ਪੜਚੋਲ ਕਰੋ

‘ਬੁਲਬੁਲ’ ਦਾ 4.06 ਲੱਖ ਪਰਿਵਾਰਾਂ 'ਤੇ ਕਹਿਰ, ਰੁੱਖ ਪੁੱਟ ਸੁੱਟੇ, ਦਰਜਨ ਤੋਂ ਵੱਧ ਮੌਤਾਂ

ਪੱਛਮੀ ਬੰਗਾਲ ਦੇ ਤੱਟੀ ਜ਼ਿਲ੍ਹਿਆਂ ’ਚ ਤੇਜ਼ ਮੀਂਹ ਤੇ ਹਨੇਰੀ ਨਾਲ ਪਹੁੰਚੇ ਸਮੁੰਦਰੀ ਤੂਫਾਨ ‘ਬੁਲਬੁਲ’ ਕਾਰਨ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਸੂਤਰਾਂ ਮੁਤਾਬਕ ਸੂਬੇ ਵਿੱਚ 4.06 ਲੱਖ ਪਰਿਵਾਰ ਪ੍ਰਭਾਵਤ ਹੋਏ ਹਨ। ਅਧਿਕਾਰੀਆਂ ਮੁਤਾਬਕ ਸਮੁੰਦਰੀ ਤੂਫ਼ਾਨ ਕਾਰਨ ਸ਼ਹਿਰ ਤੇ ਇਸ ਨਾਲ ਲੱਗਦੇ ਉੱਤਰੀ ਤੇ ਦੱਖਣੀ 24 ਪਰਗਨਾ ਤੇ ਪੂਰਬੀ ਮਿਦਨਾਪੁਰ ’ਚ ਸੈਂਕੜੇ ਦਰੱਖਤ ਜੜ੍ਹੋਂ ਉੱਖੜ ਗਏ ਤੇ ਸ਼ਹਿਰ ਅੰਦਰ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ। ਤੂਫਾਨ ਕਾਰਨ 2.73 ਲੱਖ ਪਰਿਵਾਰ ਪ੍ਰਭਾਵਤ ਹੋਏ ਹਨ ਤੇ 1.78 ਲੱਖ ਲੋਕਾਂ ਨੂੰ ਰਾਹਤ ਕੈਂਪਾਂ ’ਚ ਭੇਜਿਆ ਗਿਆ ਹੈ।

ਕੋਲਕਾਤਾ: ਪੱਛਮੀ ਬੰਗਾਲ ਦੇ ਤੱਟੀ ਜ਼ਿਲ੍ਹਿਆਂ ’ਚ ਤੇਜ਼ ਮੀਂਹ ਤੇ ਹਨੇਰੀ ਨਾਲ ਪਹੁੰਚੇ ਸਮੁੰਦਰੀ ਤੂਫਾਨ ‘ਬੁਲਬੁਲ’ ਕਾਰਨ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਸਰਕਾਰੀ ਸੂਤਰਾਂ ਮੁਤਾਬਕ ਸੂਬੇ ਵਿੱਚ 4.06 ਲੱਖ ਪਰਿਵਾਰ ਪ੍ਰਭਾਵਤ ਹੋਏ ਹਨ। ਅਧਿਕਾਰੀਆਂ ਮੁਤਾਬਕ ਸਮੁੰਦਰੀ ਤੂਫ਼ਾਨ ਕਾਰਨ ਸ਼ਹਿਰ ਤੇ ਇਸ ਨਾਲ ਲੱਗਦੇ ਉੱਤਰੀ ਤੇ ਦੱਖਣੀ 24 ਪਰਗਨਾ ਤੇ ਪੂਰਬੀ ਮਿਦਨਾਪੁਰ ’ਚ ਸੈਂਕੜੇ ਦਰੱਖਤ ਜੜ੍ਹੋਂ ਉੱਖੜ ਗਏ ਤੇ ਸ਼ਹਿਰ ਅੰਦਰ ਬਿਜਲੀ ਦੀਆਂ ਤਾਰਾਂ ਟੁੱਟ ਗਈਆਂ। ਤੂਫਾਨ ਕਾਰਨ 2.73 ਲੱਖ ਪਰਿਵਾਰ ਪ੍ਰਭਾਵਤ ਹੋਏ ਹਨ ਤੇ 1.78 ਲੱਖ ਲੋਕਾਂ ਨੂੰ ਰਾਹਤ ਕੈਂਪਾਂ ’ਚ ਭੇਜਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ 135 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੀਆਂ ਹਵਾਵਾਂ ਕਾਰਨ ਲੋਕ ਆਪਣੇ ਘਰਾਂ ਅੰਦਰ ਹੀ ਬੈਠਣ ਲਈ ਮਜਬੂਰ ਹਨ। ਮੀਂਹ ਹਨੇਰੀ ਕਾਰਨ ਡਿੱਗੇ ਦਰੱਖਤਾਂ ਕਾਰਨ ਮੁੱਖ ਮਾਰਗ ਤੇ ਲਿੰਕ ਸੜਕਾਂ ਬੰਦ ਹੋ ਗਈਆਂ ਹਨ ਜਿਨ੍ਹਾਂ ਨੂੰ ਖੋਲ੍ਹਣ ਲਈ ਐਨਡੀਆਰਐਫ, ਪੁਲਿਸ, ਫਾਇਰ ਬ੍ਰਿਗੇਡ ਤੇ ਕੋਲਕਾਤਾ ਨਗਰ ਨਿਗਮ ਦੇ ਮੁਲਾਜ਼ਮ ਲੱਗੇ ਹੋਏ ਹਨ। ਸੂਬਾਈ ਆਫਤ ਪ੍ਰਬੰਧਨ ਮੰਤਰੀ ਜਾਵੇਦ ਖਾਨ ਨੇ ਕਿਹਾ ਕਿ ਸੜਕਾਂ ’ਤੇ ਡਿੱਗੇ ਰੁੱਖਾਂ ਨੂੰ ਹਟਾਉਣ ਲਈ ਸਾਰੀਆਂ ਹੰਗਾਮੀ ਸੇਵਾਵਾਂ ਨੂੰ ਨਿਰਦੇਸ਼ ਦਿੱਤੇ ਗਏ ਹਨ। ਇਸੇ ਦੌਰਾਨ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਗਲੇ ਹਫ਼ਤੇ ਉੱਤਰੀ ਬੰਗਾਲ ਦੀ ਆਪਣੀ ਯਾਤਰਾ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਉਹ ਅੱਜ ਨਾਮਖਾਨਾ ਤੇ ਬਕਖਾਲੀ ਦੇ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget