ਪੜਚੋਲ ਕਰੋ

Budget 2021: ਮੋਬਾਈਲ ਫੋਨ ਤੇ ਚਾਰਜਰ ਹੋਣਗੇ ਮਹਿੰਗੇ, ਸੋਨੇ ਚਾਂਦੀ ਦਾ ਸਾਮਾਨ ਹੋਏਗਾ ਸਸਤਾ

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਈ ਐਲਾਨ ਕੀਤੇ।

ਨਵੀਂ ਦਿੱਲੀ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਲੋਕ ਸਭਾ ਵਿੱਚ ਵਿੱਤੀ ਸਾਲ 2021-22 ਦਾ ਬਜਟ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਈ ਐਲਾਨ ਕੀਤੇ। ਉਨ੍ਹਾਂ ਐਲਾਨ ਕੀਤਾ ਹੈ ਕਿ ਵਿਦੇਸ਼ੀ ਮੋਬਾਈਲ ਫੋਨ ਮਹਿੰਗੇ ਹੋਣਗੇ ਕਿਉਂਕਿ ਕਸਟਮ ਡਿਊਟੀ 20 ਫੀਸਦੀ ਵੱਧ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਬਣਨ ਵਾਲੇ ਮੋਬਾਈਲ ਫੋਨ ਤੇ ਚਾਰਜਰ ਵੀ ਮਹਿੰਗੇ ਹੋਣਗੇ ਕਿਉਂਕਿ ਇਨ੍ਹਾਂ ਤੇ ਵੀ ਕਸਟਮ ਡਿਊਟੀ 2.5 ਫੀਸਦੀ ਵਧ ਗਈ ਹੈ। ਇਸ ਦਾ ਮਤਲਬ ਇਹ ਹੈ ਕਿ ਇਲੈਕਟ੍ਰੋਨਿਕ ਸਾਮਾਨ ਮਹਿੰਗਾ ਹੋਏਗਾ। ਇਸ ਦੇ ਨਾਲ ਨਾਲ ਆਟੋ ਪਾਰਟ ਵੀ ਮਹਿੰਗੇ ਹੋਣਗੇ। ਵਿੱਤ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ, ਲੋਹਾ ਤੇ ਸਟੀਲ ਉਤਪਾਦਨ ਸਸਤਾ ਹੋਏਗਾ। ਇਸ ਦੇ ਨਾਲ ਨਾਲ ਸੋਨੇ ਚਾਂਦੀ ਦਾ ਸਮਾਨ ਵੀ ਸਸਤਾ ਹੋਏਗਾ। ਤਾਂਬੇ ਦੇ ਸਾਮਾਨ ਤੇ ਵੀ 2.5 ਫੀਸਦ ਕਸਟਮ ਡਿਊਟੀ ਘੱਟ ਗਈ ਹੈ। ਦੇਸ਼ ਵਿੱਚ ਹੁਣ ਚਮੜੇ ਦੇ ਨਿਰਯਾਤ 'ਤੇ ਪਾਬੰਦੀ ਹੋਵੇਗੀ।

ਟਾਪ ਹੈਡਲਾਈਨ

ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
Embed widget