ਪੜਚੋਲ ਕਰੋ

Budget 2021: ਕੋਰੋਨਾ ਕਾਲ 'ਚੋਂ ਉੱਭਰਦੇ ਭਾਰਤ ਦਾ ਪਹਿਲਾ ਬਜਟ, ਜਾਣੋ ਕਿੰਝ ਅੱਗੇ ਵਧੇਗੀ ਦੇਸ਼ ਦੀ ਆਰਥਿਕਤਾ

ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਦੇਸ਼ ਦਾ ਬਹੀ ਖਾਤਾ ਯਾਨੀ ਬਜਟ ਪੇਸ਼ ਕਰੇਗੀ। ਕੋਰੋਨਾ ਦੇ ਮਾਰ ਹੇਠ ਆਏ ਪੂਰੇ ਦੇਸ਼ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਹਨ।

ਨਵੀਂ ਦਿੱਲੀ: ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਸਵੇਰੇ 11 ਵਜੇ ਦੇਸ਼  ਦਾ ਬਹੀ ਖਾਤਾ ਯਾਨੀ ਬਜਟ ਪੇਸ਼ ਕਰੇਗੀ। ਕੋਰੋਨਾ ਦੇ ਮਾਰ ਹੇਠ ਆਏ ਪੂਰੇ ਦੇਸ਼ ਨੂੰ ਇਸ ਬਜਟ ਤੋਂ ਬਹੁਤ ਉਮੀਦਾਂ ਹਨ। ਕੋਰੋਨਾ ਕਾਲ ਵਿੱਚ ਬਾਹਰ ਆ ਰਹੇ ਭਾਰਤ ਦਾ ਇਹ ਪਹਿਲਾ ਬਜਟ ਹੈ। 2020-21 ਦੀ ਪਹਿਲੀ ਤਿਮਾਹੀ ਵਿੱਚ 23.7 ਫੀਸਦ ਹੇਠਾਂ ਡਿੱਗ ਗਈ ਸੀ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਆਰਥਿਕ ਸਰਵੇ ਆਇਆ ਹੈ। ਇਸ ਸਰਵੇ ਵਿੱਚ ਉਮੀਦ ਕੀਤੀ ਜਾ ਰਹੀ ਹੈ ਕਿ ਭਾਰਤ ਦੀ ਆਰਥਿਕਤਾ ਅਗਲੇ ਸਾਲ ਰਿਕਾਰਡ 11 ਫੀਸਦੀ ਨਾਲ ਵਧੇਗੀ। ਭਾਰਤ ਦੀ ਆਰਥਿਕਤਾ ਖੇਤੀਬਾੜੀ ਦੇ ਜ਼ਰੀਏ ਬਹੁਤ ਸੁਧਾਰ ਕਰੇਗੀ ਹਾਲਾਂਕਿ ਕੋਰੋਨਾ ਕਾਰਨ ਦੇਸ਼ ਦਾ ਉਦਯੋਗਿਕ ਅਤੇ ਸੇਵਾਵਾਂ ਦਾ ਖੇਤਰ ਮਾੜੇ ਸਮੇਂ ਵਿੱਚੋਂ ਲੰਘਿਆ, ਪਰ ਖੇਤੀਬਾੜੀ ਨੇ ਮੋਰਚਾ ਕਾਇਮ ਰੱਖਿਆ।ਸਰਕਾਰ ਦਾ ਕਹਿਣਾ ਹੈ ਕਿ 'ਪਿਛਲੇ ਸਾਲ, ਜੋ ਮੋਦੀ ਸਰਕਾਰ ਨੇ ਤਿੰਨ ਵੱਡੇ ਖੇਤੀਬਾੜੀ ਕਾਨੂੰਨ ਪਾਸ ਕੀਤੇ, ਜਿਸ ਨਾਲ 2021 ਵਿਚ ਖੇਤੀਬਾੜੀ ਵਿੱਚ 3.4% ਦਾ ਵਾਧਾ ਹੋਵੇਗਾ, ਜਿਸ ਕਾਰਨ ਭਾਰਤ ਦੀ ਆਰਥਿਕਤਾ ਵਿੱਚ ਭਾਰੀ ਸੁਧਾਰ ਹੋਏਗਾ।' ਭਾਰਤ ਸਿਹਤ 'ਤੇ ਆਪਣੀ ਜੀਡੀਪੀ ਦਾ ਸਿਰਫ ਇਕ ਪ੍ਰਤੀਸ਼ਤ ਖਰਚ ਕਰਦਾ ਸਿਹਤ ਸੰਭਾਲ ਖੇਤਰ ਵਿੱਚ ਧਿਆਨ ਕੇਂਦ੍ਰਤ ਕਰਕੇ ਭਾਰਤੀ ਆਰਥਿਕਤਾ ਦੀ ਸਿਹਤ ਬਿਹਤਰ ਹੋਵੇਗੀ, ਕਿਉਂਕਿ ਕੋਰੋਨਾ ਯੁੱਗ ਵਿੱਚ ਸਿਹਤ ਦੇਖਭਾਲ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ ਤੇ ਭਾਰਤ ਦੀ ਮਾੜੀ ਸਿਹਤ ਸੰਭਾਲ ਵੀ ਉਜਾਗਰ ਹੋਈ।ਭਾਰਤ ਸਿਹਤ 'ਤੇ ਆਪਣੀ ਜੀਡੀਪੀ ਦਾ ਸਿਰਫ ਇੱਕ ਪ੍ਰਤੀਸ਼ਤ ਖਰਚ ਕਰਦਾ ਹੈ। ਇਸ ਕਾਰਨ, ਦੇਸ਼ ਦੇ ਆਮ ਲੋਕਾਂ 'ਤੇ ਸਿਹਤ ਦੀ ਕੀਮਤ ਬਹੁਤ ਜ਼ਿਆਦਾ ਹੈ। ਇੱਕ ਅੰਕੜੇ ਅਨੁਸਾਰ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਜੇਬ ਵਿਚੋਂ 65 ਫੀਸਦ ਤਕ ਖਰਚ ਕਰਨਾ ਪੈਂਦਾ ਹੈ। ਜੇ ਭਾਰਤ ਸਰਕਾਰ ਇਸ ਬਜਟ ਵਿੱਚ ਇੱਕ ਪ੍ਰਤੀਸ਼ਤ ਜਾਂ 2 ਪ੍ਰਤੀਸ਼ਤ ਵਾਧਾ ਕਰਦੀ ਹੈ, ਤਾਂ ਲੋਕਾਂ ਦੀਆਂ ਜੇਬਾਂ ਵਿਚੋਂ ਖਰਚ ਕੀਤੀ ਗਈ ਰਕਮ ਅੱਧੇ ਰਹਿ ਜਾਵੇਗੀ। ਸਿਹਤ ਬਜਟ ਨੂੰ ਵਧਾਏ ਬਿਨਾਂ ਪ੍ਰਧਾਨ ਮੰਤਰੀ ਆਯੂਸ਼ਮਾਨ ਯੋਜਨਾ ਦੇ ਜ਼ਰੀਏ ਜੋ ਹਾਸਿਲ ਕਰਨਾ ਚਾਹੁੰਦੇ ਹਨ ਉਸਨੂੰ ਪ੍ਰਾਪਤ ਕਰਨਾ ਮੁਸ਼ਕਲ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget