ਪੜਚੋਲ ਕਰੋ

ਬੀਜੇਪੀ ਨੂੰ ਨਫਰਤ ਜਾਂ ਬਸਪਾ ਲਈ ਪਿਆਰ! ਭੁਲੇਖੇ ਨਾਲ ਕਮਲ ਦਾ ਬਟਨ ਦੱਬੇ ਜਾਣ 'ਤੇ ਆਪਣੀ ਉਂਗਲ ਹੀ ਵੱਢ ਸੁੱਟੀ

ਯੂਪੀ ਦੇ ਬੁਲੰਦਸ਼ਹਿਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਸ਼ਖ਼ਸ ਨੇ ਆਪਣੀ ਉਂਗਲੀ ਕੱਟ ਲਈ ਹੈ। ਇਸ ਦਾ ਕਾਰਨ ਗਲਤੀ ਨਾਲ ਆਪਣੀ ਵੋਟ ਬੀਜੇਪੀ ਨੂੰ ਦੇਣਾ ਹੈ। ਉਹ ਆਪਣੀ ਵੋਟ ਬਸਪਾ ਨੂੰ ਪਾਉਣਾ ਚਾਹੁੰਦਾ ਸੀ।

ਬੁਲੰਦਸ਼ਹਿਰ: ਯੂਪੀ ਦੇ ਬੁਲੰਦਸ਼ਹਿਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਸ਼ਖ਼ਸ ਨੇ ਆਪਣੀ ਉਂਗਲੀ ਕੱਟ ਲਈ ਹੈ। ਇਸ ਦਾ ਕਾਰਨ ਗਲਤੀ ਨਾਲ ਆਪਣੀ ਵੋਟ ਬੀਜੇਪੀ ਨੂੰ ਦੇਣਾ ਹੈ। ਉਹ ਆਪਣੀ ਵੋਟ ਬਸਪਾ ਨੂੰ ਪਾਉਣਾ ਚਾਹੁੰਦਾ ਸੀ। ਇਸ ਗੱਲ ‘ਤੇ ਗੁੱਸੇ ‘ਚ ਉਸ ਨੇ ਆਪਣੀ ਉਂਗਲ ਗੰਡਾਸੇ ਨਾਲ ਕੱਟ ਲਈ। ਬੁਲੰਦਸ਼ਹਿਰ ‘ਚ 18 ਅਪਰੈਲ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਕੀਤੀ ਗਈ ਸੀ। ਇਸ ‘ਤੇ ਬੀਜੇਪੀ ਉਮੀਦਵਾਰ ਭੋਲਾ ਸਿੰਘ ਤੇ ਬੀਐਸਪੀ ਦੇ ਯੋਗੇਸ਼ ਵਰਮਾ ਤੇ ਕਾਂਗਰਸ ਉਮੀਦਵਾਰ ਬੰਸੀ ਪਹਾੜੀਆ ਮੈਦਾਨ ‘ਚ ਹਨ। ਪਵਨ ਨਾਂ ਦੇ ਮੁੰਡੇ ਨੇ ਬੀਐਸਪੀ ਨੂੰ ਵੋਟ ਦੇਣਾ ਸੀ ਪਰ ਉਹ ਗਲਤੀ ਨਾਲ ਵੋਟ ਬੀਜੇਪੀ ਨੂੰ ਦੇ ਆਇਆ। ਇਸ ਤੋਂ ਬਾਅਦ ਉਸ ਨੇ ਆਪਣੀ ਉਂਗਲ ਕੱਟ ਲਈ। ਪਰਿਵਾਰ ਦੇ ਲੋਕ ਉਸ ਨੂੰ ਹਸਪਤਾਲ ਲੈ ਕੇ ਗਏ। ਇਲਾਜ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ।

ਟਾਪ ਹੈਡਲਾਈਨ

Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 

 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

Embed widget