ਪੜਚੋਲ ਕਰੋ

Manipur Situation: ਸੜ ਰਿਹਾ ਮਨੀਪੁਰ! ਸੁਰੱਖਿਆ ਬਲਾਂ 'ਤੇ ਹਾਵੀ ਹੋਣ ਲੱਗੇ ਲੋਕ, 12 ਦਹਿਸ਼ਤਗਰਦ ਛਡਾਏ

Manipur Situation: ਮਨੀਪੁਰ ਦੇ ਹਾਲਤ ਵਿਗੜਦੇ ਜਾ ਰਹੇ ਹਨ। ਸਥਾਨਕ ਲੋਕ ਸੁਰੱਖਿਆ ਬਲਾਂ ਉੱਪਰ ਹਾਵੀ ਹੋਣ ਲੱਗੇ ਹਨ। ਪੂਰਬੀ ਇੰਫਾਲ ਜ਼ਿਲ੍ਹੇ ਵਿੱਚ ਲੋਕਾਂ ਨੇ ਸੁਰੱਖਿਆ ਬਲਾਂ ਤੋਂ ਕਾਂਗਲੀ ਯਾਵੋਲ ਕਾਨਾ ਲੁਪ (ਕੇਵਾਈਕੇਐਲ) ਜਥੇਬੰਦੀ ਦੇ...

Manipur Situation: ਮਨੀਪੁਰ ਦੇ ਹਾਲਤ ਵਿਗੜਦੇ ਜਾ ਰਹੇ ਹਨ। ਸਥਾਨਕ ਲੋਕ ਸੁਰੱਖਿਆ ਬਲਾਂ ਉੱਪਰ ਹਾਵੀ ਹੋਣ ਲੱਗੇ ਹਨ। ਪੂਰਬੀ ਇੰਫਾਲ ਜ਼ਿਲ੍ਹੇ ਵਿੱਚ ਲੋਕਾਂ ਨੇ ਸੁਰੱਖਿਆ ਬਲਾਂ ਤੋਂ ਕਾਂਗਲੀ ਯਾਵੋਲ ਕਾਨਾ ਲੁਪ (ਕੇਵਾਈਕੇਐਲ) ਜਥੇਬੰਦੀ ਦੇ 12 ਦਹਿਸ਼ਤਗਰਦ ਛੁਡਾ ਲਏ। ਸੁਰੱਖਿਆ ਬਲਾਂ ਨੇ ਦਹਿਸ਼ਗਰਦਾਂ ਨੂੰ ਹਿਰਾਸਤ ਵਿੱਚ ਲੈਣ ਮਗਰੋਂ ਸਥਾਨਕ ਲੋਕਾਂ ਦੇ ਦਬਾਅ ਕਰਕੇ ਇਨ੍ਹਾਂ ਸਾਰਿਆਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰ ਦਿੱਤਾ।

ਦੱਸ ਦਈਏ ਕਿ ਸੁਰੱਖਿਆ ਬਲਾਂ ਨੇ ਇਨ੍ਹਾਂ ਦਹਿਸ਼ਤਗਰਦਾਂ ਨੂੰ ਸ਼ਨਿੱਚਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ। ਇੱਕ ਅਧਿਕਾਰੀ ਨੇ ਕਿਹਾ ਕਿ ਮਹਿਲਾਵਾਂ ਦੀ ਅਗਵਾਈ ਵਾਲੇ 1500 ਦੇ ਕਰੀਬ ਲੋਕਾਂ ਤੇ ਸਥਾਨਕ ਆਗੂਆਂ ਦੇ ਹਜੂਮ ਨੇ ਜਦੋਂ ਸੁਰੱਖਿਆ ਬਲਾਂ ਨੂੰ ਘੇਰਾ ਪਾ ਕੇ ਅੱਗੇ ਵਧਣ ਤੋਂ ਰੋਕਿਆ ਤਾਂ ਸਲਾਮਤੀ ਦਸਤਿਆਂ ਨੇ ਦਹਿਸ਼ਤਗਰਦਾਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰ ਦਿੱਤਾ।

ਰੱਖਿਆ ਤਰਜਮਾਨ ਮੁਤਾਬਕ ਫੌਜ ਤੇ ਅਸਾਮ ਰਾਈਫਲਜ਼ ਨੇ ਖੁਫੀਆ ਜਾਣਕਾਰੀ ਦੇ ਅਧਾਰ ’ਤੇ ਸ਼ਨਿੱਚਰਵਾਰ ਰਾਤ ਨੂੰ ਪੂਰਬੀ ਇੰਫਾਲ ਜ਼ਿਲ੍ਹੇ ਦੇ ਇਥਾਮ ਪਿੰਡ ਦੀ ਘੇਰਾਬੰਦੀ ਕਰਕੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਸੁਰੱਖਿਆ ਬਲਾਂ ਨੇ  ਕੇਵਾਈਕੇਐੱਲ ਕੇਡਰ ਦੇ 12 ਕਾਰਕੁਨਾਂ ਨੂੰ ਹਥਿਆਰਾਂ ਤੇ ਹੋਰ ਗੋਲੀ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ।

ਇਨ੍ਹਾਂ ਵਿੱਚ ਅਖੌਤੀ ਲੈਫਟੀਨੈਂਟ ਕਰਨਲ ਮੋਈਰਾਂਗਥਮ ਤਾਂਬਾ ਉਰਫ਼ ਉੱਤਮ ਵੀ ਸ਼ਾਮਲ ਹੈ। ਤਰਜਮਾਨ ਨੇ ਕਿਹਾ ਕਿ ਉੱਤਮ ਸਾਲ 2015 ਵਿੱਚ 6ਵੀਂ ਡੋਗਰਾ ਬਟਾਲੀਅਨ ਨੂੰ ਘੇਰਾ ਪਾ ਕੇ ਕੀਤੇ ਮੁਕਾਬਲੇ ਦਾ ਮੁੱਖ ਸਾਜ਼ਿਸ਼ਘਾੜਾ ਸੀ। ਦਹਿਸ਼ਤਗਰਦਾਂ ਨੂੰ ਸਥਾਨਕ ਆਗੂਆਂ ਦੇ ਹਵਾਲੇ ਕਰਨ ਮਗਰੋਂ ਸੁਰੱਖਿਆ ਬਲ ਮੌਕੇ ਤੋਂ ਬਰਾਮਦ ਹਥਿਆਰਾਂ ਤੇ ਗੋਲੀਸਿੱਕਾ ਲੈ ਕੇ ਉਥੋਂ ਚਲੇ ਗਏ।

ਇਹ ਵੀ ਪੜ੍ਹੋ: Amazing Video: ਕਿੰਗ ਕੋਬਰਾ ਦਾ ਇਨਸਾਨਾਂ ਵਾਂਗ ਕੀਤਾ ਆਪ੍ਰੇਸ਼ਨ, ਡਾਕਟਰਾਂ ਨੇ ਪੇਟ 'ਚੋਂ ਕੱਢਿਆ ਪਲਾਸਟਿਕ, ਹੈਰਾਨੀਜਨਕ ਵੀਡੀਓ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Health Care: ਤਣਾਅ ਅਤੇ ਨਿੱਜੀ ਜੀਵਨ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਵਰਤੋ ਕੌਂਚ ਦੇ ਬੀਜ

ਟਾਪ ਹੈਡਲਾਈਨ

Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Earthquake: ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
ਭੂਚਾਲ ਦੇ ਝਟਕਿਆ ਨਾਲ ਕੰਬਿਆ ਸੂਬਾ, ਡਰ ਨਾਲ ਸਹਿਮੇ ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 2.6 ਤੀਬਰਤਾ ਦਾ ਜ਼ੋਰਦਾਰ ਝਟਕੇ...
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
Electricity Bill : ਗਲਤ ਬਿਜਲੀ ਬਿੱਲਾਂ ਤੋਂ ਮਿਲੇਗੀ ਰਾਹਤ, ਹੁਣ ਪ੍ਰਾਈਵੇਟ ਲੈਬ ਕਰਨਗੀਆਂ ਸਮਾਰਟ ਮੀਟਰ ਦੀ ਜਾਂਚ
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...
MLA Death: ਸਿਆਸੀ ਜਗਤ 'ਚ ਸੋਗ ਦੀ ਲਹਿਰ, ਭਾਜਪਾ ਦੇ ਸੀਨੀਅਰ ਆਗੂ ਦਾ ਦੇਹਾਂਤ; ਤਿੰਨ ਵਾਰ ਵਿਧਾਇਕ ਰਹੇ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget