ਪੜਚੋਲ ਕਰੋ

ਹੁਣ ਆਨ-ਲਾਈਨ ਮਿਲੇਗੀ ਡਿਗਰੀ, ਸਿੱਖਿਆ ਖੇਤਰ 'ਚ ਵੱਡੇ ਨਿਵੇਸ਼ ਦਾ ਐਲਾਨ

ਵਿੱਤ ਮੰਤਰੀ ਨਿਰਮਲਾ ਸੀਤੀਰਮਨ ਨੇ ਆਪਣਾ ਦੂਜਾ ਬਜਟ ਪੇਸ਼ ਕਰਦਿਆਂ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜਲਦੀ ਹੀ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਐਫਡੀਆਈ ਲਿਆਉਣ ਦਾ ਐਲਾਨ ਕੀਤਾ। ਇਸਦੇ ਨਾਲ ਹੀ ਨਿਰਮਲਾ ਸੀਤਾਰਮਨ ਨੇ ਸਿੱਖਿਆ ਖੇਤਰ ਲਈ 99300 ਕਰੋੜ ਰੁਪਏ ਅਤੇ ਹੁਨਰ ਵਿਕਾਸ ਲਈ 3000 ਕਰੋੜ ਰੁਪਏ ਦੀ ਰਕਮ ਦਾ ਐਲਾਨ ਕੀਤੀ ਹੈ।

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤੀਰਮਨ ਨੇ ਆਪਣਾ ਦੂਜਾ ਬਜਟ ਪੇਸ਼ ਕਰਦਿਆਂ ਦੇਸ਼ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੇ ਨਿਵੇਸ਼ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜਲਦੀ ਹੀ ਦੇਸ਼ ਵਿੱਚ ਨਵੀਂ ਸਿੱਖਿਆ ਨੀਤੀ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿੱਚ ਐਫਡੀਆਈ ਲਿਆਉਣ ਦਾ ਐਲਾਨ ਕੀਤਾ। ਇਸਦੇ ਨਾਲ ਹੀ ਨਿਰਮਲਾ ਸੀਤਾਰਮਨ ਨੇ ਸਿੱਖਿਆ ਖੇਤਰ ਲਈ 99300 ਕਰੋੜ ਰੁਪਏ ਅਤੇ ਹੁਨਰ ਵਿਕਾਸ ਲਈ 3000 ਕਰੋੜ ਰੁਪਏ ਦੀ ਰਕਮ ਦਾ ਐਲਾਨ ਕੀਤੀ ਹੈ। ਸੀਤਾਰਮਨ ਨੇ ਕਿਹਾ ਕਿ ਹੁਣ ਦੇਸ਼ ਵਿੱਚ ਆਨ-ਲਾਈਨ ਡਿਗਰੀ ਪੱਧਰ ਦੇ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ। ਇਸ ਦੇ ਲਈ ਸਰਕਾਰ ਜਲਦੀ ਹੀ ਨਵੀਂ ਸਿੱਖਿਆ ਨੀਤੀ ਦਾ ਐਲਾਨ ਕਰੇਗੀ। ਇਸਦੇ ਨਾਲ ਹੀ ਵਿੱਤ ਮੰਤਰੀ ਨੇ ਕਿਹਾ ਕਿ ਹੁਣ ਹਰ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਮੈਡੀਕਲ ਕਾਲਜ ਬਣਾਏ ਜਾਣਗੇ। ਯੰਗ ਇੰਜੀਨੀਅਰਾਂ ਨੂੰ ਇੰਟਰਨਸ਼ਿਪ ਦੀ ਸਹੂਲਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਤੋਂ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਏਸ਼ੀਅਨ ਅਤੇ ਅਫਰੀਕੀ ਦੇਸ਼ਾਂ ਵਿੱਚ ਭੇਜਿਆ ਜਾਵੇਗਾ। ਉਸੇ ਸਮੇਂ, ਦੁਨੀਆ ਦੇ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਭਰਾਤ ਵਿੱਚ ਪੜ੍ਹਨ ਲਈ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਸਟਡੀ ਇੰਨ ਇੰਡੀਆ ਮੁਹਿੰਮ ਚਲਾਈ ਜਾਵੇਗੀ।ਡਿਪਲੋਮਾ ਲਈ 2021 ਤੱਕ ਨਵੇਂ ਸੰਸਥਾਨ ਬਣਾਏ ਜਾਣਗੇ।ਪੀਪੀਪੀ ਮਾਡਲ ਨਾਲ ਮੈਡੀਕਲ ਕਾਲੇਜ ਬਣਾਏ ਜਾਣਗੇ।ਪੀਪੀਪੀ ਮਾਡਲ ਨਾਲ ਪੰਜ ਸਮਾਰਟ ਸੀਟੀ ਵੀ ਬਣਾਇਆਂ ਜਾਣਗੀਆਂ।ਵਿਦੇਸ਼ਾਂ ਵਿਚ ਅਧਿਆਪਕਾਂ ਅਤੇ ਨਰਸਾਂ ਦੀ ਮੰਗ ਨੂੰ ਪੂਰਾ ਕਰਨ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ। ਵਿੱਤ ਮੰਤਰੀ ਨੇ ਨੈਸ਼ਨਲ ਪੁਲਿਸ ਯੂਨੀਵਰਸਿਟੀ, ਨੈਸ਼ਨਲ ਯੂਨੀਵਰਸਿਟੀ ਆਫ ਜੁਡੀਸ਼ੀਅਲ ਸਾਇੰਸਜ਼ ਬਣਾਉਣ ਦਾ ਪ੍ਰਸਤਾਵ ਦਿੱਤਾ। ਡਾਕਟਰਾਂ ਲਈ ਇੱਕ ਬ੍ਰਿਜ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ 3 ਖਿਡਾਰੀ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ, ਸਰਕਾਰ ਨੇ ਦਿੱਤੀ ਵਧਾਈ, ਜਾਣੋ ਕੌਣ ਨੇ ਇਹ ਪੰਜਾਬ ਦੇ ਮਾਣ ?

Kangana Ranaut: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' 'ਤੇ ਪੁਆੜਾ! ਸਿਨੇਮਿਆਂ ਦੇ ਬਾਹਰ ਡਟੇ ਸਿੱਖ

Farmers Protest: ਪੀਐਮ ਮੋਦੀ ਨੂੰ ਘੇਰਨ ਵਾਲੇ ਕਿਸਾਨਾਂ 'ਤੇ ਸਖਤ ਐਕਸ਼ਨ, ਗ੍ਰਿਫਤਾਰੀ ਵਰੰਟ, ਘਰਾਂ 'ਤੇ ਰੇਡ

Sidhu Moosewala:  ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਲੌਕ', ਮੌਤ ਤੋਂ ਬਾਅਦ 9ਵਾਂ ਗਾਣਾ
Sidhu Moosewala: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਲੌਕ', ਮੌਤ ਤੋਂ ਬਾਅਦ 9ਵਾਂ ਗਾਣਾ
Advertisement
ABP Premium

ਵੀਡੀਓਜ਼

Madhur Sharma Exclusive Interview ਮਧੁਰ ਸ਼ਰਮਾ ਦੀ ਗੀਤ ਸਭ ਨੇ ਸੁਣੇ , ਪਰ ਗੱਲਾਂ ਪਹਿਲੀ ਵਾਰ ਸੁਣੋਕਿੱਥੇ ਬੈਨ ਹੋਈ ਕੰਗਨਾ ਰਣੌਤ ਦੀ Emergency , ਰਿਲੀਜ਼ ਤੋਂ ਪਹਿਲਾਂ ਕਿੱਦਾਂ ਪੈ ਰਿਹਾ ਕਲੇਸ਼ਸੈਫ ਤੇ ਹੋਏ ਹਮਲੇ ਦੀ ਪੂਰੀ ਕਹਾਣੀ , ਕਿਥੋਂ ਆਇਆ ਸੈਫ ਦਾ ਹਮਲਾਵਰ , ਕੰਮਵਾਲੀ....Canada|Job Crisis|ਕੈਨੇਡਾ 'ਚ ਪੰਜਾਬੀਆਂ ਨੂੰ ਵੱਡਾ ਝਟਕਾ!10 ਲੱਖ ਨੌਜਵਾਨਾਂ ਦੀਆਂ ਜਾਣਗੀਆਂ ਨੌਕਰੀਆਂ|abp sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ 3 ਖਿਡਾਰੀ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ, ਸਰਕਾਰ ਨੇ ਦਿੱਤੀ ਵਧਾਈ, ਜਾਣੋ ਕੌਣ ਨੇ ਇਹ ਪੰਜਾਬ ਦੇ ਮਾਣ ?
Punjab News: ਪੰਜਾਬ ਦੇ 3 ਖਿਡਾਰੀ ਸਰਬ-ਉੱਚ ਖੇਡ ਪੁਰਸਕਾਰਾਂ ਨਾਲ ਸਨਮਾਨਿਤ, ਸਰਕਾਰ ਨੇ ਦਿੱਤੀ ਵਧਾਈ, ਜਾਣੋ ਕੌਣ ਨੇ ਇਹ ਪੰਜਾਬ ਦੇ ਮਾਣ ?
Kangana Ranaut: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' 'ਤੇ ਪੁਆੜਾ! ਸਿਨੇਮਿਆਂ ਦੇ ਬਾਹਰ ਡਟੇ ਸਿੱਖ
Kangana Ranaut: ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' 'ਤੇ ਪੁਆੜਾ! ਸਿਨੇਮਿਆਂ ਦੇ ਬਾਹਰ ਡਟੇ ਸਿੱਖ
Farmers Protest: ਪੀਐਮ ਮੋਦੀ ਨੂੰ ਘੇਰਨ ਵਾਲੇ ਕਿਸਾਨਾਂ 'ਤੇ ਸਖਤ ਐਕਸ਼ਨ, ਗ੍ਰਿਫਤਾਰੀ ਵਰੰਟ, ਘਰਾਂ 'ਤੇ ਰੇਡ
Farmers Protest: ਪੀਐਮ ਮੋਦੀ ਨੂੰ ਘੇਰਨ ਵਾਲੇ ਕਿਸਾਨਾਂ 'ਤੇ ਸਖਤ ਐਕਸ਼ਨ, ਗ੍ਰਿਫਤਾਰੀ ਵਰੰਟ, ਘਰਾਂ 'ਤੇ ਰੇਡ
Sidhu Moosewala:  ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਲੌਕ', ਮੌਤ ਤੋਂ ਬਾਅਦ 9ਵਾਂ ਗਾਣਾ
Sidhu Moosewala: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਲੌਕ', ਮੌਤ ਤੋਂ ਬਾਅਦ 9ਵਾਂ ਗਾਣਾ
ਖਾਣਾ ਬਣਾਉਣ ਵੇਲੇ ਘਰ 'ਚ ਫਟਿਆ ਸਿਲੰਡਰ, ਅੱਗ 'ਚ ਝੁਲਸੇ 4 ਜੀਅ, PGI ਕੀਤਾ ਰੈਫਰ

ਸਿਰਫ ਸ਼ੱਕਰ ਖਾਣ ਨਾਲ ਹੀ ਨਹੀਂ, ਇਨ੍ਹਾਂ ਚੀਜ਼ਾਂ ਨੂੰ ਖਾਣ ਨਾਲ ਵੀ ਹੁੰਦਾ Diabetes ਦਾ ਖਤਰਾ

ਸਰਦੀਆਂ 'ਚ ਕੇਲੇ ਦਾ ਸੇਵਨ ਕਰਨਾ ਚਾਹੀਦਾ ਜਾਂ ਨਹੀਂ? ਜਾਣੋ ਸਿਹਤ ਮਾਹਿਰਾਂ ਤੋਂ

8ਵੇਂ ਤਨਖਾਹ ਕਮਿਸ਼ਨ ਨੂੰ ਮਿਲੀ ਮੰਜ਼ੂਰੀ, ਹੁਣ ਕਿੰਨੀ ਹੋਵੇਗੀ ਤੁਹਾਡੀ ਤਨਖਾਹ, ਇਦਾਂ ਸਮਝੋ ਪੂਰਾ ਫਾਰਮੂਲਾ

Embed widget