ਪੜਚੋਲ ਕਰੋ

ITBP Personnel : ਰਿਸ਼ੀਕੇਸ਼-ਚੰਬਾ ਹਾਈਵੇ 'ਤੇ ਵੱਡਾ ਹਾਦਸਾ, ITBP ਜਵਾਨਾਂ ਨਾਲ ਭਰੀ ਬੱਸ ਪਲਟੀ

ਰਿਸ਼ੀਕੇਸ਼-ਚੰਬਾ ਨੈਸ਼ਨਲ ਹਾਈਵੇ 'ਤੇ ਵਾਪਰੇ ਇਸ ਹਾਦਸੇ 'ਚ ਸੱਤ ਜਵਾਨ ਜ਼ਖ਼ਮੀ ਹੋ ਗਏ ਹਨ ,ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ..

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣ ਡਿਊਟੀ ਤੋਂ ਪਰਤ ਰਹੇ ITBP ਦੇ ਜਵਾਨਾਂ ਨਾਲ ਭਰੀ ਬੱਸ ਪਲਟ ਜਾਣ ਦੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਤਚੀਲਾ ਨੇੜੇ ਰਿਸ਼ੀਕੇਸ਼-ਚੰਬਾ ਨੈਸ਼ਨਲ ਹਾਈਵੇ 'ਤੇ ਵਾਪਰਿਆ। 


ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 39 ਜਵਾਨ ਸਵਾਰ ਸਨ। ਇਸ ਹਾਦਸੇ 'ਚ ਸੱਤ ਜਵਾਨ ਜ਼ਖ਼ਮੀ ਹੋ ਗਏ ਹਨ ਜਦਕਿ ਬਾਕੀ ਸਾਰੇ ਜਵਾਨ ਸੁਰੱਖਿਅਤ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਨਗਰ ਕੀਰਤਨ ਦੌਰਾਨ ਵਾਪਰਿਆ ਹਾਦਸਾ; ਹਾਈਟੈਂਸ਼ਨ ਤਾਰਾਂ ਨਾਲ ਪਾਲਕੀ ਸਾਹਿਬ ਟਕਰਾਉਣ ਨਾਲ ਦੋ ਸ਼ਰਧਾਲੂਆਂ ਦੀ ਮੌਤ

ਜਾਣਕਾਰੀ ਅਨੁਸਾਰ ਜ਼ਖਮੀਆਂ ਨੂੰ ਨਰਿੰਦਰ ਨਗਰ ਸਥਿਤ ਸ਼੍ਰੀ ਦੇਵ ਸੁਮਨ ਸਰਕਾਰੀ ਉਪ ਜ਼ਿਲਾ ਹਸਪਤਾਲ ਲਿਆਂਦਾ ਗਿਆ। ਜਿੱਥੇ ਚੀਫ਼ ਮੈਡੀਕਲ ਸੁਪਰਡੈਂਟ ਡਾ: ਅਨਿਲ ਨੇਗੀ ਦੀ ਅਗਵਾਈ ਹੇਠ ਡਾਕਟਰਾਂ ਦੀਆਂ ਟੀਮਾਂ ਵੱਲੋਂ ਮੁੱਢਲੀ ਸਹਾਇਤਾ ਦਿੱਤੀ ਜਾ ਰਹੀ ਹੈ। ਆਈਟੀਬੀਪੀ ਦੇ ਜਵਾਨਾਂ ਦੇ ਨਾਲ ਮੈਡੀਕਲ ਟੀਮ ਦੇ ਮੈਂਬਰਾ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਨੇ ਘਟਨਾ ਵਾਲੇ ਸਥਾਨ 'ਤੇ ਹੀ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕੀਤੀ। ਦੱਸ ਦਈਏ ਕਿ ਹਾਦਸੇ ਤੋਂ ਬਾਅਦ ਦੋਵੇਂ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ ਸੀ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Mohan Bhagwat ਦਾ ਵੱਡਾ ਬਿਆਨ,
Mohan Bhagwat ਦਾ ਵੱਡਾ ਬਿਆਨ, "ਸਿਸਟਮ ਨੂੰ ਠੀਕ ਕਰਨ ਲਈ Gen Z ਦਾ ਅੰਦੋਲਨ ਹੋਣਾ ਚਾਹੀਦਾ ਹੈ"
Big News: ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
ਵੱਡੀ ਖਬਰ, ਮਸ਼ਹੂਰ ਵਿਧਾਇਕ ਦੀ ਅਸ਼ਲੀਲ ਹਰਕਤ, ਔਰਤ ਬੋਲੀ- ਮੇਰੇ ਜ਼ਬਰਦਸਤੀ ਕੱਪੜੇ ਪਾੜ੍ਹ ਦਿੱਤੇ! ਧੀ ਨਾਲ ਵੀ ਬਲਾਤਕਾਰ ਕਰਨ ਦੀ ਕੋਸ਼ਿਸ਼, ਗੁਪਤ ਅੰਗਾਂ ਨੂੰ...
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ
Jaipur : 3 ਬੱਚਿਆਂ ਦੇ ਪਿਤਾ ਨੇ ਔਰਤਾਂ ਵਾਲੇ ਕੱਪੜੇ ਪਾ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ !  ਪਰਿਵਾਰ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget