ਪੜਚੋਲ ਕਰੋ

ਹੁਣ BSNL ਵੀ ਦੌੜੂ 4G ਸਪੀਡ

ਨਵੀਂ ਦਿੱਲੀ: ਕੁਝ ਹਫ਼ਤੇ ਪਹਿਲਾਂ ਹੋਈ ਦੇਸ਼ ਦੀ ਸਭ ਤੋਂ ਵੱਡੀ ਸਪੈਕਟਰਮ ਨਿਲਾਮੀ ਵਿੱਚ 700 ਮੈਗਾ ਹਾਈਟਜ਼ ਬੈਂਡ ਦੇ ਸਪੈਕਟਰਮ ਦੀ ਖ਼ਰੀਦਦਾਰੀ ਲਈ ਕੋਈ ਵੀ ਕੰਪਨੀ ਸਾਹਮਣੇ ਨਹੀਂ ਆਈ। ਪ੍ਰਾਈਵੇਟ ਕੰਪਨੀ ਦੇ ਫ਼ੇਲ੍ਹ ਹੋ ਜਾਣ ਤੋਂ ਬਾਅਦ ਹੁਣ ਬੀ.ਐਸ.ਐਨ.ਐਲ. ਨੇ 4G ਸਰਵਿਸ ਸ਼ੁਰੂ ਕਰਨ ਲਈ 700 ਮੈਗਾਹਾਈਟਜ਼ ਸਪੈਕਟਰਮ ਲਈ ਟੈਲੀਕਾਮ ਵਿਭਾਗ ਨਾਲ ਸੰਪਰਕ ਕੀਤਾ। ਬੀ.ਐਸ.ਐਨ.ਐਲ. ਨੇ ਸਰਕਾਰੀ ਐਕਵਿਟੀ ਤੋਂ ਉਸ ਨੂੰ 700 ਮੈਗਾ ਹਾਈਟਜ਼ ਬੈਂਡ ਵਿੱਚੋਂ 5 ਮੈਗਾ ਹਾਈਟਜ ਬਲਾਕ ਦੀ ਵੰਡ ਕਰਨ ਦਾ ਸੁਝਾਅ ਦਿੱਤਾ ਹੈ। ਇਸ ਗੱਲ ਦੀ ਪੁਸ਼ਟੀ ਬੀ.ਐਸ.ਐਨ.ਐਲ. ਦੇ ਡਾਇਰੈਕਟਰ ਅਨੂਪਮ ਸ੍ਰੀਵਾਸਤਵ ਨੇ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਪੈਕਟਰਮ ਲਈ ਉਨ੍ਹਾਂ ਨੇ ਟੈਲੀਕਾਮ ਵਿਭਾਗ ਨੂੰ ਪੱਤਰ ਲਿਖ ਦਿੱਤਾ ਗਿਆ ਹੈ। ਅਸਲ ਵਿੱਚ 700 ਮੈਗਾ ਹਾਈਟਜ਼ ਬੈਂਡ ਦੀ ਕੀਮਤ ਜ਼ਿਆਦਾ ਹੋਣ ਕਾਰਨ ਜ਼ਿਆਦਾ ਤਰ੍ਹਾਂ ਪ੍ਰਾਈਵੇਟ ਕੰਪਨੀਆਂ ਨੇ ਇਸ ਨੂੰ ਖ਼ਰੀਦਣ ਵਿੱਚ ਰੁਚੀ ਨਹੀਂ ਦਿਖਾਈ। ਇਸ ਬੈਂਡ ਦੀ ਕੀਮਤ 11,485 ਕਰੋੜ ਰੁਪਏ ਪ੍ਰਤੀ ਮੈਗਾਹਾਈਟਜ਼ ਹੈ । ਇਸ ਕਰਕੇ ਨਿੱਜੀ ਟੈਲੀਕਾਮ ਕੰਪਨੀਆਂ ਇਸ ਦੀ ਬੋਲੀ ਤੋਂ ਪਿੱਛੇ ਰਹੀਆਂ। ਦੂਜੇ ਪਾਸੇ ਬੀ.ਐਸ.ਐਨ.ਐਲ. ਨੇ 700 ਮੈਗਾ ਹਾਈਟਜ਼ ਬੈਂਡ ਦੀ ਉੱਚੀ ਕੀਮਤ ਨੂੰ ਖਰਾਜ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਸਪੈਕਟਰਮ ਇੱਕ ਸੰਪਤੀ ਹੋਵੇਗੀ ਤੇ ਕੰਪਨੀ ਇਸ ਨਾਲ ਦੇਸ਼ ਵਾਸੀਆਂ ਨੂੰ 4G ਸੇਵਾਵਾਂ ਸ਼ੁਰੂ ਕਰਨ ਦੀ ਯੋਜਨਾ ਹੈ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget