ਪੜਚੋਲ ਕਰੋ

Building Collapsed in Delhi Azad Market: ਦਿੱਲੀ ਦੇ ਆਜ਼ਾਦ ਮਾਰਕਿਟ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ,2 ਜ਼ਖਮੀ, 5 ਲੋਕ ਮਲਬੇ ਹੇਠਾਂ ਫ਼ਸੇ

ਦਿੱਲੀ ਦੇ ਆਜ਼ਾਦ ਮਾਰਕੀਟ ਇਲਾਕੇ ਵਿੱਚ ਇੱਕ ਇਮਾਰਤ ਡਿੱਗਣ ਅਤੇ ਉਸ ਦੇ ਮਲਬੇ ਹੇਠ 5 ਲੋਕਾਂ ਦੇ ਦੱਬੇ ਜਾਣ ਦੀ ਖ਼ਬਰ ਹੈ। ਅੱਗ ਬੁਝਾਊ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ।

Delhi News: ਰਾਜਧਾਨੀ ਦਿੱਲੀ ਦੇ ਆਜ਼ਾਦ ਮਾਰਕੀਟ ਇਲਾਕੇ 'ਚ ਇਕ ਇਮਾਰਤ ਡਿੱਗਣ ਅਤੇ ਉਸ ਦੇ ਮਲਬੇ ਹੇਠ 5 ਲੋਕਾਂ ਦੇ ਦੱਬੇ ਜਾਣ ਦੀ ਖ਼ਬਰ ਹੈ। ਫ਼ਾਇਰ ਬ੍ਰਿਗੇਡ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਵਿਭਾਗ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ 'ਤੇ ਤਿੰਨ ਫਾਇਰ ਟੈਂਡਰ ਮੌਕੇ 'ਤੇ ਪਹੁੰਚ ਗਏ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਵਿਭਾਗ ਨੇ ਦੱਸਿਆ ਕਿ ਇੱਥੇ ਉਸਾਰੀ ਅਧੀਨ ਇਮਾਰਤ ਸੀ, ਫਿਲਹਾਲ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਦੀ ਕੋਸ਼ਿਸ਼ ਜਾਰੀ ਹੈ।

ਘਟਨਾ ਵਾਲੀ ਥਾਂ 'ਤੇ ਤੰਗ ਗਲੀਆਂ ਕਾਰਨ ਰਾਹਤ ਅਤੇ ਬਚਾਅ ਕਾਰਜਾਂ 'ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਤਿੰਨ ਮੰਜ਼ਿਲਾ ਇਮਾਰਤ ਉਸਾਰੀ ਅਧੀਨ ਸੀ, ਕੁਝ ਦਿਨ ਪਹਿਲਾਂ ਇਸ ਦੀ ਛੱਤ ਪਾ ਦਿੱਤੀ ਗਈ ਸੀ ।

ਆਸਪਾਸ ਦੇ ਲੋਕਾਂ ਅਤੇ ਇਮਾਰਤ ਦੇ ਮਾਲਕ ਨਾਲ ਗੱਲ ਕਰਨ ਤੋਂ ਬਾਅਦ ਛੇ ਤੋਂ ਸੱਤ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਪਰ ਜਿਸ ਤਰ੍ਹਾਂ ਦੀ ਹਫੜਾ-ਦਫੜੀ ਨੂੰ ਦੇਖਦੇ ਹੋਏ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਲਬੇ ਹੇਠਾਂ ਕੁਝ ਹੋਰ ਲੋਕ ਵੀ ਦੱਬੇ ਹੋ ਸਕਦੇ ਹਨ।

ਇਮਾਰਤ ਦੀ ਉਸਾਰੀ ਵਿੱਚ ਅਣਗਹਿਲੀ
ਇੱਕ ਹੋਰ ਚਸ਼ਮਦੀਦ ਨੇ ਦੱਸਿਆ ਕਿ ਇਮਾਰਤ ਦੀ ਉਸਾਰੀ ਵਿੱਚ ਬਹੁਤ ਲਾਪਰਵਾਹੀ ਵਰਤੀ ਗਈ ਸੀ। ਉਨ੍ਹਾਂ ਕਿਹਾ ਕਿ ਇਮਾਰਤ ਦਾ ਢਾਂਚਾ ਬਹੁਤ ਕਮਜ਼ੋਰ ਹੈ। ਮਜ਼ਦੂਰ ਇਸ ਇਮਾਰਤ ਦੀ ਉਸਾਰੀ ਦਾ ਕੰਮ ਜਲਦਬਾਜ਼ੀ ਵਿੱਚ ਪੂਰਾ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦੇ ਅੰਦਰ ਹੀ 4 ਮੰਜ਼ਿਲਾ ਇਮਾਰਤ ਬਣ ਗਈ ਅਤੇ ਇਸ ਦੀ ਮਜ਼ਬੂਤੀ ਵੱਲ ਕੋਈ ਖਾਸ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ: ਰੈਪਰ ਹਨੀ ਸਿੰਘ ਦਾ ਪਤਨੀ ਸ਼ਾਲਿਨੀ ਤਲਵਾਰ ਨਾਲ ਹੋਇਆ ਤਲਾਕ, ਪਤਨੀ ਨੂੰ ਹਰਜਾਨੇ ਵਜੋਂ ਦਿੱਤੇ ਇੰਨੇ ਕਰੋੜ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget