ਪੜਚੋਲ ਕਰੋ

Budget 2021: ਰੇਲਵੇ ਲਈ ਕੋਈ ਨਵੀਂ ਟ੍ਰੇਨ ਦਾ ਐਲਾਨ ਨਹੀਂ, ਰੇਲਵੇ ਕਰਮਚਾਰੀਆਂ ਲਈ ਵੀ ਨਹੀਂ ਕੁਝ ਖਾਸ

ਰੇਲਵੇ ਦੀ ਗੱਲ ਕਰੀਏ ਤਾਂ ਇਸ ਵਾਰ ਬਜਟ ਵਿੱਚ ਵਿੱਤ ਮੰਤਰੀ ਨੇ ਇੱਕ ਵੀ ਨਵੀਂ ਟ੍ਰੇਨ ਚਲਾਉਣ ਦਾ ਐਲਾਨ ਨਹੀਂ ਕੀਤਾ ਹੈ। ਬਜਟ ਭਾਸ਼ਣ ਵਿੱਚ ਰੇਲਵੇ ਕਰਮਚਾਰੀਆਂ ਲਈ ਵੀ ਕੁਝ ਖਾਸ ਨਹੀਂ ਸੀ।

ਨਵੀਂ ਦਿੱਲੀ: ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਅੱਜ ਦੇਸ਼ ਦੀ ਬਹੀ ਖਾਤਾ ਯਾਨੀ ਆਮ ਬਜਟ ਲੋਕ ਸਭਾ ਪੇਸ਼ ਕਰੇਗੀ। ਮੋਦੀ ਸਰਕਾਰ ਤਾਂ ਇਸ ਬਜਟ ਨੂੰ ਕ੍ਰਾਂਤੀਕਾਰੀ ਦੱਸ ਰਹੀ ਹੈ ਪਰ ਨਾ ਤਾਂ ਇਸ ਬਜਟ ਵਿੱਚ ਆਮ ਬੰਦੇ ਲਈ ਕੁਝ ਖਾਸ ਹੈ ਤੇ ਨਾ ਕਿਸੇ ਹੋਰ ਖੇਤਰ ਲਈ ਕੋਈ ਵੱਡਾ ਐਲਾਨ। ਰੇਲਵੇ ਦੀ ਗੱਲ ਕਰੀਏ ਤਾਂ ਇਸ ਵਾਰ ਬਜਟ ਵਿੱਚ ਵਿੱਤ ਮੰਤਰੀ ਨੇ ਇੱਕ ਵੀ ਨਵੀਂ ਟ੍ਰੇਨ ਚਲਾਉਣ ਦਾ ਐਲਾਨ ਨਹੀਂ ਕੀਤਾ ਹੈ। ਬਜਟ ਭਾਸ਼ਣ ਵਿੱਚ ਰੇਲਵੇ ਕਰਮਚਾਰੀਆਂ ਲਈ ਵੀ ਕੁਝ ਖਾਸ ਨਹੀਂ ਸੀ। ਕਿੰਨਾ ਬਜਟ ਮਿਲਿਆ ਰੇਲਵੇ ਨੂੰ 1.10 ਲੱਖ ਕਰੋੜ ਰੁਪਏ ਦਾ ਬਜਟ ਦਿੱਤਾ ਗਿਆ ਹੈ। ਇਹ ਪਿਛਲੀ ਵਾਰ ਨਾਲੋਂ ਕਰੀਬ 38 ਹਜ਼ਾਰ ਕਰੋੜ ਵੱਧ ਹੈ। ਪਿਛਲੇ ਬਜਟ ਵਿੱਚ ਰੇਲਵੇ ਨੂੰ 72.21 ਹਜ਼ਾਰ ਕਰੋੜ ਰੁਪਏ ਦਿੱਤੇ ਗਏ ਸੀ। ਵਿਸਟਾਡੋਮ ਕੋਚ ਬਜਟ 'ਚ ਯਾਤਰੀਆਂ ਨੂੰ ਲਗਜ਼ਰੀ ਤਜ਼ਰਬਾ ਦੇਣ ਲਈ ਵਿਸਟਾਡੋਮ ਕੋਚ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਇਨ੍ਹਾਂ ਕੋਚਾਂ ਨੂੰ ਸ਼ੁਰੂ ਕਰਨ ਦਾ ਉਦੇਸ਼ ਸੈਰ-ਸਪਾਟਾ ਨੂੰ ਉਤਸ਼ਾਹਤ ਕਰਨਾ ਹੈ। ਵਿਸਟਾਡੋਮ ਕੋਚ ਰੇਲ ਦਾ ਸਫਲ ਟਰਾਇਲ ਪਿਛਲੇ ਸਾਲ ਦਸੰਬਰ ਵਿੱਚ ਕੀਤਾ ਗਿਆ ਸੀ। ਮਾਲ ਢੁਆਈ ਬਜਟ ਵਿੱਚ ਮਾਲ ਢੁਆਈ ਲਈ ਵੀ ਕੋਈ ਖਾਸ ਐਲਾਨ ਨਹੀਂ ਸੀ। ਨਿਰਮਲਾ ਸੀਤਾਰਮਨ ਨੇ ਆਪਣੇ ਭਾਸ਼ਣ ਵਿੱਚ ਨੈਸ਼ਨਲ ਰੇਲ ਪਲਾਨ 2030 ਦਾ ਜ਼ਿਕਰ ਕੀਤਾ। ਇਸ ਯੋਜਨਾ ਦੇ ਤਹਿਤ, 2030 ਤੱਕ ਰੇਲਵੇ ਦੀ ਮਾਲ ਢੁਆਈ 'ਚ ਹਿੱਸੇਦਾਰੀ ਨੂੰ 45% ਤੱਕ ਵਧਾਉਣ ਦਾ ਟੀਚਾ ਹੈ। ਰੇਲਵੇ ਲਾਈਨ ਨੂੰ ਬਿਜਲਈ ਕਰਨ ਦਾ ਟੀਚਾ।

ਟਾਪ ਹੈਡਲਾਈਨ

Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
Jodhpur : ਜੇਲ੍ਹ 'ਚ ਸਜੇਗਾ ਵਿਆਹ ਦਾ ਮੰਡਪ , ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ 2 ਕੈਦੀ ਲੈਣਗੇ ਸੱਤ ਫੇਰੇ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
 Jagannath Rath Yatra :  ਜਗਨਨਾਥ ਰਥ ਯਾਤਰਾ ਦੌਰਾਨ  ਭਗਦੜ ਵਰਗੇ ਹਾਲਾਤ, 1 ਵਿਅਕਤੀ ਦੀ ਮੌਤ, 200 ਤੋਂ ਵੱਧ ਹਸਪਤਾਲ 'ਚ ਦਾਖਲ
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Kaithal ਦੇ ਸਪਾ ਸੈਂਟਰ 'ਚ ਸੈਕਸ ਰੈਕਟ ਦਾ ਪਰਦਾਫਾਸ਼, ਕਮਰਿਆਂ 'ਚੋਂ ਮਿਲੇ ਕੰਡੋਮ, 10 ਮਹੀਨੇ ਦਾ ਬੱਚਾ ਵੀ ਨਾਲ ਲੈ ਕੇ ਆਈ ਔਰਤ 
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ
Mamata Banerjee ਨੂੰ ਇੱਕ ਹੋਰ ਵੱਡਾ ਝਟਕਾ, TMC ਸੰਸਦ ਮੈਂਬਰ ਕੋਇਲ ਮਲਿਕ ਨੇ ਦਿੱਤਾ ਅਸਤੀਫਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget