ਪੜਚੋਲ ਕਰੋ

Operation Sindoor ਦੀ ਨਵੀਂ ਵੀਡੀਓ ਆਈ ਸਾਹਮਣੇ, ਭਾਰਤ ਦੇ ਹਮਲਿਆਂ ਤੋਂ ਪਾਕਿਸਤਾਨੀ ਫੌਜੀ ਚੌਕੀਆਂ ਛੱਡ ਹੋਏ ਫ਼ਰਾਰ, ਦੇਖੋ ਵੀਡੀਓ

BSF Action On Pakistani Army: ਬੀਐਸਐਫ ਜੰਮੂ ਫਰੰਟੀਅਰ ਦੇ ਇੰਸਪੈਕਟਰ ਜਨਰਲ ਸ਼ਸ਼ਾਂਕ ਆਨੰਦ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਦੁਸ਼ਮਣ ਦੀਆਂ ਚੌਕੀਆਂ ਨੂੰ ਤਬਾਹ ਕਰ ਦਿੱਤਾ।

BSF Operation Sindoor Video: ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ਵਿੱਚ ਪਾਕਿਸਤਾਨ ਵਿਰੁੱਧ ਸ਼ੁਰੂ ਕੀਤੇ ਗਏ Operation Sindoor ਸੰਬੰਧੀ ਲਗਾਤਾਰ ਨਵੇਂ ਅਪਡੇਟਸ ਸਾਹਮਣੇ ਆ ਰਹੇ ਹਨ। ਪਹਿਲਾਂ, ਭਾਰਤੀ ਫੌਜ ਨੇ ਵੀਡੀਓ ਅਤੇ ਫੋਟੋਆਂ ਜਾਰੀ ਕੀਤੀਆਂ ਤਾਂ ਜੋ ਇਹ ਦੱਸਿਆ ਜਾ ਸਕੇ ਕਿ ਪਾਕਿਸਤਾਨ ਦੀਆਂ ਕਿਹੜੀਆਂ ਥਾਵਾਂ 'ਤੇ ਹਮਲਾ ਹੋਇਆ ਸੀ। ਹੁਣ ਬੀਐਸਐਫ ਨੇ ਮੰਗਲਵਾਰ (27 ਮਈ, 2025) ਨੂੰ ਆਪ੍ਰੇਸ਼ਨ ਸਿੰਦੂਰ ਦਾ ਇੱਕ ਨਵਾਂ ਵੀਡੀਓ ਜਾਰੀ ਕੀਤਾ ਹੈ।

ਸੀਮਾ ਸੁਰੱਖਿਆ ਬਲ (BSF) ਦੁਆਰਾ ਜਾਰੀ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੀ ਨਵੀਂ ਫੁਟੇਜ ਵਿੱਚ ਪਾਕਿਸਤਾਨੀ ਰੇਂਜਰਾਂ ਨੂੰ ਭਾਰਤ ਦੇ ਨਿਸ਼ਾਨਾ ਬਣਾਏ ਹਮਲੇ ਤੇ ਪਾਕਿਸਤਾਨੀ ਖੇਤਰ ਦੇ ਅੰਦਰ ਅੱਤਵਾਦੀ ਟਿਕਾਣਿਆਂ 'ਤੇ ਗੋਲੀਬਾਰੀ ਦੇ ਵਿਚਕਾਰ ਭੱਜਦੇ ਹੋਏ ਦਿਖਾਇਆ ਗਿਆ ਹੈ। ਵੀਡੀਓ ਵਿੱਚ ਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਦੇ 2.2 ਕਿਲੋਮੀਟਰ ਅੰਦਰ ਸਥਿਤ ਤਿੰਨ ਅੱਤਵਾਦੀ ਟਿਕਾਣਿਆਂ 'ਤੇ ਕੀਤੇ ਗਏ ਸਟੀਕ ਹਮਲੇ ਤੇ ਸਰਹੱਦ ਪਾਰ ਪਾਕਿਸਤਾਨੀ ਫੌਜ ਦੀਆਂ ਚੌਕੀਆਂ ਨੂੰ ਤਬਾਹ ਕਰਦੇ ਦਿਖਾਇਆ ਗਿਆ ਹੈ।

ਬੀਐਸਐਫ ਜੰਮੂ ਫਰੰਟੀਅਰ ਦੇ ਇੰਸਪੈਕਟਰ ਜਨਰਲ ਸ਼ਸ਼ਾਂਕ ਆਨੰਦ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਅੰਤਰਰਾਸ਼ਟਰੀ ਸਰਹੱਦ ਦੇ ਨਾਲ-ਨਾਲ ਕੰਟਰੋਲ ਰੇਖਾ 'ਤੇ ਦੁਸ਼ਮਣ ਦੀਆਂ ਚੌਕੀਆਂ ਨੂੰ ਤਬਾਹ ਕਰ ਦਿੱਤਾ ਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ। ਅਧਿਕਾਰੀ ਨੇ ਕਿਹਾ ਕਿ ਪਹਿਲਗਾਮ ਹਮਲੇ ਤੋਂ ਬਾਅਦ, ਪਾਕਿਸਤਾਨੀ ਰੇਂਜਰ ਆਪਣੀਆਂ ਅਗਲੀਆਂ ਚੌਕੀਆਂ ਤੋਂ ਪਿੱਛੇ ਹਟ ਗਏ ਹਨ, ਜਦੋਂ ਕਿ ਬੀਐਸਐਫ ਦੇ ਜਵਾਨ ਆਪਣੀ ਜਗ੍ਹਾ 'ਤੇ ਖੜ੍ਹੇ ਹਨ। ਉਨ੍ਹਾਂ ਕਿਹਾ, "ਸਾਡੇ ਸੈਨਿਕ ਸਰਹੱਦੀ ਵਾੜ ਦੇ ਪਾਰ ਚੌਕੀਆਂ 'ਤੇ ਵੀ ਤਾਇਨਾਤ ਹਨ।"

8 ਮਈ ਤੋਂ ਜਦੋਂ ਅੱਤਵਾਦੀਆਂ ਦੇ ਇੱਕ ਵੱਡੇ ਸਮੂਹ ਨੂੰ ਸਰਹੱਦ ਵੱਲ ਵਧਦੇ ਦੇਖਿਆ ਗਿਆ ਸੀ, ਉਦੋਂ ਤੋਂ ਬੀਐਸਐਫ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੋਇਆ ਹੈ। ਸੰਭਾਵੀ ਘੁਸਪੈਠ ਬਾਰੇ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਬੀਐਸਐਫ ਬਲਾਂ ਨੇ ਕਈ ਹਮਲੇ ਕੀਤੇ। ਆਈਜੀ ਆਨੰਦ ਨੇ ਕਿਹਾ, "ਅਸੀਂ 9 ਅਤੇ 10 ਮਈ ਦੀ ਰਾਤ ਨੂੰ ਸਰਹੱਦ ਨੇੜੇ ਲਸ਼ਕਰ ਦੇ ਲੂਨੀ ਅੱਤਵਾਦੀ ਲਾਂਚਪੈਡ ਨੂੰ ਤਬਾਹ ਕਰ ਦਿੱਤਾ। ਅਸੀਂ ਆਰਐਸ ਪੁਰਾ ਸੈਕਟਰ ਦੇ ਸਾਹਮਣੇ ਮਸਤਪੁਰ ਨਾਮਕ ਇੱਕ ਹੋਰ ਲਾਂਚਪੈਡ ਨੂੰ ਵੀ ਤਬਾਹ ਕਰ ਦਿੱਤਾ। ਸਾਡੀ ਕਾਰਵਾਈ ਦੌਰਾਨ ਪਾਕਿਸਤਾਨੀ ਰੇਂਜਰਾਂ ਨੂੰ ਚੌਕੀਆਂ ਛੱਡ ਕੇ ਭੱਜਦੇ ਦੇਖਿਆ ਗਿਆ।"

ਬੀਐਸਐਫ ਦੇ ਡਿਪਟੀ ਇੰਸਪੈਕਟਰ ਜਨਰਲ ਐਸਐਸ ਮੰਡ ਨੇ 8 ਮਈ ਨੂੰ ਕੀਤੇ ਗਏ ਹਮਲਿਆਂ ਦੇ ਵੇਰਵੇ ਦਿੱਤੇ। ਉਨ੍ਹਾਂ ਕਿਹਾ ਕਿ ਇਨਪੁਟਸ ਤੋਂ ਪਤਾ ਚੱਲਦਾ ਹੈ ਕਿ ਪਾਕਿਸਤਾਨ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਅੱਤਵਾਦੀਆਂ ਨੂੰ ਸਰਹੱਦ ਪਾਰ ਭੇਜਣ ਦੀ ਕੋਸ਼ਿਸ਼ ਕਰ ਰਿਹਾ ਸੀ। 8 ਮਈ ਨੂੰ, 40-50 ਅੱਤਵਾਦੀਆਂ ਦੇ ਇੱਕ ਵੱਡੇ ਸਮੂਹ ਨੂੰ ਸਰਹੱਦ ਵੱਲ ਵਧਦੇ ਦੇਖਿਆ ਗਿਆ, ਜਿਸ ਤੋਂ ਬਾਅਦ ਬੀਐਸਐਫ ਨੇ ਤੁਰੰਤ ਕਾਰਵਾਈ ਕੀਤੀ।

ਡੀਆਈਜੀ ਮੰਡ ਨੇ ਕਿਹਾ, "ਇਸ ਤੋਂ ਥੋੜ੍ਹੀ ਦੇਰ ਬਾਅਦ ਪਾਕਿਸਤਾਨ ਨੇ ਬੀਐਸਐਫ ਦੀਆਂ ਸਰਹੱਦੀ ਚੌਕੀਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸਦਾ ਅਸੀਂ ਵੀ ਢੁਕਵਾਂ ਜਵਾਬ ਦਿੱਤਾ। ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਸਾਡੇ ਹਮਲੇ ਵਿੱਚ ਬਹੁਤ ਸਾਰੇ ਅੱਤਵਾਦੀ ਉਨ੍ਹਾਂ ਦੇ ਸਮਰਥਕ, ਰੇਂਜਰ ਅਤੇ ਅਧਿਕਾਰੀ ਜ਼ਖਮੀ ਹੋਏ ਹਨ।" ਉਨ੍ਹਾਂ ਕਿਹਾ ਕਿ ਇਨ੍ਹਾਂ ਹਮਲਿਆਂ ਵਿੱਚ ਬੀਐਸਐਫ ਨੂੰ ਕੋਈ ਨੁਕਸਾਨ ਨਹੀਂ ਹੋਇਆ।

 

ਟਾਪ ਹੈਡਲਾਈਨ

School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Firecracker Timings: ਦੀਵਾਲੀ 'ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ 'ਚ 24 ਘੰਟੇ ਡਿਊਟੀ 'ਤੇ ਰਹਿਣਗੇ ਇਹ ਮੁਲਾਜ਼ਮ...
ਦੀਵਾਲੀ 'ਤੇ ਪਟਾਕੇ ਚਲਾਉਣ ਦਾ ਟਾਈਮ ਤੈਅ, ਜਾਣੋ ਕਿੰਨੇ ਵਜੇ ਤੋਂ ਬਾਅਦ ਹੋਏਗੀ ਪਾਬੰਦੀ? ਹਰਿਆਣਾ 'ਚ 24 ਘੰਟੇ ਡਿਊਟੀ 'ਤੇ ਰਹਿਣਗੇ ਇਹ ਮੁਲਾਜ਼ਮ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...
Political News: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਕੌਂਸਲਰ ਪਤਨੀ ਸਣੇ ਕਾਂਗਰਸ ਵਿੱਚ ਹੋਇਆ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਸੀਨੀਅਰ IPS ਅਫ਼ਸਰਾਂ ਦੇ ਰਾਤੋ-ਰਾਤ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਜਾਰੀ...
Embed widget