ਪੜਚੋਲ ਕਰੋ

Budget 2019: ਸੋਨੇ ਦੀਆਂ ਕੀਮਤਾਂ ’ਚ ਹੋ ਸਕਦੀ ਵੱਡੀ ਕਟੌਤੀ

ਚੰਡੀਗੜ੍ਹ: ਪਹਿਲੀ ਫਰਵਰੀ ਨੂੰ ਮੋਦੀ ਸਰਕਾਰ ਆਪਣਾ ਆਖ਼ਰੀ ਬਜਟ ਪੇਸ਼ ਕਰੇਗੀ। ਆਰਥਿਕ ਮਾਹਰਾਂ ਦੀ ਮੰਨੀਏ ਤਾਂ ਚੁਣਾਵੀ ਸਾਲ ਹੋਣ ਕਰਕੇ ਇਸ ਸਾਲ ਮੋਦੀ ਸਰਕਾਰ ਲੋਕ-ਲੁਭਾਉਣਾ ਬਜਟ ਪੇਸ਼ ਕਰ ਸਕਦੀ ਹੈ। ਆਉਣ ਵਾਲੇ ਬਜਟ ਵਿੱਚ ਸੁਨਿਆਰੇ ਤੇ ਬੁਲੀਅਨ ਵੀ ਸਰਕਾਰ ਤੋਂ ਕਈ ਉਮੀਦਾਂ ਲਾ ਕੇ ਬੈਠੇ ਹਨ। ਸੁਨਿਆਰਿਆਂ ਦੀ ਸਭ ਤੋਂ ਉਮੀਦ ਇਹ ਹੈ ਕਿ ਸਰਕਾਰ ਨੂੰ ਸੋਨੇ ਦੀ ਦਰਾਮਦ ਡਿਊਟੀ ’ਤੇ ਕੁਝ ਕਟੌਤੀ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਆਗਾਮੀ ਬਜਟ ਵਿੱਚ ਪੂਰੇ ਦੇਸ਼ ਵਿੱਚ ਜਵੈਲਰੀ ਹੋਲਮਾਰਕਿੰਗ ਨੂੰ ਵੀ ਜ਼ਰੂਰੀ ਕੀਤਾ ਜਾ ਸਕਦਾ ਹੈ। ਬੀਤੇ ਕੁਝ ਸਮੇਂ ਤੋਂ ਇਹ ਸੈਕਟਰ ਮੰਦੀ ਦਾ ਸਾਹਮਣਾ ਕਰ ਰਿਹਾ ਹੈ। ਨੋਟਬੰਦੀ ਲਾਗੂ ਹੋਣ ਬਾਅਦ ਇਸ ਸੈਕਟਰ ਨੂੰ ਵੱਡਾ ਝਟਕਾ ਲੱਗਾ ਜਦਕਿ ਜਿਸ ਤਰ੍ਹਾਂ ਜੀਐਸਟੀ ਲਾਗੂ ਕੀਤਾ ਗਿਆ, ਉਸ ਨਾਲ ਵੀ ਇੰਡਸਟਰੀ ਨੂੰ ਵੱਡਾ ਨੁਕਸਾਨ ਝੱਲਣਾ ਪਿਆ। ਨੋਟਬੰਦੀ ਬਾਅਦ ਸੁਨਿਆਰੇ ਕਾਫੀ ਨਾਰਾਜ਼ ਨਜ਼ਰ ਆਏ। ਉਦੋਂ ਤੋਂ ਹੀ ਸੁਨਿਆਰੇ ਇੰਪੋਰਟ ਡਿਊਟੀ ਘੱਟ ਕਰਨ ਦੀ ਮੰਗ ਕਰ ਰਹੇ ਹਨ। ਕਾਰੋਬਾਰੀਆਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਆਗਾਮੀ ਬਜਟ ਵਿੱਚ ਗੋਲਡ ਮੋਨੇਟਾਈਜ਼ੇਸ਼ਨ ਸਕੀਮ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਤੇ ਇਸ ਨੂੰ ਆਸਾਨ ਕਰਨਾ ਚਾਹੀਦਾ ਹੈ। ਸੁਨਿਆਰਿਆਂ ਦਾ ਕਹਿਣਾ ਹੈ ਕਿ ਮੰਡੀ ਤੋਂ ਨਿਕਲਣ ਲਈ ਸੋਨਾ ਖ੍ਰੀਦਣ ’ਤੇ ਕ੍ਰੈਡਿਟ ਕਾਰਡ ਟ੍ਰਾਂਜ਼ੈਕਸ਼ਨ ਚਾਰਜ ਘਟਾਇਆ ਜਾਣਾ ਚਾਹੀਦਾ ਹੈ ਜਦਕਿ ਪੇਂਡੂ ਇਲਾਕਿਆਂ ਵਿੱਚ ਖਪਤ ਵਧਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸੇ ਤਰ੍ਹਾਂ ਖ੍ਰੀਦ ’ਤੇ ਕੈਸ਼ ਟ੍ਰਾਂਜ਼ੇਕਸ਼ਨ ਦੀ ਹੱਦ ਵਧਾਉਣੀ ਚਾਹੀਦੀ ਹੈ। ਇਸ ਦੇ ਨਾਲ ਹੀ ਸੁਨਿਆਰੇ ਗੋਲਡ ਐਕਸਚੇਂਜ ਨੂੰ ਜਲਦ ਸ਼ੁਰੂ ਕਰਨ ਦੀ ਵੀ ਮੰਗ ਕਰ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ

ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ

Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ

SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?

ABP Premium

ਵੀਡੀਓਜ਼

ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇਦਿਲਜੀਤ ਦੋਸਾਂਝ ਦੀ ਸ਼ੋਅ ਮਗਰ ਪ੍ਰਸ਼ਾਸਨ , ਚੰਡੀਗੜ੍ਹ ਸ਼ੋਅ ਤੇ ਛਿੜੀ ਨਵੀਂ ਬਹਿਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
Holiday 2025: ਲਓ ਜੀ ਆ ਗਈ ਛੁੱਟੀਆਂ ਦੀ ਪੂਰੀ ਲਿਸਟ! ਪੜ੍ਹੋ ਕਿੰਨੇ ਦਿਨ ਬੰਦ ਰਹਿਣਗੇ ਸਕੂਲ, ਦਫਤਰ ਅਤੇ ਬੈਂਕ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
ਨਵੇਂ ਸਾਲ 'ਤੇ ਮੋਦੀ ਸਰਕਾਰ ਦਾ ਵੱਡਾ ਤੋਹਫਾ, ਇਨ੍ਹਾਂ 5 ਸੂਬਿਆਂ ਦੇ ਕਿਸਾਨਾਂ ਨੂੰ ਮਿਲੇਗਾ ਫਾਇਦਾ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
Punjab News: ਪਟਿਆਲਾ ਤੇ ਧਰਮਕੋਟ ਦੇ 8-8 ਵਾਰਡਾਂ 'ਚ ਨਹੀਂ ਹੋਣਗੀਆਂ ਚੋਣਾਂ,ਨਾਮਜ਼ਦਗੀ ਭਰਨ ਵੇਲੇ ਪਾੜੇ ਗਏ ਸੀ ਕਾਗ਼ਜ਼, 4 ਪੁਲਿਸ ਮੁਲਾਜ਼ਮਾਂ ਖ਼ਿਲਾਫ਼ FIR ਦਰਜ
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ  ਫੈਸਲਾ ?
SA vs PAK T20: ਦੱਖਣੀ ਅਫਰੀਕਾ ਬੋਰਡ ਨੇ ਕੀਤਾ ਕਮਾਲ ! ਦਰਸ਼ਕਾਂ ਨੂੰ ਵਾਪਸ ਮਿਲਣਗੇ ਟਿਕਟ ਦੇ ਪੈਸੇ, ਜਾਣੋ ਕਿਉਂ ਲਿਆ ਫੈਸਲਾ ?
ਮੋਟਰਸਾਈਕਲ ਹੋਵੇ ਜਾਂ ਕਾਰ, ਕਦੇ ਵੀ ਟੈਂਕੀ ਨਾ ਕਰਵਾਓ ਫੁੱਲ, ਹੋ ਸਕਦੈ ਵੱਡਾ ਹਾਦਸਾ, ਜਾਣੋ ਵਜ੍ਹਾ

ਕ੍ਰਿਸਮਸ ਤੋਂ ਠੀਕ ਪਹਿਲਾਂ ਧਰਤੀ 'ਤੇ ਮੱਚੇਗੀ ਤਬਾਹੀ! ਜਾਣੋ ਕੀ ਹੈ ਪ੍ਰਿਥਵੀ ਦੇ ਨੇੜਿਓਂ ਲੰਘ ਰਿਹਾ ਇਹ ਵੱਡਾ ਖ਼ਤਰਾ

Punjab News: ਭਾਰਤ ਭੂਸ਼ਣ ਆਸ਼ੂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਹਾਈਕੋਰਟ ਤੋਂ ਮਿਲੀ ਜ਼ਮਾਨਤ, FIR ਰੱਦ ਕਰਨ ਦੇ ਹੁਕਮ

Giani Harpreet Singh: ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਅੰਦਰ ਭੂਚਾਲ, ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਵੱਡਾ ਇਕੱਠ ਬੁਲਾਉਣ ਦਾ ਐਲਾਨ

Embed widget