ਪੜਚੋਲ ਕਰੋ

Budget 2021: ਬੰਗਾਲ ਚੋਣਾਂ ਤੋਂ ਪਹਿਲਾਂ, ਵਿੱਤੀ ਮੰਤਰੀ ਨੇ ਸੂਬੇ ਦੇ ਵਿਕਾਸ ਲਈ ਐਲਾਨੇ 25000 ਕਰੋੜ ਰੁਪਏ

ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨੇ ਸੂਬੇ ਦੇ ਵਿਕਾਸ ਲਈ ਵੱਡਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਤੇ ਮਮਤਾ ਬੈਨਰਜੀ ਵਿਚਾਲੇ ਪਹਿਲਾਂ ਹੀ ਰਾਜਨੀਤਕ ਝੜਪ ਜਾਰੀ ਹੈ।

ਨਵੀਂ ਦਿੱਲੀ: ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਪਹਿਲਾਂ ਕੇਂਦਰੀ ਵਿੱਤ ਮੰਤਰੀ ਨੇ ਸੂਬੇ ਦੇ ਵਿਕਾਸ ਲਈ ਵੱਡਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਤੇ ਮਮਤਾ ਬੈਨਰਜੀ ਵਿਚਾਲੇ ਪਹਿਲਾਂ ਹੀ ਰਾਜਨੀਤਕ ਝੜਪ ਜਾਰੀ ਹੈ। ਉਹ ਇੱਕ-ਦੂਜੇ ਨੂੰ ਪਛਾੜਣ ਲਈ ਸੂਬੇ ਲਈ ਇੱਕ ਤੋਂ ਬਾਅਦ ਇੱਕ ਐਲਾਨ ਕਰ ਰਹੇ ਹਨ। ਇਸ ਵਿੱਚ ਅੱਜ ਸੀਤਾਰਮਨ ਨੇ ਬਜਟ ਪੇਸ਼ ਕਰਦੇ ਹੋਏ ਬੰਗਾਲ ਨੂੰ 25000 ਕੋਰੜ ਰੁਪਏ ਦੇਣ ਦਾ ਇਹ ਵੱਡਾ ਐਲਾਨ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਇਹ ਐਲਾਨ ਸੂਬੇ ਦੀਆਂ ਸੜਕਾਂ ਦੇ ਵਿਕਾਸ ਲਈ ਐਲਾਨੇ ਹਨ ਖਾਸ ਕਰਕੇ ਮੌਜੂਦਾ ਕੋਲਕਾਤਾ-ਸਿਲੀਗੁੜੀ ਮਾਰਗ ਲਈ। ਸੜਕ ਬੁਨਿਆਦੀ ਢਾਂਚੇ ਲਈ ਤੈਅ ਬਜਟ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਸੀਤਾਰਮਨ ਨੇ ਸੜਕ ਆਵਾਜਾਈ ਤੇ ਰਾਜਮਾਰਗ ਮੰਤਰਾਲੇ ਲਈ 1.18 ਲੱਖ ਕਰੋੜ ਰੁਪਏ ਦਾ ਐਲਾਨ ਕੀਤਾ ਹੈ। ਨਿਰਮਲਾ ਸੀਤਾਰਮਨ ਨੇ ਸੜਕਾਂ ਦੇ ਵਿਕਾਸ ਨੂੰ ਹੋਰ ਵਧਾਉਣ ਲਈ ਕੇਰਲਾ ਵਿੱਚ ਰਾਸ਼ਟਰੀ ਰਾਜਮਾਰਗ ਦੇ 1,100 ਕਿਲੋਮੀਟਰ ਕਾਰਜਾਂ ਲਈ 65,000 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ ਕੀਤਾ ਹੈ ਇਸ ਦੇ ਨਾਲ ਮੁੰਬਈ-ਕੰਨਿਆਕੁਮਾਰੀ ਲਾਂਘੇ ਦੇ 600 ਕਿਲੋਮੀਟਰ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਵਿੱਤ ਮੰਤਰੀ ਨੇ ਵਿੱਤੀ ਸਾਲ 2021-222 ਵਿੱਚ 300 ਕਿਲੋਮੀਟਰ ਤੋਂ ਵੱਧ ਦੇ 34000 ਕਰੋੜ ਰੁਪਏ ਤੋਂ ਵੱਧ ਦੇ ਰਾਸ਼ਟਰੀ ਰਾਜਮਾਰਗ ਦੇ ਕੰਮ ਦਾ ਵੀ ਐਲਾਨ ਕੀਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ

ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ

ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ

Embed widget