ਪੜਚੋਲ ਕਰੋ

ਚੋਣਾਂ ਮਗਰੋਂ ਖੁੱਸੇਗੀ 54,000 ਸਰਕਾਰੀ ਮੁਲਾਜ਼ਮਾਂ ਦੀ ਨੌਕਰੀ

ਨਵੀਂ ਦਿੱਲੀ: ਸਰਕਾਰੀ ਦੂਰਸੰਚਾਰ ਕੰਪਨੀ ਭਾਰਤ ਸੰਚਾਰ ਨਿਗਮ ਲਿਮਟਿਡ ਕਰੀਬ 54,000 ਕਰਮੀਆਂ ਦੀ ਛੁੱਟੀ ਕਰ ਸਕਦੀ ਹੈ। ਇਸ ‘ਚ ਕਾਸਟ ਕਟਿੰਗ ਸਮੇਤ ਕਈ ਹੋਰ ਪ੍ਰਸਤਾਵ ਵੀ ਸ਼ਾਮਲ ਹਨ। ਮੀਡੀਆ ਰਿਪੋਰਟ ਮੁਤਾਬਕ 54 ਹਜ਼ਾਰ ਕਰਮਚਾਰੀਆਂ ਦੀ ਸਮੇਂ ਤੋਂ ਪਹਿਲਾਂ ਛਾਂਟੀ ਕੀਤੀ ਜਾਵੇਗੀ। ਇਸ ਤਹਿਤ ਬੀਐਸਐਨਐਲ ਬੋਰਡ ਨੇ ਪੈਸਿਆਂ ਦੀ ਬੱਚਤ ਲਈ ਕਰਮੀਆਂ ਦੀ ਰਿਟਾਇਰਮੈਂਟ ਉਮਰ ਘਟਾ ਕੇ 58 ਸਾਲ ਕਰ ਦਿੱਤੀ ਹੈ। ਇੱਕ ਅਖ਼ਬਾਰ ‘ਚ ਛਪੀ ਰਿਪੋਰਟ ਮੁਤਾਬਕ ਇਹ ਜਾਣਕਾਰੀ ਸਾਹਮਣੇ ਆਈ ਹੈ। ਆਖਰੀ ਫੈਸਲਾ ਲੈਣ ਲਈ ਬੋਰਡ ਚੋਣਾਂ ਦੇ ਖ਼ਤਮ ਹੋਣ ਦਾ ਇੰਤਜ਼ਾਰ ਕਰ ਰਿਹਾ ਹੈ। ਬੋਰਡ ਨੇ ਸਰਕਾਰ ਵੱਲੋਂ ਬਣਾਈ ਮਾਹਿਰਾਂ ਦੀ ਕਮੇਟੀ ਦੇ 10 ਵਿੱਚੋਂ 3 ਪ੍ਰਸਤਾਵ ਮੰਨ ਲਏ ਹਨ। ਕੰਪਨੀ ਦਾ ਮੰਨਣਾ ਹੈ ਕਿ ਚੋਣਾਂ ਤੋਂ ਪਹਿਲਾਂ ਕਰਮਚਾਰੀਆਂ ਦੀ ਛਾਂਟੀ ਦਾ ਅਸਰ ਚੋਣਾਂ ‘ਤੇ ਪਵੇਗਾ। ਇਸ ਲਈ ਡੀਓਟੀ ਨੂੰ ਇਸ ਮਾਮਲੇ ‘ਚ ਇੰਤਜ਼ਾਰ ਕਰਨਾ ਪਵੇਗਾ। ਬੋਰਡ ਨੇ ਕਰਮੀਆਂ ਦੀ ਰਿਟਾਇਰਮੈਂਟ ਉਮਰ 60 ਤੋਂ ਘਟਾ ਕੇ 58 ਸਾਲ ਕਰ ਦਿੱਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 

Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 

Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ

Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ

ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ

Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ

Diljit Dosanjh: ਪੰਜਾਬੀ ਆ ਗਏ ਓਏ...ਦਿਲਜੀਤ ਦੇ ਕਹਿੰਦਿਆਂ ਹੀ ਖੂਨ ਮਾਰਨ ਲੱਗਾ ਉਬਾਲੇ

ਅਸ਼ਲੀਲ ਕੰਟੈਂਟ ਦਿਖਾਉਣ ਵਾਲੀਆਂ ਇਨ੍ਹਾਂ ਐਪਸ 'ਤੇ ਸਰਕਾਰ ਦੀ ਸਖ਼ਤ ਕਾਰਵਾਈ, 18 OTT ਐਪਸ ਕੀਤੀਆਂ ਬੰਦ

Embed widget