ਪੜਚੋਲ ਕਰੋ
Advertisement
(Source: ECI/ABP News/ABP Majha)
ਖੇਤੀਬਾੜੀ ਕਾਨੂੰਨ: ਟਰੈਕਟਰ ਸਾੜਨ ਵਾਲੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦਾ ਰਿਮਾਂਡ
ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਦਿੱਲੀ ਵਿੱਚ ਇੰਡੀਆ ਗੇਟ ਨੇੜੇ ਟਰੈਕਟਰ ਸਾੜਨ ਦੇ ਮਾਮਲੇ ਵਿੱਚ ਦਿੱਲੀ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਹੁਣ ਉਸ ਦੀਆਂ ਮੁਸ਼ਕਲਾਂ 'ਚ ਵਾਧਾ ਹੋ ਗਿਆ ਹੈ।
ਚੰਡੀਗੜ੍ਹ: ਕਿਸਾਨਾਂ ਨਾਲ ਸਬੰਧਤ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਰਾਜਪਥ ਵਿੱਚ ਇੱਕ ਟਰੈਕਟਰ ਨੂੰ ਅੱਗ ਲਾਈ ਗਈ। ਪੰਜਾਬ ਯੂਥ ਕਾਂਗਰਸ ਦੇ ਕਾਰਕੁਨਾਂ ਨੇ ਇੱਥੇ ਪ੍ਰਦਰਸ਼ਨ ਕੀਤਾ ਸੀ ਜਿਸ 'ਚ ਪੁਲਿਸ ਵੱਲੋਂ ਪੰਜਾਬ ਯੂਥ ਕਾਂਗਰਸ ਦਾ ਪ੍ਰਧਾਨ ਬਰਿੰਦਰ ਢਿੱਲੋਂ ਸਣੇ ਕਈਆਂ ਨੂੰ ਹਿਰਾਸਤ ਲਿਆ। ਇਸ ਮਾਮਲੇ 'ਚ ਹੁਣ ਖ਼ਬਰ ਆਈ ਹੈ ਕਿ ਬਰਿੰਦਰ ਢਿੱਲੋਂ ਨੂੰ ਕੋਰਟ ਨੇ ਰਿਮਾਂਡ 'ਤੇ ਭੇਜ ਦਿੱਤਾ ਹੈ।
ਬਰਿੰਦਰ ਢਿੱਲੋਂ ਇਸ ਸਮੇਂ ਤਿਹਾੜ ਜੇਲ੍ਹ 'ਚ ਬੰਦ ਹੌ। ਅਦਾਲਤ ਨੇ ਬਰਿੰਦਰ ਤੇ ਇਸ ਦੇ ਨਾਲ ਹੀ ਯੂਥ ਕਾਂਗਰਸ ਨੇਤਾ ਬੰਟੀ ਨੂੰ ਵੀ ਇੱਕ ਦਿਨ ਦੇ ਰਿਮਾਂਡ 'ਤੇ ਭੇਜਿਆ ਹੈ। ਜਦਕਿ ਅਦਾਲਤ ਵੱਲੋਂ ਤਿੰਨ ਹੋਰਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਕਿਸਾਨਾਂ ਦਾ ਰੋਹ ਹੋਰ ਪ੍ਰਚੰਡ, ਹੁਣ ਕਾਰਪੋਰੇਟ ਅਦਾਰਿਆਂ ਖਿਲਾਫ ਵੀ ਖੋਲ੍ਹਿਆ ਮੋਰਚਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸੰਗਰੂਰ
ਦੇਸ਼
ਦੇਸ਼
ਪੰਜਾਬ
Advertisement