ਪੜਚੋਲ ਕਰੋ

Bus Accident: ਨਵੀਂ ਦਿੱਲੀ ਜਾ ਰਹੀ ਬੱਸ ਪਲਟੀ,60 ਤੋਂ 65 ਯਾਤਰੀ ਸਨ ਸਵਾਰ

ਉੱਤਰ ਪ੍ਰਦੇਸ਼ ਦੇ ਅਮੇਠੀ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਹ ਘਟਨਾ ਤੜਕੇ 4.15 ਵਜੇ ਦੇ ਕਰੀਬ ਵਾਪਰੀ, ਜਿਸ ਵਿੱਚ ਇੱਕ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ

Road Accident:  ਉੱਤਰ ਪ੍ਰਦੇਸ਼ ਦੇ ਅਮੇਠੀ ਵਿੱਚ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋਏ ਹਨ। ਇਹ ਹਾਦਸਾ ਸਵੇਰੇ ਕਰੀਬ 4:15 ਵਜੇ ਵਾਪਰਿਆ। ਹਾਲਾਂਕਿ ਹਾਦਸੇ 'ਚ ਕਿਸੇ ਦੀ ਮੌਤ ਨਹੀਂ ਹੋਈ ਹੈ। ਇਸ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਸਾਰੇ ਯਾਤਰੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਬਿਹਾਰ ਤੋਂ ਨਵੀਂ ਦਿੱਲੀ ਜਾ ਰਹੀ ਇੱਕ ਨਿੱਜੀ ਬੱਸ ਸ਼ਨੀਵਾਰ ਸਵੇਰੇ ਅਮੇਠੀ ਵਿੱਚ ਬੇਕਾਬੂ ਹੋ ਕੇ ਪਲਟ ਗਈ। ਜਦੋਂ ਇਹ ਘਟਨਾ ਵਾਪਰੀ ਤਾਂ ਬੱਸ ਵਿੱਚ 60 ਤੋਂ 65 ਦੇ ਕਰੀਬ ਸਵਾਰੀਆਂ ਸਨ। ਹਾਦਸੇ ਤੋਂ ਤੁਰੰਤ ਬਾਅਦ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ। ਇਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਐਂਬੂਲੈਂਸ ਦੀ ਮਦਦ ਨਾਲ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget