ਪੜਚੋਲ ਕਰੋ

ਮੋਦੀ ਦੇ ਬਜਟ ’ਚ ਮਾਸਟਰ ਸਟ੍ਰੋਕ, ਮਜ਼ਦੂਰਾਂ ਤੇ ਮਹਿਲਵਾਂ ਲਈ ਖੁੱਲ੍ਹੇ ਗੱਫੇ

ਚੰਡੀਗੜ੍ਹ: ਅੱਜ ਮੋਦੀ ਸਰਕਾਰ ਦੇ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਬਜਟ ਪੇਸ਼ ਕਰਦਿਆਂ ਕੇਂਦਰੀ ਮੰਤਰੀ ਪੀਊਸ਼ ਗੋਇਲ ਨੇ ਕਾਮਿਆਂ ਲਈ ਵੱਡਾ ਐਲਾਨ ਕੀਤਾ। ਉਨ੍ਹਾਂ ਮੁਤਾਬਕ ਜੇ ਕਾਰਜਕਾਲ ਦੌਰਾਨ ਕਿਸੇ ਮਜ਼ਦੂਰ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਲਈ 2.5 ਲੱਖ ਰੁਪਏ ਤੋਂ ਵਧਾ ਕੇ 6 ਲੱਖ ਰੁਪਏ ਦੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ। ਗ੍ਰੈਚਿਉਟੀ ਦੀ ਹੱਦ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ। 21 ਹਜ਼ਾਰ ਰੁਪਏ ਤਕ ਆਮਦਨ ਵਾਲੇ ਕਾਮਿਆਂ ਦਾ ਬੋਨਸ 3500 ਰੁਪਏ ਤੋਂ ਦੂਣਾ ਕਰਕੇ 7 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਮਹਿਲਾਵਾਂ ਦੇ ਵਿਕਾਸ ਲਈ ਵੀ ਵੱਡੇ ਐਲਾਨ ਕੀਤੇ ਗਏ ਹਨ। ਹੁਣ ਤਕ 6 ਕਰੋੜ ਗੈਸ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ। ਇਸ ਨੂੰ ਵਧਾ ਕੇ 8 ਕਰੋੜ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਘਰੇਲੂ ਕੰਮ ਕੰਮਗੀਰਾਂ ਲਈ ਪ੍ਰਧਨ ਮੰਤਰੀ ਕਿਰਤ ਯੋਗੀ ਮਾਨਧਨ ਨਾਂ ਤੋਂ ਮਜ਼ਦੂਰਾਂ ਲਈ ਪੈਨਸ਼ਨ ਯੋਜਨਾ ਦਾ ਐਲਾਨ ਕੀਤਾ ਗਿਆ ਹੈ। ਇਸ ਸਕੀਮ ਨਾਲ 10 ਕਰੋੜ ਅਸੰਗਠਿਤ ਮਜ਼ਦੂਰਾਂ ਨੂੰ ਲਾਹਾ ਮਿਲੇਗਾ। ਇਸ ਦੇ ਤਹਿਤ ਇੱਕ ਹਜ਼ਾਰ ਰੁਪਏ ਤਕ ਦੀ ਪੈਨਸ਼ਨ ਮਿਲੇਗੀ। ਪ੍ਰਧਾਨ ਮੰਤਰੀ ਕਿਰਤ ਯੋਗੀ ਮਾਨਧਨ ਯੋਜਨਾ ਦੇ ਤਹਿਤ ਹਰ ਮਹੀਨੇ 15 ਹਜ਼ਾਰ ਰੁਪਏ ਦੀ ਕਮਾਈ ਕਰਨ ਵਾਲੇ ਮਜ਼ਦੂਰਾਂ ਨੂੰ ਹਰ ਮਹੀਨੇ 100 ਰੁਪਏ ਜਮ੍ਹਾ ਕਰਾਉਣੇ ਪੈਣਗੇ। 60 ਸਾਲ ਦੀ ਉਮਰ ਤੋਂ ਬਾਅਦ ਇਨ੍ਹਾਂ ਮਜ਼ਦੂਰਾਂ ਨੂੰ ਪ੍ਰਤੀ ਮਹੀਨਾ 3 ਹਜ਼ਾਰ ਰੁਪਏ ਦੀ ਪੈਨਸ਼ਨ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬਜਟ ਵਿੱਚ ਹਵਾਈ ਸੇਵਾਵਾਂ ਲਈ ਵੀ ਅਹਿਮ ਐਲਾਨ ਕੀਤਾ ਗਿਆ। ਗੋਇਲ ਮੁਤਾਬਕ ਦੇਸ਼ ਵਿੱਚ 100 ਤੋਂ ਵੱਧ ਹਵਾਈ ਅੱਡੇ ਬਣ ਚੁੱਕੇ ਹਨ। 5 ਸਾਲਾਂ ਵਿੱਚ ਹਵਾਈ ਯਾਤਰੀਆਂ ਦੀ ਗਿਣਤੀ ਦੁਗਣੀ ਹੋ ਗਈ ਹੈ। ਹਾਈਵੇਅ ਦੇ ਵਿਕਾਸ ਵਿੱਚ ਭਾਰਤ ਦੁਨੀਆ ’ਚ ਸਭ ਤੋਂ ਅੱਗੇ ਹੈ। 27 ਕਿਲੋਮੀਟਰ ਹਾਈਵੇਅ ਰੋਜ਼ ਬਣ ਰਹੇ ਹਨ।

ਟਾਪ ਹੈਡਲਾਈਨ

MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
HIV Cases : 7 ਹਜ਼ਾਰ ਤੋਂ ਵੱਧ ਵਿਦਿਆਰਥੀ HIV ਪਾਜ਼ਿਟਿਵ, ਇਸ ਰਾਜ ਦੀ ਰਿਪੋਰਟ ਨੇ ਵਧਾਈ ਚਿੰਤਾ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ
ਸੁਪਰੀਮ ਕੋਰਟ ਨੇ ਮਨਮੋਹਨ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਖ਼ਤਮ, ਦੋ ਸਾਲ ਬਾਅਦ ਮਿਲੀ ਰਾਹਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget