ਪੜਚੋਲ ਕਰੋ

Bus Accident: ਬੇਕਾਬੂ ਬੱਸ ਡਿੱਗੀ ਫਲਾਈਓਵਰ ਤੋਂ, 5 ਦੀ ਮੌਤ, ਕਈ ਗੰਭੀਰ ਜ਼ਖਮੀ

Accident: ਇਹ ਹਾਦਸਾ ਰਾਸ਼ਟਰੀ ਰਾਜਮਾਰਗ-16 ਦੇ ਬਾਰਾਬਤੀ ਪੁਲ 'ਤੇ ਰਾਤ ਕਰੀਬ 9 ਵਜੇ ਉਸ ਸਮੇਂ ਵਾਪਰਿਆ ਜਦੋਂ 50 ਯਾਤਰੀਆਂ ਨਾਲ ਭਰੀ ਬੱਸ ਪੁਰੀ ਤੋਂ ਕੋਲਕਾਤਾ ਜਾ ਰਹੀ ਸੀ। ਮਿਲੀ ਜਾਣਕਾਰੀ ਅਨੁਸਾਰ ਇੱਕ ਔਰਤ ਸਮੇਤ ਘੱਟੋ-ਘੱਟ 5 ਲੋਕਾਂ ਦੀ ਮੌਤ

Bus Accident: ਓਡੀਸ਼ਾ ਦੇ ਜਾਜਪੁਰ ਜ਼ਿਲੇ 'ਚ ਸੋਮਵਾਰ ਸ਼ਾਮ ਕੋਲਕਾਤਾ ਜਾ ਰਹੀ ਇਕ ਬੇਕਾਬੂ ਬੱਸ ਪੁਲ ਤੋਂ ਡਿੱਗ ਗਈ। ਇਸ ਹਾਦਸੇ ਦੇ ਵਿੱਚ ਇਕ ਔਰਤ ਸਮੇਤ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 40 ਲੋਕ ਜ਼ਖਮੀ ਹੋ ਗਏ। 

ਉਨ੍ਹਾਂ ਦੱਸਿਆ ਕਿ ਇਹ ਹਾਦਸਾ ਰਾਸ਼ਟਰੀ ਰਾਜਮਾਰਗ-16 ਦੇ ਬਾਰਾਬਤੀ ਪੁਲ 'ਤੇ ਰਾਤ ਕਰੀਬ 9 ਵਜੇ ਉਸ ਸਮੇਂ ਵਾਪਰਿਆ ਜਦੋਂ 50 ਯਾਤਰੀਆਂ ਨਾਲ ਭਰੀ ਬੱਸ ਪੁਰੀ ਤੋਂ ਕੋਲਕਾਤਾ ਜਾ ਰਹੀ ਸੀ।

ਧਰਮਸ਼ਾਲਾ ਪੁਲਿਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਤਪਨ ਕੁਮਾਰ ਨਾਇਕ ਨੇ ਦੱਸਿਆ, ''ਹਾਦਸੇ 'ਚ ਚਾਰ ਪੁਰਸ਼ ਅਤੇ ਇਕ ਔਰਤ ਦੀ ਮੌਤ ਹੋ ਗਈ ਹੈ। ਕਰੀਬ 40 ਲੋਕ ਜ਼ਖਮੀ ਹਨ ਅਤੇ ਉਨ੍ਹਾਂ 'ਚੋਂ 30 ਨੂੰ ਕਟਕ ਦੇ ਐੱਸਸੀਬੀ ਮੈਡੀਕਲ ਕਾਲਜ ਹਸਪਤਾਲ 'ਚ ਲਿਜਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜ ਜਾਰੀ ਹੈ। ਮੁੱਖ ਮੰਤਰੀ ਨਵੀਨ ਪਟਨਾਇਕ ਨੇ ਇਸ ਹਾਦਸੇ 'ਤੇ ਅਫਸੋਸ ਪ੍ਰਗਟ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget