਭਾਲ ਕਰਨ ਵਾਲਾ ਚੁਣ ਰਹੇ ਹੋ? ਇਹਨਾਂ ਮਹੱਤਵਪੂਰਨ ਗੱਲਾਂ ਨੂੰ ਕਦੇ ਨਾ ਭੁੱਲੋ।
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Harbhajan Singh ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ, ਸੁਰੱਖਿਆ ਬਹਾਲੀ ਦੀ ਅਰਜ਼ੀ ਖਾਰਜ
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Hot Tea in Summer: ਗਰਮੀਆਂ ਦੇ ਮੌਸਮ ਵਿੱਚ ਗਰਮ ਚਾਹ ਪਿਆਸ ਕਿਵੇਂ ਬੁਝਾਉਂਦੀ ਹੈ, ਇਸ ਪਿੱਛੇ ਕੀ ਵਿਗਿਆਨ ਹੈ?
Meta ਦੀ ਨਵੀਂ ਸੁਰੱਖਿਆ ਯੋਜਨਾ: ਜੇਕਰ ਬੱਚੇ ਚੈਟ ਵਿੱਚ ਜੋਖਮ ਵਿੱਚ ਹਨ ਤਾਂ AI ਮਾਪਿਆਂ ਨੂੰ ਸੁਚੇਤ ਕਰੇਗਾ।

Embed widget