ਪੜਚੋਲ ਕਰੋ

BSNL ਦੇ ਧਮਾਕੇਦਾਰ ਪਲਾਨ ਲੌਂਚ, ਜੀਓ ਨੂੰ ਮਿਲੇਗੀ ਪੂਰੀ ਟੱਕਰ

ਬੀਐਸਐਨਐਲ ਨੇ ਬ੍ਰਾਡਬੈਂਡ ਸਰਵਿਸ ‘ਚ ਧਮਾਕੇਦਾਰ ਇੰਟਰਨੈੱਟ ਪਲਾਨ ਲੌਂਚ ਕਰਨ ਦਾ ਐਲਾਨ ਕੀਤਾ ਹੈ। ਜੀਓ ਫਾਈਬਰ ਨੂੰ ਟੱਕਰ ਦੇਣ ਲਈ ਬੀਐਸਐਨਐਲ ਨੇ 1999 ਰੁਪਏ ਦਾ ਸਪੈਸ਼ਲ ਪੈਕ ਲੌਂਚ ਕੀਤਾ ਹੈ।

ਨਵੀਂ ਦਿੱਲੀ: ਲੰਬੇ ਇੰਤਜ਼ਾਰ ਤੋਂ ਬਾਅਦ ਆਖਰਕਾਰ ਰਿਲਾਇੰਸ ਜੀਓ ਨੇ ਆਪਣੇ ਫਾਈਬਰ ਪਲਾਨ ਦਾ ਐਲਾਨ ਕਰ ਦਿੱਤਾ ਹੈ। ਜੀਓ ਫਾਈਬਰ ਦੇ ਤੁਰੰਤ ਲੌਂਚ ਤੋਂ ਬਾਅਦ ਦੇਸ਼ ਦੀ ਤਮਾਮ ਵੱਡੀਆਂ ਕੰਪਨੀਆਂ ਵਿੱਚੋਂ ਇੱਕ ਬੀਐਸਐਨਐਲ ਨੇ ਬ੍ਰਾਡਬੈਂਡ ਸਰਵਿਸ ‘ਚ ਧਮਾਕੇਦਾਰ ਇੰਟਰਨੈੱਟ ਪਲਾਨ ਲੌਂਚ ਕਰਨ ਦਾ ਐਲਾਨ ਕੀਤਾ ਹੈ। ਜੀਓ ਫਾਈਬਰ ਨੂੰ ਟੱਕਰ ਦੇਣ ਲਈ ਬੀਐਸਐਨਐਲ ਨੇ 1999 ਰੁਪਏ ਦਾ ਸਪੈਸ਼ਲ ਪੈਕ ਲੌਂਚ ਕੀਤਾ ਹੈ। ਜੀਓ ਦੀ ਟੱਕਰ ‘ਚ ਬੀਐਸਐਨਐਲ ਯੂਜ਼ਰਸ ਨੂੰ ਹਰ ਦਿਨ 33ਜੀਬੀ ਡੇਟਾ ਮਿਲੇਗਾ। ਇਸ ਪਲਾਨ ਦੀ ਵੈਲਡਿਟੀ 30 ਦਿਨ ਹੋਵੇਗੀ। ਇਸ ‘ਚ ਯੂਜ਼ਰਸ ਨੂੰ ਕੰਪਨੀ 100mbps ਦੀ ਸਪੀਡ ਮੁਹੱਈਆ ਕਰਾਵੇਗੀ। 33 ਜੀਬੀ ਡੇਟਾ ਖ਼ਤਮ ਹੋਣ ਤੋਂ ਬਾਅਦ ਯੁਜ਼ਰਸ ਦਾ ਇੰਟਰਨੈੱਟ 4mbps ਸਪੀਡ ‘ਤੇ ਚਲੇਗਾ। ਇਸ ਪਲਾਨ ‘ਚ ਕੰਪਨੀ ਅਨਲਿਮਟਿਡ ਕਾਲਿੰਗ ਫਰੀ ਦੇ ਰਹੀ ਹੈ। ਕੰਪਨੀ ਨੇ 1277 ਰੁਪਏ ਦਾ ਵੀ ਇੱਕ ਪਲਾਨ ਲੌਂਚ ਕੀਤਾ ਹੈ ਜਿਸ ‘ਚ 100mbps ਦੀ ਸਪੀਡ ਨਾਲ 750 ਜੀਬੀ ਡੇਟਾ ਮਿਲੇਗਾ। ਉਧਰ 2499 ਰੁਪਏ ਦੇ ਪਲਾਨ ‘ਚ ਕੰਪਨੀ ਹਰ ਦਿਨ 40 ਜੀਬੀ ਡੇਟਾ ਦੇ ਰਹੀ ਹੈ। ਕੰਪਨੀ ਨੇ 4499 ਰੁਪਏ ਤੇ 5499 ਰੁਪਏ ਦੇ ਪਲਾਨ ਵੀ ਲੌਂਚ ਕੀਤੇ ਹਨ ਜਿਨ੍ਹਾਂ ‘ਚ ਹਰ ਦਿਨ 55 ਜੀਬੀ ਤੇ 80 ਜੀਬੀ ਡੇਟਾ ਮਿਲੇਗਾ। ਕੰਪਨੀ ਨੇ 9999 ਰੁਪਏ ਦੇ ਪਲਾਨ ‘ਚ ਹਰ ਦਿਨ 120 ਜੀਬੀ ਡੇਟਾ ਆਫਰ ਕੀਤਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget