ਪੜਚੋਲ ਕਰੋ

UP Election 2022 : ਬਸਪਾ ਨੇ ਦੂਜੇ ਪੜਾਅ ਲਈ 51 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਮਾਇਆਵਤੀ ਨੇ ਦਿੱਤਾ ਹਰ ਪੋਲਿੰਗ ਬੂਥ ਨੂੰ ਜਿਤਾਉਣ ਦਾ ਨਾਅਰਾ

ਬਹੁਜਨ ਸਮਾਜ ਪਾਰਟੀ (BSP) ਦੀ ਮੁਖੀ ਮਾਇਆਵਤੀ (Mayawati) ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 51 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ।

ਉੱਤਰ ਪ੍ਰਦੇਸ਼ : ਬਹੁਜਨ ਸਮਾਜ ਪਾਰਟੀ (BSP) ਦੀ ਮੁਖੀ ਮਾਇਆਵਤੀ (Mayawati) ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਲਈ 51 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਬਸਪਾ ਮੁਖੀ ਮਾਇਆਵਤੀ ਨੇ ਚੋਣ ਲੜਨ ਦਾ ਨਾਅਰਾ ਦਿੱਤਾ ਹੈ। ‘ਹਰ ਪੋਲਿੰਗ ਬੂਥ ਕੋ ਜਿਤਾਨਾ ਹੈ ,ਬਸਪਾ ਕੋ ਸੱਤਾ 'ਚ ਲਿਆਉਣਾ ਹੈ , ਦਾ ਨਾਅਰਾ ਦੇ ਕੇ ਆਪਣੇ ਵਰਕਰਾਂ ਵਿੱਚ ਜੋਸ਼ ਭਰਨ ਦੀ ਕੋਸ਼ਿਸ਼ ਕੀਤੀ ਹੈ।
 
ਦਰਅਸਲ ਇਸ ਵਾਰ ਭਾਜਪਾ ਨੇ ਚੋਣਾਂ ਵਿਚ ਜ਼ਿਆਦਾਤਰ ਨਵੇਂ ਉਮੀਦਵਾਰਾਂ 'ਤੇ ਦਾਅ ਖੇਡਿਆ ਹੈ ,ਕਿਉਂਕਿ ਪਾਰਟੀ ਦੇ ਬਹੁਤੇ ਆਗੂ ਚੋਣਾਂ ਤੋਂ ਪਹਿਲਾਂ ਬਸਪਾ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਚਲੇ ਗਏ ਹਨ। ਇਸ ਲਈ ਬਸਪਾ ਨੇ ਨਵੇਂ ਉਮੀਦਵਾਰ ਖੜ੍ਹੇ ਕੀਤੇ ਹਨ। ਬੁੱਧਵਾਰ ਨੂੰ ਬਸਪਾ ਮੁਖੀ ਨੇ ਸੱਤ ਸੀਟਾਂ 'ਤੇ ਉਮੀਦਵਾਰ ਬਦਲਣ ਦਾ ਐਲਾਨ ਕੀਤਾ ਸੀ। ਜਦਕਿ ਪਹਿਲੇ ਪੜਾਅ ਲਈ ਬਸਪਾ ਨੇ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਚੁੱਕੀ ਹੈ।
 
ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣ 2022 ਦੇ ਦੂਜੇ ਪੜਾਅ ਲਈ ਉਮੀਦਵਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਪੀ ਚੋਣਾਂ ਦੇ ਦੂਜੇ ਪੜਾਅ ਲਈ 55 ਸੀਟਾਂ ਵਿੱਚੋਂ 51 ਉਮੀਦਵਾਰਾਂ ਦੀ ਸੂਚੀ ਤਿਆਰ ਕਰ ਲਈ ਗਈ ਹੈ ਅਤੇ ਅੱਜ ਇਸ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬਸਪਾ ਪੂਰੀ ਤਰ੍ਹਾਂ ਚੋਣ ਪ੍ਰਚਾਰ ਲਈ ਮੈਦਾਨ 'ਚ ਨਹੀਂ ਉਤਰੀ ਹੈ ਅਤੇ ਹੁਣ ਤੱਕ ਬਸਪਾ ਮੁਖੀ ਨੇ ਪਾਰਟੀ ਲਈ ਪ੍ਰਚਾਰ ਸ਼ੁਰੂ ਨਹੀਂ ਕੀਤਾ ਹੈ। ਜਿਸ ਨੂੰ ਲੈ ਕੇ ਅੱਜ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਸਵਾਲ ਉਠਾਏ ਸਨ। ਪ੍ਰਿਅੰਕਾ ਗਾਂਧੀ ਨੇ ਕਿਹਾ ਕਿ ਉਹ ਹੈਰਾਨ ਹਨ ਕਿ ਮਾਇਆਵਤੀ ਚੋਣਾਂ ਦੌਰਾਨ ਸਰਗਰਮ ਕਿਉਂ ਨਹੀਂ ਹੈ। ਫਿਲਹਾਲ ਅੱਜ ਬਸਪਾ ਨੇ ਦੂਜੇ ਪੜਾਅ ਦੀਆਂ ਵੋਟਾਂ ਲਈ ਸੂਚੀ ਜਾਰੀ ਕਰ ਦਿੱਤੀ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ

CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ

Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
ਲੁਧਿਆਣਾ 'ਚ ਫਾ*ਇਰਿੰਗ, ਗਾਹਕ ਬਣ ਕੇ ਦੁਕਾਨ 'ਚ ਆਏ ਹਮ*ਲਾਵਰ, ਜੁੱਤੀ ਕਾਰੋਬਾਰੀ ਨੂੰ ਮਾ*ਰੀਆਂ ਤਾ*ੜ-ਤਾ*ੜ ਗੋ*ਲੀਆਂ, ਇੱਕ ਕੁੜੀ ਵੀ ਹੋਈ ਜ਼*ਖਮੀ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
CBSE Board Exam 2025: ਇਸ ਦਿਨ ਤੋਂ ਸ਼ੁਰੂ ਹੋਏਗੀ CBSE ਦੀ ਬੋਰਡ ਪ੍ਰੀਖਿਆ, ਡੇਟਸ਼ੀਟ ਨੂੰ ਲੈ ਕੇ ਆਇਆ ਤਾਜ਼ਾ ਅਪਡੇਟ
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Stock Market Holiday: ਇਸ ਦਿਨ ਸ਼ੇਅਰ ਬਾਜ਼ਾਰ ਰਹੇਗਾ ਬੰਦ, ਇਸ ਵਜ੍ਹਾ ਕਰਕੇ ਬੁੱਧਵਾਰ ਨੂੰ ਰਹੇਗੀ ਛੁੱਟੀ!
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...

Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Stubble Burn: ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
ਜੇ ਮੋਦੀ ਸਰਕਾਰ ਨੂੰ ਪਰਾਲੀ ਸਾੜਨ ਦੀ ਇੰਨੀ ਚਿੰਤਾ ਤਾਂ 1200 ਕਰੋੜ ਦੇਣ ਤੋਂ ਕਿਉਂ ਕੀਤਾ ਇਨਕਾਰ ? ਜ਼ੁਰਮਾਨ ਦੁੱਗਣਾ ਕਰਨ ਮਗਰੋਂ ‘ਆਪ’ ਦੇ ਵੱਡੇ ਇਲਜ਼ਾਮ
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Embed widget