ਪੜਚੋਲ ਕਰੋ

ਕਿਹੜੀ ਪਾਰਟੀ ਦੇ ਬੈਂਕ ਖਾਤੇ ਨੱਕੋ-ਨੱਕ ਭਰੇ...? ਲੋਕ ਸਭਾ ਚੋਣਾਂ ਤੋਂ ਪਹਿਲਾਂ ਵੇਰਵੇ ਜਾਰੀ 

ਚੋਣ ਕਮਿਸ਼ਨ ਦੀ ਇੱਕ ਰਿਪੋਰਟ ਮੁਤਾਬਕ ਬਹੁਜਨ ਸਮਾਜ ਪਾਰਟੀ ਦੇ ਕੋਲ ਦੇਸ਼ ਦੀ ਕਿਸੇ ਵੀ ਸਿਆਸੀ ਪਾਰਟੀ ਨਾਲੋਂ ਕਿਤੇ ਜ਼ਿਆਦਾ ਪੈਸਾ ਹੈ। ਜੀ ਹਾਂ, ਮਾਇਆਵਤੀ ਦੀ ਪਾਰਟੀ ਦੇ ਵੱਖ-ਵੱਖ ਬੈਂਕ ਖਾਤਿਆਂ ‘ਚ 670 ਕਰੋੜ ਰੁਪਏ ਹਨ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੀ ਸਰਗਰਮੀਆਂ ਸਿਖਰਾਂ 'ਤੇ ਹਨ। ਸਾਰੀਆਂ ਪਾਰਟੀਆਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੀਆਂ ਹਨ ਅਤੇ ਇਸ ‘ਚ ਸਾਰੇ ਆਧੁਨਿਕ ਸਾਧਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਅਜਿਹੇ ‘ਚ ਇੱਥੇ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਦੇਸ਼ ਦੀ ਕਿਹੜੀ ਪਾਰਟੀ ਦੇ ਬੈਂਕ ਖਾਤੇ ‘ਚ ਸਭ ਤੋਂ ਜ਼ਿਆਦਾ ਪੈਸੇ ਹਨ। ਚੋਣ ਕਮਿਸ਼ਨ ਦੀ ਇੱਕ ਰਿਪੋਰਟ ਮੁਤਾਬਕ ਬਹੁਜਨ ਸਮਾਜ ਪਾਰਟੀ ਦੇ ਕੋਲ ਦੇਸ਼ ਦੀ ਕਿਸੇ ਵੀ ਸਿਆਸੀ ਪਾਰਟੀ ਨਾਲੋਂ ਕਿਤੇ ਜ਼ਿਆਦਾ ਪੈਸਾ ਹੈ। ਜੀ ਹਾਂ, ਮਾਇਆਵਤੀ ਦੀ ਪਾਰਟੀ ਦੇ ਵੱਖ-ਵੱਖ ਬੈਂਕ ਖਾਤਿਆਂ ‘ਚ 670 ਕਰੋੜ ਰੁਪਏ ਹਨ। ਇਸ ਮਾਮਲੇ ‘ਚ ਦੂਜੇ ਨੰਬਰ ‘ਤੇ ਹੈ ਸਮਾਜਵਾਦੀ ਪਾਰਟੀ। ਅਖਿਲੇਸ਼ ਯਾਦਵ ਦੀ ਪਾਰਟੀ ਦੇ ਕੋਲ 471 ਕਰੋੜ ਰੁਪਏ ਹਨ। ਇੱਥੇ ਦਿਲਚਸਪ ਗੱਲ ਹੈ ਕਿ ਪੈਸਿਆਂ ਦੇ ਮਾਮਲੇ ‘ਚ ਦੇਸ਼ ਦੀ ਸਭ ਤੋਂ ਵੱਡੀਆਂ ਪਾਰਟੀਆਂ ਬੀਜੇਪੀ ਅਤੇ ਕਾਂਗਰਸ, ਬੀਐਸਪੀ-ਐਸਪੀ ਤੋਂ ਕੀਤੇ ਪਿੱਛੇ ਹਨ। ਕਾਂਗਰਸ ਕੋਲ 196 ਕਰੋੜ ਰੁਪਏ ਬੈਂਕ ਬੈਲੇਂਸ ਹੈ ਜਦੋਂਕਿ ਬੀਜੇਪੀ ਕੋਲ 82 ਕਰੋੜ ਰੁਪਏ ਬੈਂਕ ਬੈਲੇਂਸ ਹੈ। ਉੱਧਰ ਆਮ ਆਦਮੀ ਪਾਰਟੀ ਕੋਲ ਸਿਰਫ 3 ਕਰੋੜ ਰੁਪਏ ਹੀ ਬੈਂਕ ਬੈਲੇਂਸ ਹੈ।

ਟਾਪ ਹੈਡਲਾਈਨ

BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Congress Leader Murder: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਸਣੇ ਪੁੱਤ ਦਾ ਗੋਲੀਆਂ ਮਾਰ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget