ਪੜਚੋਲ ਕਰੋ

Budget Session : ਅਡਾਨੀ ਦੇ ਮੁੱਦੇ 'ਤੇ ਅੱਜ ਫਿਰ ਸੰਸਦ 'ਚ ਹੰਗਾਮਾ! ਕਾਂਗਰਸ ਨੇ ਸਵੇਰੇ 9.30 ਵਜੇ ਵਿਰੋਧੀ ਪਾਰਟੀਆਂ ਦੀ ਬੁਲਾਈ ਬੈਠਕ

Budget Session 2023: ਬਜਟ ਸੈਸ਼ਨ 'ਚ ਵਿਰੋਧੀ ਧਿਰ ਦੇ ਨੇਤਾ ਲਗਾਤਾਰ ਸਰਕਾਰ ਨੂੰ ਘੇਰ ਰਹੇ ਹਨ। ਅੱਜ ਵੀ ਕਾਂਗਰਸ ਅਡਾਨੀ ਮੁੱਦੇ ਨੂੰ ਲੈ ਕੇ ਦੇਸ਼ ਭਰ ਵਿੱਚ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਤੇ ਸੈਸ਼ਨ 'ਚ ਵੀ ਇਸ ਮੁੱਦੇ ਨੂੰ ਉਠਾਏਗੀ।

Parliament Session 6th Feb 2023: ਅੱਜ ਵੀ (6 ਫਰਵਰੀ) ਵਿਰੋਧੀ ਧਿਰ ਅਡਾਨੀ ਮਾਮਲੇ 'ਤੇ ਸੰਸਦ 'ਚ ਹੰਗਾਮਾ ਕਰਨ ਦੇ ਮੂਡ 'ਚ ਹੈ। ਇਸ ਸਬੰਧੀ ਅੱਜ ਕਾਂਗਰਸ ਪਾਰਟੀ ਵੀ ਰੋਸ ਪ੍ਰਦਰਸ਼ਨ ਕਰਨ ਜਾ ਰਹੀ ਹੈ। ਸਾਰੇ ਕਾਂਗਰਸੀ ਆਗੂ ਦੇਸ਼ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਐਲਆਈਸੀ ਅਤੇ ਐਸਬੀਆਈ ਦਫ਼ਤਰਾਂ ਅੱਗੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ (Mallikarjun Kharge) ਨੇ ਅੱਜ ਸਵੇਰੇ 9.30 ਵਜੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਬੈਠਕ ਬੁਲਾਈ ਹੈ।

ਦਰਅਸਲ ਸ਼ੁੱਕਰਵਾਰ (03 ਫਰਵਰੀ) ਨੂੰ ਅਡਾਨੀ ਮੁੱਦੇ 'ਤੇ ਵਿਰੋਧੀ ਧਿਰ ਦੇ ਭਾਰੀ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕ ਸਭਾ (Rajya Sabha and Lok Sabha) ਦੀ ਕਾਰਵਾਈ ਸੋਮਵਾਰ ਸਵੇਰੇ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਸੀ। ਅੱਜ ਫਿਰ ਵਿਰੋਧੀ ਧਿਰ ਕੇਂਦਰ ਨੂੰ ਘੇਰਨ ਦੀ ਰਣਨੀਤੀ ਬਣਾ ਰਹੀ ਹੈ। ਇਸ ਤੋਂ ਇਲਾਵਾ ਬੀਬੀਸੀ ਡਾਕੂਮੈਂਟਰੀ ਨੂੰ ਲੈ ਕੇ ਵੀ ਵਿਰੋਧੀ ਧਿਰ ਪੀਐਮ ਮੋਦੀ ਅਤੇ ਕੇਂਦਰ 'ਤੇ ਹਮਲਾ ਕਰਨ ਦੀ ਤਿਆਰੀ ਕਰ ਰਹੀ ਹੈ।

ਕੀ ਹੈ ਵਿਰੋਧੀ ਧਿਰ ਦੀ ਮੰਗ?

ਵਿਰੋਧੀ ਧਿਰ ਇੱਕ ਵਾਰ ਫਿਰ ਅਰਬਪਤੀ ਗੌਤਮ ਅਡਾਨੀ (Gautam Adani) ਦੀਆਂ ਕੰਪਨੀਆਂ ਦੀ ਜਾਂਚ ਦੀ ਮੰਗ ਕਰ ਸਕਦੀ ਹੈ। ਵਿਰੋਧੀ ਪਾਰਟੀਆਂ ਦੀ ਫਲੋਰ ਮੀਟਿੰਗ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਸਰਕਾਰ ਨੂੰ ਘੇਰਨ ਦੀ ਰਣਨੀਤੀ ਉਲੀਕਣਗੀਆਂ। ਇਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰ ਗਾਂਧੀ ਦੀ ਮੂਰਤੀ ਅੱਗੇ ਧਰਨਾ ਦੇਣਗੇ। ਵਿਰੋਧੀ ਪਾਰਟੀਆਂ ਦੀ ਮੰਗ ਹੈ ਕਿ ਅਡਾਨੀ ਮਾਮਲੇ ਦੀ ਜਾਂਚ ਸਾਂਝੀ ਸੰਸਦੀ ਕਮੇਟੀ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Sugar Price : ਰਾਸ਼ਨ ਕਾਰਡ ਹੈ ਤਾਂ ਮਿਲੇਗੀ ਸਬਸਿਡੀ ਵਾਲੀ ਬੇਹੱਦ ਸਸਤੀ ਚੀਨੀ, ਕਿਵੇਂ ਮਿਲੇਗਾ ਲਾਭ?
Sugar Price : ਰਾਸ਼ਨ ਕਾਰਡ ਹੈ ਤਾਂ ਮਿਲੇਗੀ ਸਬਸਿਡੀ ਵਾਲੀ ਬੇਹੱਦ ਸਸਤੀ ਚੀਨੀ, ਕਿਵੇਂ ਮਿਲੇਗਾ ਲਾਭ?
Power Tariff Increase: ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...
ਆਮ ਜਨਤਾ ਨੂੰ ਲੱਗੇਗਾ ਵੱਡਾ ਝਟਕਾ, 1 ਸਤੰਬਰ ਤੋਂ ਮਹਿੰਗੀ ਹੋਵੇਗੀ ਬਿਜਲੀ, ਜਾਣੋ 200 ਅਤੇ 400 ਯੂਨਿਟਾਂ ਦਾ ਕਿੰਨਾ ਵਧੇਗਾ ਬਿੱਲ? ਬੀਪੀਐਲ ਘਰਾਂ ਲਈ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
ਕੀ LPG e-KYC ਦੀ ਡੈੱਡਲਾਈਨ ਵਧਾਈ ਜਾਵੇਗੀ ? ਅੱਜ ਖਤਮ ਹੋ ਰਹੀ ਮਿਆਦ, 5 ਮਿੰਟਾਂ 'ਚ ਇੰਝ ਕਰੋ ਵੈਰੀਫਿਕੇਸ਼ਨ
Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
LPG Supply : ਭਾਰਤ ਨੇ ਸਾਲਾਂ ਬਾਅਦ ਖਰੀਦੀ ਸਭ ਤੋਂ ਮਹਿੰਗੀ ਗੈਸ, ਹੁਣ LPG ਸਿਲੰਡਰ ਦੇ ਭਾਅ ਵਧਣ ਦਾ ਖਦਸ਼ਾ !
Child Aadhaar :ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Child Aadhaar : ਬੱਚਿਆਂ ਦੇ ਆਧਾਰ ਵਿੱਚ ਹੁਣੇ ਕਰਵਾਓ ਮੁਫ਼ਤ ਬਾਇਓਮੈਟ੍ਰਿਕ ਅਪਡੇਟ, ਇਸ ਤਾਰੀਖ ਤੋਂ ਬਾਅਦ ਲੱਗੇਗਾ ਚਾਰਜ
Govinda Second Marriage: ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
ਗੋਵਿੰਦਾ 62 ਸਾਲ ਦੀ ਉਮਰ 'ਚ ਕਰਨਗੇ ਦੂਜਾ ਵਿਆਹ? ਵਾਇਰਲ ਖਬਰਾਂ 'ਤੇ ਮੈਨੇਜਰ ਨੇ ਕੀਤਾ ਵੱਡਾ ਖੁਲਾਸਾ...
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Jalandhar ’ਚ 21 ਸਾਲਾ ਵਿਦਿਆਰਥਣ ਦੀ ਮੌਤ ,10ਵੀਂ ਮੰਜ਼ਿਲ ਤੋਂ ਡਿੱਗੀ, BA ਫਾਈਨਲ ਦੀ ਸੀ ਵਿਦਿਆਰਥਣ
Embed widget