ਪੜਚੋਲ ਕਰੋ

ਭਾਰਤੀ ਨੌਜਵਾਨਾਂ ਦੀਆਂ ਸੈਕਸ ਪ੍ਰਤੀ ਬਦਲਦੀਆਂ ਤਰਜੀਹਾਂ, ਸਰਵੇਖਣ 'ਚ ਦਾਅਵਾ 

ਬੰਬਲ ਤੇ YouGov ਵੱਲੋਂ ਦੇਸ਼-ਵਿਆਪੀ ਸਰਵੇਖਣ ਕਰਵਾਇਆ ਗਿਆ ਜਿਸ 'ਚ ਭਾਰਤ ਭਰ 'ਚ 2003 'ਚ ਇਕੱਲੇ ਬਾਲਗਾਂ ਦੇ ਨਮੂਨੇ ਲਏ ਗਏ ਸਨ।

ਨਵੀਂ ਦਿੱਲੀ: ਕੋਰੋਨਾ ਵਾਇਰਸ ਮਹਾਂਮਾਰੀ ਤੇ ਲੌਕਡਾਊਨ ਨੇ ਹਰ ਇਕ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕੀਤਾ ਹੈ। ਬੰਬਲ ਡੇਟਿੰਗ ਐਪ ਦੀ ਤਾਜ਼ਾ ਰਿਪੋਰਟ ਮੁਤਾਬਕ ਅਮਰੀਕਾ, ਯੂਕੇ, ਆਸਟਰੇਲੀਆ ਤੇ ਕੈਨੇਡਾ ਦੇ ਮੁਕਾਬਲੇ ਸਭ ਤੋਂ ਵੱਧ 34 ਫੀਸਦ ਭਾਰਤੀਆਂ ਨੇ ਜਵਾਬ ਦਿੱਤਾ ਕਿ ਉਹ ਸੈਕਸ ਦੀ ਭਾਲ ਲਈ ਜ਼ਿਆਦਾ ਖੁੱਲ੍ਹੇ ਹਨ। 

ਇਹ ਜਾਣਕਾਰੀ ਜੁਲਾਈ 'ਚ ਆਸਟਰੇਲੀਆ, ਯੂਐਸ, ਯੂਕੇ, ਕੈਨੇਡਾ ਤੇ ਭਾਰਤ 'ਚ ਬੰਬਲ ਐਪ ਤੇ ਕੀਤੇ ਇਕ ਸਰਵੇਖਣ 'ਚ ਦਿੱਤੀ ਗਈ ਹੈ। ਬੰਬਲ ਤੇ YouGov ਵੱਲੋਂ ਦੇਸ਼-ਵਿਆਪੀ ਸਰਵੇਖਣ ਕਰਵਾਇਆ ਗਿਆ ਜਿਸ 'ਚ ਭਾਰਤ ਭਰ 'ਚ 2003 'ਚ ਇਕੱਲੇ ਬਾਲਗਾਂ ਦੇ ਨਮੂਨੇ ਲਏ ਗਏ ਸਨ।

ਸਰਵੇਖਣ ਦੇ ਮੁਤਾਬਕ ਕਰੀਬ 65 ਫੀਸਦ ਭਾਰਤੀਆਂ ਦਾ ਦਾਅਵਾ ਹੈ ਕਿ ਮਹਾਂਮਾਰੀ ਨੇਲਿੰਗ ਤੇ ਨੇੜਤਾ ਪ੍ਰਤੀ ਉਨ੍ਹਾਂ ਦੀ ਪਹੁੰਚ ਬਦਲ ਦਿੱਤੀ ਹੈ। ਸਰਵੇਖਣ 'ਚ 37 ਫੀਸਦ ਲੋਕਾਂ ਨੇ ਦਾਅਵਾ ਕੀਤਾ ਕਿ ਉਹ ਆਪਣੀਆਂ ਸੀਮਾਵਾਂ ਤੇ ਇੱਛਾਵਾਂ ਨੂੰ ਕਿਸੇ ਨਾਲ ਸਾਂਝਾ ਕਰਨ ਲਈ ਕਾਫੀ ਖੁੱਲ੍ਹੇ ਹੋਏ ਹਨ। ਜਿਸ ਨਾਲ ਉਹ ਇਸ ਸਮੇਂ ਡੇਟਿੰਗ ਕਰ ਰਹੇ ਹਨ।

ਮਾਰਚ ਵਿਚ ਭਾਰਤ 'ਚ ਦੂਜੀ ਲਹਿਰ ਆਉਣ ਤੋਂ ਬਾਅਦ ਲੌਕਡਾਊਨ 'ਚ 33 ਫੀਸਦ ਲੋਕਾਂ ਨੇ ਡੇਟਿੰਗ ਐਪ 'ਤੇ ਮਿਲੇ ਲੋਕਾਂ ਨਾਲ ਰਹਿਣਾ ਸ਼ੁਰੂ ਕਰ ਦਿੱਤਾ। ਬੰਬਲ ਤੇ ਸਰਵੇਖਣ ਕੀਤੇ ਗਏ ਕਰੀਬ 47 ਫੀਸਦ ਭਾਰਤੀਆਂ ਨੇ ਕਿਹਾ ਕਿ ਉਹ ਜਿਨਸੀ ਸਾਥੀ (Sexual Partner) ਤੋਂ ਜੋ ਚਾਹੁੰਦੇ ਹਨ ਉਸ ਪ੍ਰਤੀ ਆਤਮ-ਵਿਸ਼ਵਾਸ ਨਾਲ ਆਪਣੀ ਲੋੜ ਦੱਸ ਸਕਦੇ ਹਨ, ਕਿਉਂਕਿ ਬੰਬਲ ਐਪ ਤੇ ਉਨ੍ਹਾਂ ਨੂੰ ਐਕਸਪੈਰੀਮੈਂਟ ਕਰਨ ਦਾ ਮੌਕਾ ਮਿਲਿਆ।  ਸਰਵੇਖਣ 'ਚ 60 ਫੀਸਦ ਭਾਰਤੀ ਬੰਬਲ ਉਪਭੋਗਤਾਵਾਂ ਨੇ ਕਿਹਾ ਕਿ ਉਹ ਲੌਕਡਾਊਨ ਪਾਬੰਦੀਆਂ ਖੁੱਲ੍ਹਣ ਤੋਂ ਬਾਅਦ ਉਨ੍ਹਾਂ ਨੂੰ ਸੈਕਸੂਅਲੀ ਹੋਰ ਜ਼ਿਆਦਾ ਐਕਟਿਵ ਹੋਣ 'ਚ ਸੌਖ ਮਹਿਸੂਸ ਹੋਈ।

ਇਹ ਵੀ ਪੜ੍ਹੋCoronavirus Update: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 22,431 ਨਵੇਂ ਕੇਸ, 318 ਨੇ ਤੋੜਿਆ ਦਮ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ

ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Embed widget