ਪੜਚੋਲ ਕਰੋ

Budget 2021: ਬਜਟ ਸੈਸ਼ਨ ਸ਼ੁਰੂ, PM ਮੋਦੀ ਦਾ ਐਲਾਨ, ਸਰਕਾਰ ਹਰ ਮੁੱਦੇ ’ਤੇ ਚਰਚਾ ਲਈ ਤਿਆਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੁੱਢ ਤੋਂ ਹੀ ਆਜ਼ਾਦੀ ਦੇ ਪਰਵਾਨਿਆਂ ਨੇ ਜਿਹੜੇ ਸੁਫ਼ਨੇ ਵੇਖੇ ਸਨ, ਉਨ੍ਹਾਂ ਸੁਫ਼ਨਿਆਂ ਨੂੰ, ਉਨ੍ਹਾਂ ਸੰਕਲਪਾਂ ਨੂੰ ਤੇਜ਼ ਰਫ਼ਤਾਰ ਨਾਲ ਸਾਕਾਰ ਕਰਨ ਦਾ ਇਹ ਸੁਨਹਿਰੀ ਮੌਕਾ ਦੇਸ਼ ਕੋਲ ਆਇਆ ਹੈ।

ਨਵੀਂ ਦਿੱਲੀ: ਬਜਟ ਸੈਸ਼ਨ (Budget Session) ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਵਿਰੋਧੀ ਧਿਰ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਭਰੋਸਾ ਦਿਵਾਇਆ ਹੈ ਕਿ ਸਰਕਾਰ ਸਾਰੇ ਮੁੱਦਿਆਂ ਉੱਤੇ ਚਰਚਾ ਲਈ ਤਿਆਰ ਹੈ। ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਭਾਰਤ ਦੇ ਉੱਜਲ ਭਵਿੱਖ ਲਈ ਇਹ ਦਹਾਕਾ ਬਹੁਤ ਹੀ ਅਹਿਮ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇਸ਼ ਨੂੰ ਕਈ ਮਿੰਨੀ ਬਜਟ ਮਿਲੇ; ਇਹ ਬਜਟ ਵੀ ਉਸੇ ਲੜੀ ਦਾ ਇੱਕ ਹਿੱਸਾ ਮੰਨਿਆ ਜਾਵੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੁੱਢ ਤੋਂ ਹੀ ਆਜ਼ਾਦੀ ਦੇ ਪਰਵਾਨਿਆਂ ਨੇ ਜਿਹੜੇ ਸੁਫ਼ਨੇ ਵੇਖੇ ਸਨ, ਉਨ੍ਹਾਂ ਸੁਫ਼ਨਿਆਂ ਨੂੰ, ਉਨ੍ਹਾਂ ਸੰਕਲਪਾਂ ਨੂੰ ਤੇਜ਼ ਰਫ਼ਤਾਰ ਨਾਲ ਸਾਕਾਰ ਕਰਨ ਦਾ ਇਹ ਸੁਨਹਿਰੀ ਮੌਕਾ ਦੇਸ਼ ਕੋਲ ਆਇਆ ਹੈ। ਇਸ ਦਹਾਕੇ ਦਾ ਭਰਪੂਰ ਉਪਯੋਗ ਹੋਣਾ ਚਾਹੀਦਾ ਹੈ। ਇਸ ਲਈ ਸੈਸ਼ਨ ਵਿੱਚ ਇਸ ਪੂਰੇ ਦਹਾਕੇ ਨੂੰ ਧਿਆਨ ’ਚ ਰੱਖਦਿਆਂ ਚਰਚਾ ਹੋਣੀ ਚਾਹੀਦੀ ਹੈ। ਹਰ ਤਰ੍ਹਾਂ ਦੇ ਵਿਚਾਰ ਪੇਸ਼ ਹੋਣੇ ਚਾਹੀਦੇ ਹਨ ਤੇ ਉਸ ਮੰਥਨ ਤੋਂ ਬਾਅਦ ਉੱਤਮ ਅੰਮ੍ਰਿਤ ਪ੍ਰਾਪਤ ਹੋਣਾ ਚਾਹੀਦਾ ਹੈ ਦੇਸ਼ ਇਹੋ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਸ ਆਸ ਤੇ ਵਿਸ਼ਵਾਸ ਨਾਲ ਦੇਸ਼ ਦੀ ਜਨਤਾ ਨੇ ਸਾਨੂੰ ਸੰਸਦ ’ਚ ਭੇਜਿਆ ਹੈ, ਅਸੀਂ ਉਸ ਸੰਸਦ ਦੇ ਇਸ ਪਵਿੱਤਰ ਸਥਾਨ ਦੀ ਭਰਪੂਰ ਵਰਤੋਂ ਕਰਦਿਆਂ ਲੋਕਤੰਤਰ ਦੀਆਂ ਸਾਰੀਆਂ ਮਰਿਆਦਾਵਾਂ ਦੀ ਪਾਲਣਾ ਕਰਦਿਆਂ ਆਮ ਜਨਤਾ ਦੀਆਂ ਆਸਾਂ ਦੀ ਪੂਰਤੀ ਕਰਦੇ ਹੋਏ ਆਪਣੇ ਯੋਗਦਾਨ ਤੋਂ ਪਿੱਛੇ ਨਹੀਂ ਰਹਿਣਗੇ। ਬਜਟ ਸੈਸ਼ਨ ਨੂੰ ਲੈ ਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਵਿੱਤ ਮੰਤਰੀ ਨੂੰ ਚਾਰ-ਪੰਜ ਮਿੰਨੀ ਬਜਟ ਦੇਣੇ ਪਏ ਸਨ। ਇਸ ਵਾਰ ਦਾ ਬਜਟ ਵੀ ਚਾਰ-ਪੰਜ ਮਿੰਨੀ ਬਜਟ ਦੀ ਲੜੀ ਵਿੱਚ ਹੀ ਵੇਖਿਆ ਜਾਵੇਗਾ। ਇਹ ਵੀ ਪੜ੍ਹੋਹਜ਼ਾਰਾਂ ਕਿਸਾਨਾਂ ਨੇ ਪਾਏ ਸਿੰਘੂ, ਗ਼ਾਜ਼ੀਪੁਰ ਤੇ ਟਿੱਕਰੀ ਬਾਰਡਰਾਂ ਵੱਲ ਚਾਲੇ, ਸਰਕਾਰ ਦੀ ਸਖਤੀ ਮਗਰੋਂ ਭੜਕ ਉੱਠੇ ਕਿਸਾਨ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget