ਪੜਚੋਲ ਕਰੋ

ਹੁਣ ਬਿਜਲੀ ਕੰਪਨੀਆਂ ਦੀ ਚੋਣ ਕਰ ਸਕਣਗੇ ਗਾਹਕ, ਦੇਸ਼ ਭਰ 'ਚ ਲੱਗਣਗੇ ਪ੍ਰੀਪੇਡ ਮੀਟਰ

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਦੂਜੇ ਬਜਟ ਵਿੱਚ ਐਲਾਨ ਕੀਤਾ ਹੈ ਕਿ ਅਗਲੇ ਤਿੰਨ ਸਾਲਾਂ ਵਿੱਚ ਸਮਾਰਟ ਪ੍ਰੀਪੇਡ ਮੀਟਰ ਪੂਰੇ ਦੇਸ਼ ਵਿੱਚ ਲਗਾਏ ਜਾਣਗੇ। ਵਿੱਤ ਮੰਤਰੀ ਨੇ ਕਿਹਾ ਹੈ ਕਿ ਬਿਜਲੀ ਗਾਹਕਾਂ ਨੂੰ ਆਪਣੀ ਪਸੰਦ ਦੀ ਕੰਪਨੀ ਚੁਣਨ ਦੀ ਆਜ਼ਾਦੀ ਮਿਲੇਗੀ। ਇਸ ਵਾਸਤੇ 22,000 ਕਰੋੜ ਰੁਪਏ ਦੀ ਅਲਾਟਮੈਂਟ ਕੀਤੀ ਗਈ ਹੈ।

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਦੂਜੇ ਬਜਟ ਵਿੱਚ ਐਲਾਨ ਕੀਤਾ ਹੈ ਕਿ ਅਗਲੇ ਤਿੰਨ ਸਾਲਾਂ ਵਿੱਚ ਸਮਾਰਟ ਪ੍ਰੀਪੇਡ ਮੀਟਰ ਪੂਰੇ ਦੇਸ਼ ਵਿੱਚ ਲਗਾਏ ਜਾਣਗੇ। ਵਿੱਤ ਮੰਤਰੀ ਨੇ ਕਿਹਾ ਹੈ ਕਿ ਬਿਜਲੀ ਗਾਹਕਾਂ ਨੂੰ ਆਪਣੀ ਪਸੰਦ ਦੀ ਕੰਪਨੀ ਚੁਣਨ ਦੀ ਆਜ਼ਾਦੀ ਮਿਲੇਗੀ। ਇਸ ਵਾਸਤੇ 22,000 ਕਰੋੜ ਰੁਪਏ ਦੀ ਅਲਾਟਮੈਂਟ ਕੀਤੀ ਗਈ ਹੈ। ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਹਾ, “ਅਗਲੇ ਤਿੰਨ ਸਾਲਾਂ ਵਿੱਚ ਹਰੇਕ ਲਈ ਸਮਾਰਟ ਪ੍ਰੀਪੇਡ ਮੀਟਰ ਹੋਣਗੇ। ਪਾਵਰ ਗ੍ਰਾਹਕਾਂ ਨੂੰ ਡਿਸਟ੍ਰੀਬਿਯੁਸ਼ਨ ਕੰਪਨੀ ਦੀ ਚੋਣ ਕਰਨ ਦੀ ਆਜ਼ਾਦੀ ਮਿਲੇਗੀ। ਦੱਸ ਦੇਈਏ ਕਿ ਸਰਕਾਰ ਦੁਆਰਾ ਇਸ ਯੋਜਨਾ ਦੇ ਲਾਗੂ ਹੋਣ ਤੋਂ ਬਾਅਦ, ਇਕ ਪਾਸੇ, ਜੇ ਰਵਾਇਤੀ ਮੀਟਰ ਬਦਲ ਦਿੱਤੇ ਗਏ, ਤਾਂ ਬਿਜਲੀ ਚੋਰੀ ਵੀ ਰੁਕ ਜਾਵੇਗੀ।

ਟਾਪ ਹੈਡਲਾਈਨ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਹਰ MLA ਨੂੰ ਮਿਲੇਗੀ ਨਵੀਂ ਕਾਰ, ਡਰਾਈਵਰ ਲਈ ਵੀ ਮਿਲੇਗਾ ਮਹੀਨੇ ਦਾ ਖਰਚਾ, ਵਿਧਾਇਕਾਂ ਲਈ CM ਦਾ ਵੱਡਾ ਐਲਾਨ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ
ਮਿਲਣਗੀਆਂ ਸਸਤੀਆਂ ਦਵਾਈਆਂ! ਕਵਾਲਿਟੀ ਨੂੰ ਲੈਕੇ ਸਰਕਾਰ ਦੀ ਗਾਰੰਟੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget