ਪੜਚੋਲ ਕਰੋ

ਜੇਲ੍ਹੋਂ ਬਾਹਰ ਆਏ ਬੁਲੰਦਸ਼ਹਿਰ ਹਿੰਸਾ ਮਾਮਲੇ ਦੇ ਮੁਲਜ਼ਮਾਂ ਦਾ ਹਾਰ ਪਾ ਕੇ ਸਵਾਗਤ, ਲੱਗੇ ਜੈ ਸ੍ਰੀ ਰਾਮ ਦੇ ਨਾਅਰੇ

ਬੁਲੰਦਸ਼ਹਿਰ ਹਿੰਸਾ ਮਾਮਲੇ ਦੇ ਮੁਲਜ਼ਮ ਜੀਤੂ ਫੌਜੀ ਸਮੇਤ ਛੇ ਮੁਲਜ਼ਮਾਂ ਨੂੰ ਸ਼ਨੀਵਾਰ ਸ਼ਾਮ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜਦੋਂ ਇਹ ਸਾਰੇ ਮੁਲਜ਼ਮ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਦੇ ਸਾਥੀਆਂ ਨੇ ਫੁੱਲਾਂ ਦੇ ਹਾਰਾਂ ਨਾਲ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਦੌਰਾਨ ਭਾਰਤ ਮਾਤਾ ਕੀ ਜੈ, ਵੰਦੇ ਮਾਤਰਮ ਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਾਏ ਗਏ।

ਬੁਲੰਦਸ਼ਹਿਰ: ਬੁਲੰਦਸ਼ਹਿਰ ਹਿੰਸਾ ਮਾਮਲੇ ਦੇ ਮੁਲਜ਼ਮ ਜੀਤੂ ਫੌਜੀ ਸਮੇਤ ਛੇ ਮੁਲਜ਼ਮਾਂ ਨੂੰ ਸ਼ਨੀਵਾਰ ਸ਼ਾਮ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜਦੋਂ ਇਹ ਸਾਰੇ ਮੁਲਜ਼ਮ ਜੇਲ੍ਹ ਤੋਂ ਬਾਹਰ ਆਏ ਤਾਂ ਉਨ੍ਹਾਂ ਦੇ ਸਾਥੀਆਂ ਨੇ ਫੁੱਲਾਂ ਦੇ ਹਾਰਾਂ ਨਾਲ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਇਸ ਦੌਰਾਨ ਭਾਰਤ ਮਾਤਾ ਕੀ ਜੈ, ਵੰਦੇ ਮਾਤਰਮ ਤੇ ਜੈ ਸ਼੍ਰੀ ਰਾਮ ਦੇ ਨਾਅਰੇ ਲਾਏ ਗਏ।

ਇਨ੍ਹਾਂ ਮੁਲਜ਼ਮਾਂ ਉੱਤੇ ਹੰਗਾਮਾ, ਦੇਸ਼ਧ੍ਰੋਹ ਤੇ ਕਤਲ ਦੇ ਇਲਜ਼ਾਮ ਹਨ। ਪਿਛਲੇ ਸਾਲ 3 ਦਸੰਬਰ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਦੇ ਸਿਆਣਾ ਕੋਤਵਾਲੀ ਇਲਾਕੇ ਵਿੱਚ ਗੌਕਸ਼ੀ ਦੇ ਸ਼ੱਕ ਵਿੱਚ ਹਿੰਸਾ ਭੜਕ ਗਈ ਸੀ। ਇਸ ਕੇਸ ਵਿੱਚ 22 ਨਾਮਜ਼ਦ ਤੇ 60 ਦੇ ਕਰੀਬ ਅਣਪਛਾਤਿਆਂ 'ਤੇ ਕੇਸ ਦਰਜ ਕੀਤੇ ਗਏ ਸੀ। ਇਸ ਕੇਸ ਦੇ 38 ਮੁਲਜ਼ਮ ਇਸ ਸਮੇਂ ਜੇਲ੍ਹ ਵਿੱਚ ਕੈਦ ਹਨ।

ਮਾਮਲੇ ਵਿੱਚ ਬੀਜੇਪੀ ਯੁਵਾ ਮੋਰਚਾ ਸਿਆਣਾ ਦੇ ਸਾਬਕਾ ਸ਼ਹਿਰ ਪ੍ਰਧਾਨ ਸ਼ਿਖਰ ਅਗਰਵਾਲ, ਉਪੇਂਦਰ ਸਿੰਘ ਰਾਘਵ, ਜੀਤੂ ਫੌਜੀ, ਸੌਰਭ, ਰੋਹਿਤ ਰਾਘਵ ਤੇ ਹੇਮੂ 'ਤੇ ਹੰਗਾਮਾ, ਕਤਲ ਤੇ ਦੇਸ਼ਧ੍ਰੋਹ ਦੇ ਇਲਜ਼ਾਮ ਹਨ। ਇਨ੍ਹਾਂ ਸਾਰਿਆਂ ਨੂੰ ਪਹਿਲਾਂ ਵੀ ਜ਼ਮਾਨਤ ਮਿਲੀ ਸੀ, ਪਰ ਦੇਸ਼ ਧ੍ਰੋਹ ਦੀ ਧਾਰਾ ਲੱਗਣ ਤੋਂ ਬਾਅਦ ਰਿਹਾਈ ਰੋਕ ਦਿੱਤੀ ਗਈ ਸੀ। 13 ਅਗਸਤ ਨੂੰ ਇਲਾਹਾਬਾਦ ਹਾਈ ਕੋਰਟ ਨੇ ਦੇਸ਼ਧ੍ਰੋਹ ਦੀ ਧਾਰਾ ਵਿੱਚ ਵੀ ਇਨ੍ਹਾਂ ਸਾਰੇ ਮੁਲਜ਼ਮਾਂ ਨੂੰ ਜ਼ਮਾਨਤ ਦੇ ਦਿੱਤੀ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 

Delhi Riots Case 2020 : ਸ਼ਰਜੀਲ ਇਮਾਮ ਨੂੰ ਵੱਡੀ ਰਾਹਤ, ਅਦਾਲਤ ਨੇ ਦਿੱਤੀ ਅੰਤਰਿਮ ਜ਼ਮਾਨਤ

Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 

Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53

ਵੀਡੀਓਜ਼

ਮੈਨੂੰ CM ਬਣਾਓ, ਮੈਂ ਗੈਂਗਸਟਰਵਾਦ ਕਰ ਦਿਆਂਗਾ ਸਾਫ਼
ਪੰਜਾਬ 'ਚ CM ਨਹੀਂ, ਗੈਂਗਸਟਰ ਕਰ ਰਹੇ ਨੇ ਰਾਜ
ਆਪ ਦੀਆਂ ਝੂਠੀਆਂ ਗੱਲਾਂ 'ਚ ਫੱਸ ਗਏ ਪੰਜਾਬ ਦੇ ਲੋਕ, CM ਨੂੰ ਬੋਲੇ ਸੁਖਬੀਰ ਬਾਦਲ
“ਅਸੀਂ ਝੂਠੇ ਪਰਚਿਆਂ ਤੋਂ ਨਹੀਂ ਡਰਦੇ!” – ਮਜੀਠੀਆ ਦੀ ਲਲਕਾਰ
“ਪੰਜਾਬ ‘ਤੇ ਕਰਜ਼ੇ ਦਾ ਪਹਾੜ!” – ਮਜੀਠੀਆ ਨੇ ਘੇਰੇ CM ਮਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Private Schools : ਕਿਸੇ ਖਾਸ ਦੁਕਨ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Excise Policy Case : ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਝਟਕਾ , ਦਿੱਲੀ ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 
Bathinda-Barnala ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ
Bathinda-Barnala ਨੈਸ਼ਨਲ ਹਾਈਵੇ ‘ਤੇ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਸਾਲਾਂ ਦੀ ਬੱਚੀ ਦੀ ਮੌਤ
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Bihar News : ਨਿਸ਼ਾਂਤ ਕੁਮਾਰ ਬਣਗੇ ਡਿਪਟੀ CM ? ਨਿਤੀਸ਼ ਕੁਮਾਰ ਦੇ ਕਰੀਬੀ ਵਿਜੇ ਕੁਮਾਰ ਚੌਧਰੀ ਨੇ ਸਾਫ਼ ਕੀਤੀ ਤਸਵੀਰ 
Amritsar 'ਚ 9 ਕਿਲੋ ਹੈਰੋਇਨ ਸਮੇਤ ਇੱਕ ਤਸਕਰ ਗ੍ਰਿਫ਼ਤਾਰ , ਪਾਕਿਸਤਾਨ ਤੋਂ ਚੱਲ ਰਿਹਾ ਸੀ ਤਸਕਰੀ ਦਾ ਨੈੱਟਵਰਕ

Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Mohali ਦੇ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਨੇ ਸਕੱਤਰ ਪ੍ਰਤਾਪ ਸਿੰਘ ਨੂੰ ਕੀਤਾ ਸਸਪੈਂਡ
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Project Cheetah  : ਮਾਦਾ ਚੀਤਾ 'ਜਵਾਲਾ' ਨੇ 5 ਸ਼ਾਵਕਾਂ ਨੂੰ ਦਿੱਤਾ ਜਨਮ, ਦੇਸ਼ 'ਚ ਚੀਤਿਆਂ ਦੀ ਗਿਣਤੀ ਹੋਈ 53
Haryana News : ਇੱਕ ਔਰਤ ਨੇ ਆਪਣੀਆਂ 3 ਬੇਟੀਆਂ ਸਮੇਤ ਖੂਹ 'ਚ ਮਾਰੀ ਛਾਲ , ਇੱਕ ਬੇਟੀ ਤਾਂ ਸਿਰਫ਼ 4 ਮਹੀਨਿਆਂ ਦੀ

Embed widget