ਪੜਚੋਲ ਕਰੋ

ਚੋਰਾਂ ਦੇ ਹੌਸਲੇ ਬੁਲੰਦ, ਹੁਣ ਸ਼ਰੇਆਮ ਲੁੱਟਣ ਲੱਗੇ ਕਾਰਾਂ

ਸੋਮਵਾਰ ਦੇਰ ਰਾਤ ਤਿੰਨ ਵਿਅਕਤੀਆਂ ਨੇ ਰਾਜੀਵ ਗਾਂਧੀ ਟੈਕਨਾਲੋਜੀ (ਆਈਟੀ) ਪਾਰਕ ਵਿੱਚ ਬੰਦੂਕ ਦੀ ਨੋਕ 'ਤੇ 37 ਸਾਲਾ ਸਾਫਟਵੇਅਰ ਇੰਜਨੀਅਰ ਨੂੰ ਲੁੱਟ ਲਿਆ ਤੇ ਉਸ ਦੀ ਕਾਰ ਖੋਹ ਲਈ।

ਚੰਡੀਗੜ੍ਹ: ਸੋਮਵਾਰ ਦੇਰ ਰਾਤ ਤਿੰਨ ਵਿਅਕਤੀਆਂ ਨੇ ਰਾਜੀਵ ਗਾਂਧੀ ਟੈਕਨਾਲੋਜੀ (ਆਈਟੀ) ਪਾਰਕ ਵਿੱਚ ਬੰਦੂਕ ਦੀ ਨੋਕ 'ਤੇ 37 ਸਾਲਾ ਸਾਫਟਵੇਅਰ ਇੰਜਨੀਅਰ ਨੂੰ ਲੁੱਟ ਲਿਆ ਤੇ ਉਸ ਦੀ ਕਾਰ ਖੋਹ ਲਈ। ਪੀੜਤ, ਆਦਿੱਤਿਆ ਢੀਂਡਵਾਲ ਡੀਐਲਐਫ ਦੀ ਇਮਾਰਤ ਦੇ ਨਾਲ ਲੱਗਦੀ ਪਾਰਕਿੰਗ ਵਾਲੀ ਥਾਂ ਵਿੱਚ ਫੂਡ ਡਿਲਿਵਰੀ ਕਰਨ ਵਾਲੇ ਦੀ ਉਡੀਕ ਕਰ ਰਿਹਾ ਸੀ, ਜਦੋਂ ਇਹ ਵਾਰਦਾਤ ਹੋਈ। ਢੀਂਡਵਾਲ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ, “ਜਦੋਂ ਮੈਨੂੰ ਡਿਲੀਵਰੀ ਬੋਆਏ ਦਾ ਫੋਨ ਆਇਆ ਤਾਂ ਮੈਂ ਬਾਹਰ ਖੜ੍ਹਾ ਸੀ ਤੇ ਉਸ ਨੂੰ ਆਪਣਾ ਟਿਕਾਣਾ ਸਮਝਾ ਰਿਹਾ ਸੀ। ਇਸ ਦੌਰਾਨ ਮੀਂਹ ਸ਼ੁਰੂ ਹੋ ਗਿਆ। ਮੈਂ ਆਪਣੇ ਆਪ ਨੂੰ ਢੱਕਣ ਲਈ ਡਰਾਈਵਰ ਸਾਇਡ ਵਾਲਾ ਦਰਵਾਜ਼ਾ ਖੋਲ੍ਹਿਆ। ਅਚਾਨਕ ਇੱਕ ਵਿਅਕਤੀ ਆਇਆ ਤੇ ਉਸ ਨੇ ਆਪਣਾ ਹੱਥ ਦਰਵਾਜ਼ੇ 'ਤੇ ਰੱਖਿਆ ਤਾਂ ਇੱਕ ਹੋਰ ਨੇ ਮੈਨੂੰ ਪਿੱਛੇ ਤੋਂ ਫੜ ਲਿਆ ਤੇ ਮੈਨੂੰ ਧੱਕਾ ਦਿੱਤਾ।” ਇਸੇ ਦੌਰਾਨ ਉਨ੍ਹਾਂ ਦੇ ਤੀਜੇ ਸਾਥੀ ਨੇ ਪੀੜਤ ਵਿਅਕਤੀ ਵੱਲ ਪਿਸਤੌਲ ਤਾਣੀ ਤੇ ਉਸ ਨੂੰ ਸੁੱਟ ਦਿੱਤਾ। ਇਸ ਤੋਂ ਬਾਅਦ ਤਿੰਨੇ ਕਾਰ ਵਿੱਚ ਸਵਾਰ ਹੋ ਕੇ ਪੰਚਕੂਲਾ ਵੱਲ ਭੱਜ ਗਏ। ਢੀਂਡਵਾਲ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਬਟੂਆ, ਕੁਝ ਨਗਦੀ, ਦਸਤਾਵੇਜ਼, ਲੈਪਟਾਪ ਤੇ ਮੋਬਾਈਲ ਫੋਨ ਕਾਰ ਵਿੱਚ ਸੀ। ਪੁਲਿਸ ਨੇ ਉਹ ਫੋਨ ਬਰਾਮਦ ਕਰ ਲਿਆ, ਜੋ ਅਪਰਾਧ ਵਾਲੀ ਥਾਂ ਤੋਂ ਥੋੜੀ ਦੂਰੀ 'ਤੇ ਸੁੱਟਿਆ ਗਿਆ ਸੀ। ਆਈਟੀ ਪਾਰਕ ਥਾਣੇ ਵਿੱਚ ਆਰਮਜ਼ ਐਕਟ ਤੋਂ ਇਲਾਵਾ ਭਾਰਤੀ ਦੰਡਾਵਲੀ ਦੀ ਧਾਰਾ 392 ਤੇ 34 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਲਾਕੇ ਦੀਆਂ ਸੀਸੀਟੀਵੀ ਫੁਟੇਜਾਂ ਦੀ ਪੜਤਾਲ ਕਰਨ ਤੋਂ ਬਾਅਦ ਲੁਟੇਰਿਆਂ ਦਾ ਪਤਾ ਲਾਉਣ ਲਈ ਕਈ ਟੀਮਾਂ ਭੇਜੀਆਂ ਗਈਆਂ ਹਨ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
Officers Transfer: ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 9 ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਸ ਵਿਭਾਗ ਦੀ ਜ਼ਿੰਮੇਵਾਰੀ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪ੍ਰਸ਼ਾਸਨ ਅਤੇ ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 9 ਅਫ਼ਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਮਿਲੀ ਕਿਸ ਵਿਭਾਗ ਦੀ ਜ਼ਿੰਮੇਵਾਰੀ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ
Kulgam Encounter : ਭਾਰਤੀ ਫੌਜ ਨੇ ਲਿਆ ਕੁਲਗਾਮ ਹਮਲੇ ਦਾ ਬਦਲਾ! ਲਤੀਫ ਭੱਟ ਸਮੇਤ ਲਸ਼ਕਰ ਦੇ 2 ਅੱਤਵਾਦੀ ਢੇਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget